ਪੜਚੋਲ ਕਰੋ
ਸਿੰਘੂ ਬਾਰਡਰ 'ਤੇ ਹਾਲਾਤ ਤਣਾਅਪੂਰਨ
ਸਿੰਘੂ ਬਾਰਡਰ 'ਤੇ ਅੱਜ ਹਾਲਾਤ ਤਣਾਅਪੂਰਨ ਹੋ ਗਏ। ਕੁਝ ਸ਼ਰਾਰਤੀ ਲੋਕਾਂ ਨੇ ਕਿਸਾਨਾਂ ਉੱਪਰ ਪਥਰਾਅ ਕੀਤਾ। ਦੂਜੇ ਪਾਸੇ ਕੁਝ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਝੜਪ ਹੋ ਗਈ।

ਨਵੀਂ ਦਿੱਲੀ: ਸਿੰਘੂ ਬਾਰਡਰ 'ਤੇ ਅੱਜ ਹਾਲਾਤ ਤਣਾਅਪੂਰਨ ਹੋ ਗਏ। ਕੁਝ ਸ਼ਰਾਰਤੀ ਲੋਕਾਂ ਨੇ ਕਿਸਾਨਾਂ ਉੱਪਰ ਪਥਰਾਅ ਕੀਤਾ। ਦੂਜੇ ਪਾਸੇ ਕੁਝ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਝੜਪ ਹੋ ਗਈ।
ਹੈਰਾਨੀ ਦੀ ਗੱਲ ਹੈ ਕਿ ਇਹ ਸਭ ਸੁਰੱਖਿਆ ਬਲਾਂ ਦੇ ਸਾਹਮਣੇ ਹੁੰਦਾ ਰਿਹਾ। ਇਸ ਵੇਲੇ ਸੁਰੱਖਿਆ ਬਲਾਂ ਨੇ ਉਲਟਾ ਕਿਸਾਨਾਂ ਉੱਪਰ ਹੀ ਲਾਠੀਚਾਰਜ ਕੀਤਾ।
Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ




















