ਪੜਚੋਲ ਕਰੋ

ਭਾਜਪਾ ਦਾ ਭਾਈਵਾਲ ਨਿਤਿਸ਼ ਕੁਮਾਰ ਨੂੰ ਵੱਡਾ ਝਟਕਾ, ਛੇ ਵਿਧਾਇਕ ਬੀਜੇਪੀ ’ਚ ਸ਼ਾਮਲ

ਬੀਜੇਪੀ ਨੇ ਆਪਣੀ ਭਾਈਵਾਲ ਪਾਰਟੀ ਜਨਤਾ ਦਲ (ਯੂਨਾਈਟਿਡ) ਨੂੰ ਵੱਡਾ ਝਟਕਾ ਦਿੱਤਾ ਹੈ। ਅਰੁਣਾਚਲ ਪ੍ਰਦੇਸ਼ ’ਚ ਜਨਤਾ ਦਲ (ਯੂਨਾਈਟਿਡ) ਦੇ ਸੱਤ ਵਿੱਚੋਂ ਛੇ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਰਾਜ ਵਿੱਚ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਹਾਲੀਆ ਬਿਹਾਰ ਵਿਧਾਨ ਸਭਾ ਚੋਣਾਂ ’ਚ ਭਾਜਪਾ, ਹਮ ਤੇ ਵੀਆਈਪੀ ਦੀ ਮਦਦ ਨਾਲ ਨਿਤਿਸ਼ ਕੁਮਾਰ ਮੁੱਖ ਮੰਤਰੀ ਬਣੇ ਹਨ। ਹੁਣ ਨਿਤਿਸ਼ ਕੁਮਾਰ ਦੀ ਪਾਰਟੀ ਦੇ ਛੇ ਵਿਧਾਇਕ ਅਰੁਣਾਚਲ ’ਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਨਵੀਂ ਦਿੱਲੀ: ਬੀਜੇਪੀ ਨੇ ਆਪਣੀ ਭਾਈਵਾਲ ਪਾਰਟੀ ਜਨਤਾ ਦਲ (ਯੂਨਾਈਟਿਡ) ਨੂੰ ਵੱਡਾ ਝਟਕਾ ਦਿੱਤਾ ਹੈ। ਅਰੁਣਾਚਲ ਪ੍ਰਦੇਸ਼ ’ਚ ਜਨਤਾ ਦਲ (ਯੂਨਾਈਟਿਡ) ਦੇ ਸੱਤ ਵਿੱਚੋਂ ਛੇ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਰਾਜ ਵਿੱਚ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਹਾਲੀਆ ਬਿਹਾਰ ਵਿਧਾਨ ਸਭਾ ਚੋਣਾਂ ’ਚ ਭਾਜਪਾ, ਹਮ ਤੇ ਵੀਆਈਪੀ ਦੀ ਮਦਦ ਨਾਲ ਨਿਤਿਸ਼ ਕੁਮਾਰ ਮੁੱਖ ਮੰਤਰੀ ਬਣੇ ਹਨ। ਹੁਣ ਨਿਤਿਸ਼ ਕੁਮਾਰ ਦੀ ਪਾਰਟੀ ਦੇ ਛੇ ਵਿਧਾਇਕ ਅਰੁਣਾਚਲ ’ਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੀਪਲਜ਼ ਪਾਰਟੀ ਆਫ਼ ਅਰੁਣਾਚਲ ਦੇ ਲਿਕਾਬਾਲੀ ਚੋਣ ਹਲਕੇ ਤੋਂ ਵਿਧਾਇਕ ਕਰਦੋ ਨਿਗਯੋਰ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਪੰਚਾਇਤ ਤੇ ਨਗਰ ਨਿਗਮ ਚੋਣ ਨਤੀਜਿਆਂ ਦੇ ਐਲਾਨ ਤੋਂ ਇੱਕ ਦਿਨ ਪਹਿਲਾਂ ਇਹ ਖ਼ਬਰ ਸਾਹਮਣੇ ਆਈ ਹੈ। ਰਮਗੋਂਗ ਵਿਧਾਨ ਸਭਾ ਹਲਕੇ ਦੇ ਤਾਲੀਮ ਤਬੋਹ, ਚਾਯਾਂਗਤਾਓ ਦੇ ਹੇਯੇਂਗ ਮੰਗਫ਼ੀ, ਤਾਲੀ ਦੇ ਜਿੱਕੇ ਤਾਕੋ, ਕਲਾਕਤੰਗ ਦੇ ਦੋਰਜੀ ਵਾਂਗਦੀ ਖਰਮਾ, ਬੋਮਡਿਲਾ ਦੇ ਡੋਂਗਰੂ ਸਿਯਨਗਜੂ ਤੇ ਮਾਰੀਆਂਗ–ਗੇਕੂ ਚੋਣ ਹਲਕੇ ਦੇ ਕਾਂਗਗੋਂਗ ਟਾਕੂ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜੇਡੀਯੂ ਨੇ 26 ਨਵੰਬਰ ਨੂੰ ਸਿਯਨਗਜੂ, ਖਰਮਾ ਤੇ ਟਾਕੂ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ‘ਕਾਰਣ ਦੱਸੋ ਨੋਟਿਸ’ ਜਾਰੀ ਕੀਤਾ ਸੀ ਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ। ਜੇਡੀਯੂ ਦੇ ਇਨ੍ਹਾਂ ਛੇ ਵਿਧਾਇਕਾਂ ਨੇ ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਮੈਂਬਰਾਂ ਨੂੰ ਕਥਿਤ ਤੌਰ ਉੱਤੇ ਦੱਸੇ ਬਿਨਾ ਤਾਲੀਮ ਤਬੋਹ ਨੂੰ ਵਿਧਾਇਕ ਪਾਰਟੀ ਦਾ ਨਵਾਂ ਨੇਤਾ ਚੁਣ ਲਿਆ ਸੀ। ਪੀਪੀਏ ਵਿਧਾਇਕ ਨੂੰ ਵੀ ਖੇਤਰੀ ਪਾਰਟੀ ਨੇ ਇਸ ਮਹੀਨੇ ਦੀ ਸ਼ੁਰੂ ’ਚ ਮੁਅੱਤਲ ਕਰ ਦਿੱਤਾ ਸੀ। ਅਰੁਣਾਚਲ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਬੀਆਰ ਵਾਘੇ ਨੇ ਕਿਹਾ ਕਿ ਅਸੀਂ ਪਾਰਟੀ ’ਚ ਸ਼ਾਮਲ ਹੋਣ ਦੀਆਂ ਉਨ੍ਹਾਂ ਦੀਆਂ ਚਿੱਠੀਆਂ ਨੂੰ ਪ੍ਰਵਾਨ ਕਰ ਲਿਆ ਹੈ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget