ਪੜਚੋਲ ਕਰੋ

ਕੇਜਰੀਵਾਲ ਨੇ ਪੁਰਾਣੀ ਟੀਮ ਨਾਲ ਨਵਾਂ ਕਾਰਜਕਾਲ ਕੀਤਾ ਸ਼ੁਰੂ, ਇਨ੍ਹਾਂ 6 ਮੰਤਰੀਆਂ ਨੇ ਚੁੱਕੀ ਸਹੁੰ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਤੀਜੀ ਕਾਰਜਕਾਲ ਦੀ ਸ਼ੁਰੂਆਤ ਪੁਰਾਣੀ ਟੀਮ ਨਾਲ ਕੀਤੀ। ਕੇਜਰੀਵਾਲ ਦੇ ਨਾਲ ਛੇ ਮੰਤਰੀਆਂ ਨੇ ਵੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਜਿੱਤ ਦੀ ਹੈਟ੍ਰਿਕ ਲਗਾਉਂਦੇ ਹੋਏ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕੀ। ਕੇਜਰੀਵਾਲ ਦੇ ਨਾਲ ਛੇ ਮੰਤਰੀਆਂ ਨੇ ਵੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਇਨ੍ਹਾਂ ਵਿੱਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜੇਂਦਰ ਗੌਤਮ ਸ਼ਾਮਲ ਹਨ। ਹਾਲਾਂਕਿ ਵਿਭਾਗਾਂ ਦੀ ਵੰਡ ਕੀਤੀ ਜਾਣੀ ਅਜੇ ਬਾਕੀ ਹੈ। ਪਹਿਲਾਂ ਕਿਆਸ ਲਗਾਏ ਜਾ ਰਹੇ ਸੀ ਕਿ ਆਤੀਸ਼ੀ ਅਤੇ ਰਾਘਵ ਚੱਢਾ ਨੂੰ ਵੀ ਨਵੀਂ ਮੰਤਰੀ ਮੰਡਲ ‘ਚ ਮੌਕਾ ਦਿੱਤਾ ਜਾ ਸਕਦਾ ਹੈ। ਪਰ ਅਰਵਿੰਦ ਕੇਜਰੀਵਾਲ ਨੇ ਆਪਣਾ ਤੀਜਾ ਕਾਰਜਕਾਲ ਪੁਰਾਣੀ ਟੀਮ ਨਾਲ ਸ਼ੁਰੂ ਕੀਤਾ। ਪਿਛਲੇ ਕਾਰਜਕਾਲ ਤੋਂ ਦਿੱਲੀ ਦੇ ਕੈਬਨਿਟ ਮੰਤਰੀਆਂ ਨੂੰ ਜਾਣੋ:- * ਮਨੀਸ਼ ਸਿਸੋਦੀਆ ਨੇ ਪਿਛਲੇ ਕਾਰਜਕਾਲ ਵਿੱਚ ਵਿੱਤ, ਸਿੱਖਿਆ, ਸੈਰ ਸਪਾਟਾ, ਯੋਜਨਾਬੰਦੀ, ਭੂਮੀ ਅਤੇ ਭਵਨ, ਵਿਜੀਲੈਂਸ, ਸੇਵਾਵਾਂ, ਔਰਤ ਅਤੇ ਬਾਲ ਮਾਮਲੇ, ਕਲਾ, ਸਭਿਆਚਾਰ ਅਤੇ ਭਾਸ਼ਾ ਵਿਭਾਗਾਂ ਦਾ ਕਾਰਜਭਾਰ ਸੰਭਾਲਿਆ ਸੀ। ਕੁਲ ਮਿਲਾ ਕੇ ਮਨੀਸ਼ ਸਿਸੋਦੀਆ 11 ਵਿਭਾਗਾਂ ਦੇ ਇੰਚਾਰਜ ਸੀ। ਇਸ ਤੋਂ ਇਲਾਵਾ ਸਿਸੋਦੀਆ ਕੇਜਰੀਵਾਲ ਸਰਕਾਰ ਵਿੱਚ ਡਿਪਟੀ ਸੀਐੱਮ ਵੀ ਰਹੇ। * ਸਤੇਂਦਰ ਜੈਨ ਗ੍ਰਹਿ, ਸਿਹਤ, ਲੋਕ ਨਿਰਮਾਣ, ਬਿਜਲੀ, ਉਦਯੋਗ, ਸ਼ਹਿਰੀ ਵਿਕਾਸ, ਸਿੰਜਾਈ ਅਤੇ ਹੜ੍ਹ ਨਿਯੰਤਰਣ ਵਿਭਾਗਾਂ ਦੀ ਅਗਵਾਈ ਕਰ ਰਹੇ ਸੀ। * ਬਾਬਰਪੁਰ ਦੇ ਵਿਧਾਇਕ ਗੋਪਾਲ ਰਾਏ ਕਿਰਤ, ਰੁਜ਼ਗਾਰ, ਵਿਕਾਸ ਅਤੇ ਆਮ ਪ੍ਰਸ਼ਾਸਨ ਵਿਭਾਗਾਂ ਦੀ ਕਮਾਨ ਸੰਭਾਲ ਰਹੇ ਸੀ। * ਇਮਰਾਨ ਹੁਸੈਨ ਨੇ ਖੁਰਾਕ ਅਤੇ ਸਪਲਾਈ ਅਤੇ ਚੋਣ ਵਿਭਾਗਾਂ ਦਾ ਕਾਰਜਭਾਰ ਸੰਭਾਲਿਆ। ਹੁਸੈਨ ਨੇ ਆਪਣੇ ਕਾਰਜਕਾਲ ਦੌਰਾਨ ਜ਼ਿਆਦਾਤਰ ਜੰਗਲ ਅਤੇ ਵਾਤਾਵਰਣ ਦਾ ਚਾਰਜ ਸੰਭਾਲਿਆ ਸੀ, ਹਾਲਾਂਕਿ ਇਮ ਨੂੰ ਕਾਰਜਕਾਲ ਦੇ ਅੰਤ ‘ਚ ਕੈਲਾਸ਼ ਗਹਿਲੋਤ ਨੂੰ ਟ੍ਰਾਂਮਫਰ ਕਰ ਦਿੱਤਾ ਗਿਆ ਸੀ। * ਕੈਲਾਸ਼ ਗਹਿਲੋਤ ਨੇ ਟਰਾਂਸਪੋਰਟ, ਮਾਲ, ਕਾਨੂੰਨ ਅਤੇ ਨਿਆਂ, ਵਿਧਾਨ ਸਭਾ, ਸੂਚਨਾ ਅਤੇ ਤਕਨਾਲੋਜੀ ਅਤੇ ਪ੍ਰਬੰਧਕੀ ਸੁਧਾਰਾਂ ਦੇ ਵਿਭਾਗਾਂ ਨੂੰ ਸੰਭਾਲਿਆ। * ਰਾਜੇਂਦਰ ਪਾਲ ਗੌਤਮ ਨੇ ਸਮਾਜ ਭਲਾਈ, ਐਸਸੀ ਅਤੇ ਐਸਟੀ, ਸਹਿਕਾਰੀ ਅਤੇ ਗੁਰਦੁਆਰਾ ਚੋਣ ਵਿਭਾਗਾਂ ਦਾ ਕਾਰਜਭਾਰ ਸੰਭਾਲਿਆ ਸੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Political News: ਸਿਆਸੀ ਜਗਤ 'ਚ ਆਇਆ ਭੂਚਾਲ, 10 ਯੂਥ ਕਾਂਗਰਸੀ ਆਗੂਆਂ ਨੂੰ ਕੀਤਾ ਗਿਆ ਸਸਪੈਂਡ, ਜਾਣੋ ਹਾਈਕਮਾਨ ਕਿਉਂ ਹੋਇਆ ਸਖ਼ਤ?
ਸਿਆਸੀ ਜਗਤ 'ਚ ਆਇਆ ਭੂਚਾਲ, 10 ਯੂਥ ਕਾਂਗਰਸੀ ਆਗੂਆਂ ਨੂੰ ਕੀਤਾ ਗਿਆ ਸਸਪੈਂਡ, ਜਾਣੋ ਹਾਈਕਮਾਨ ਕਿਉਂ ਹੋਇਆ ਸਖ਼ਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Embed widget