ਪੜਚੋਲ ਕਰੋ

ਭਾਰਤ ਅਤੇ ਚੀਨ ਵਿਚਾਲੇ ਗੱਲਬਾਤ ਦਾ ਛੇਵਾਂ ਦੌਰ 14 ਘੰਟੇ ਚੱਲਿਆ, ਪਹਿਲੀ ਵਾਰ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਰਹੇ ਮੌਜੂਦ

ਭਾਰਤੀ ਪ੍ਰਤੀਨਿਧੀ ਮੰਡਲ ਦੀ ਅਗਵਾਈ ਭਾਰਤੀ ਸੈਨਾ ਵਿੱਚ ਸਥਿਤ ਲੇਹ ਦੀ 14 ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਕਰ ਰਹੇ ਸੀ। ਪਹਿਲੀ ਵਾਰ ਸੈਨਿਕ ਗੱਲਬਾਤ ਨਾਲ ਸਬੰਧਤ ਭਾਰਤੀ ਪ੍ਰਤੀਨਿਧੀ ਮੰਡਲ ਵਿਚ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਦੇ ਪੱਧਰ ਦਾ ਅਧਿਕਾਰੀ ਹੈ।

ਨਵੀਂ ਦਿੱਲੀ: ਸੋਮਵਾਰ ਨੂੰ ਚੀਨ ਨਾਲ ਸੀਨੀਅਰ ਸੈਨਿਕ ਕਮਾਂਡਰ ਪੱਧਰ ਦੀ ਗੱਲਬਾਤ ਦੇ ਛੇਵੇਂ ਗੇੜ ਦੇ ਦੌਰਾਨ ਭਾਰਤ ਨੇ ਪੂਰਬੀ ਲੱਦਾਖ ਵਿੱਚ ਟਕਰਾਅ ਬਿੰਦੂਆਂ ਤੋਂ ਚੀਨੀ ਫੌਜਾਂ ਦੀ ਛੇਤੀ ਵਾਪਸੀ 'ਤੇ ਜ਼ੋਰ ਦਿੱਤਾ। ਇਹ ਗੱਲਬਾਤ ਸਰਹੱਦ 'ਤੇ ਲੰਬੇ ਸਮੇਂ ਤੋਂ ਚੱਲ ਰਹੇ ਟਕਰਾਅ ਨੂੰ ਸੁਲਝਾਉਣ ਲਈ ਪੰਜ-ਪੁਆਇੰਟ ਦੁਵੱਲੇ ਸਮਝੌਤੇ ਨੂੰ ਲਾਗੂ ਕਰਨ 'ਤੇ ਕੇਂਦ੍ਰਿਤ ਰਹੀ। ਇਹ ਮੁਲਾਕਾਤ ਪੂਰਬੀ ਲੱਦਾਖ ਵਿਚ ਭਾਰਤ ਦੇ ਚੁਸ਼ੂਲ ਸੈਕਟਰ ਵਿਚ ਐਲਏਸੀ ਦੇ ਪਾਰ ਮੋਲਡੋ ਵਿਚ ਸਵੇਰੇ 9 ਵਜੇ ਸ਼ੁਰੂ ਹੋਈ ਅਤੇ ਰਾਤ 11 ਵਜੇ ਤਕ ਜਾਰੀ ਰਹੀ। ਭਾਰਤੀ ਵਫਦ ਨੇ 10 ਸਤੰਬਰ ਨੂੰ ਮਾਸਕੋ ਵਿੱਚ ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਦੀ ਬੈਠਕ ਦਰਮਿਆਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਚੀਨੀ ਹਮਰੁਤਬਾ ਵੈਂਗ ਯੀ ‘ਚ ਹੋਏ ਸਮਝੌਤੇ ਨੂੰ ਇੱਕ ਨਿਸ਼ਚਤ ਸਮੇਂ ਦੇ ਅੰਦਰ ਲਾਗੂ ਕਰਨ ‘ਤੇ ਜ਼ੋਦ ਦਿੱਤਾ। ਪਹਿਲੀ ਵਾਰ ਭਾਰਤੀ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਰਹੇ ਸ਼ਾਮਲ: ਭਾਰਤੀ ਵਫ਼ਦ ਦੀ ਅਗਵਾਈ ਲੇਹ ਵਿਖੇ ਸਥਿਤ ਭਾਰਤੀ ਸੈਨਾ ਦੀ 14 ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਕਰ ਰਹੇ ਸੀ। ਪਹਿਲੀ ਵਾਰ ਸੈਨਿਕ ਗੱਲਬਾਤ ਨਾਲ ਸਬੰਧਤ ਭਾਰਤੀ ਪ੍ਰਤੀਨਿਧੀ ਮੰਡਲ ਵਿਚ ਵਿਦੇਸ਼ ਮੰਤਰਾਲੇ ਵਿਚ ਸੰਯੁਕਤ ਸਕੱਤਰ ਦਾ ਪੱਧਰ ਅਧਿਕਾਰੀ ਸ਼ਾਮਲ ਹੋਇਆ। ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਨਵੀਨ ਸ੍ਰੀਵਾਸਤਵ ਇਸ ਵਫ਼ਦ ਦਾ ਹਿੱਸਾ ਹਨ। ਉਹ ਸਰਹੱਦੀ ਸਲਾਹ-ਮਸ਼ਵਰੇ ਅਤੇ ਤਾਲਮੇਲ ਪ੍ਰਕਿਰਿਆਵਾਂ ਤਹਿਤ ਸਰਹੱਦੀ ਵਿਵਾਦਾਂ 'ਤੇ ਚੀਨ ਨਾਲ ਕੂਟਨੀਤਕ ਗੱਲਬਾਤ ਵਿਚ ਸ਼ਾਮਲ ਰਹੇ। ਭਾਰਤੀ ਸੈਨਾ ਦੇ ਦੋ ਕਮਾਂਡਰਾਂ ‘ਚ ਲੜਾਈ ਦਾ ਮਾਮਲਾ, ਖੁਦ ਆਰਮੀ ਚੀਫ਼ ਜਨਰਲ ਸੁਲਝਾਉਣ ‘ਚ ਲੱਗੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget