ਪੜਚੋਲ ਕਰੋ

ਸ਼ਿਮਲਾ 'ਚ ਕਰਨੀ ਮਸਤੀ, ਹੁਣੇ ਪਾਓ ਚਾਲੇ

ਹਿਮਾਚਲ ਦੇ ਸ਼ਿਮਲਾ ਦੇ ਇਤਿਹਾਸਕ ਆਈਸ ਸਕੇਟਿੰਗ ਰਿੰਗ ‘ਚ ਆਈਸ ਸਕੇਟਿੰਗ ਦੀ ਸ਼ੁਰੂਆਤ ਹੋ ਚੁੱਕੀ ਹੈ। ਰਿੰਗ ‘ਚ ਫੇਰ ਤੋਂ ਬਰਫ਼ ਦੀ ਪਰਤ ਜੰਮ ਗਈ ਹੈ। ਉਂਝ ਤਾਂ ਬੀਤੇ 9 ਦਸੰਬਰ ਨੂੰ ਹੀ ਇਸ ਦੀ ਸ਼ੁਰੂਆਤ ਹੋ ਗਈ ਸੀ ਪਰ ਮੌਸਮ ਦੀ ਬੇਰੁਖੀ ਕਰਕੇ ਇਸ ਨੂੰ ਬੰਦ ਕਰਨਾ ਪਿਆ ਸੀ।

ਸ਼ਿਮਲਾ: ਹਿਮਾਚਲ ਦੇ ਸ਼ਿਮਲਾ ਦੇ ਇਤਿਹਾਸਕ ਆਈਸ ਸਕੇਟਿੰਗ ਰਿੰਗ ‘ਚ ਆਈਸ ਸਕੇਟਿੰਗ ਦੀ ਸ਼ੁਰੂਆਤ ਹੋ ਚੁੱਕੀ ਹੈ। ਰਿੰਗ ‘ਚ ਫੇਰ ਤੋਂ ਬਰਫ਼ ਦੀ ਪਰਤ ਜੰਮ ਗਈ ਹੈ। ਉਂਝ ਤਾਂ ਬੀਤੇ 9 ਦਸੰਬਰ ਨੂੰ ਹੀ ਇਸ ਦੀ ਸ਼ੁਰੂਆਤ ਹੋ ਗਈ ਸੀ ਪਰ ਮੌਸਮ ਦੀ ਬੇਰੁਖੀ ਕਰਕੇ ਇਸ ਨੂੰ ਬੰਦ ਕਰਨਾ ਪਿਆ ਸੀ। ਹੁਣ ਕਰੀਬ 15 ਦਿਨ ਬਾਅਦ ਮੌਸਮ ਦੇ ਸਾਫ਼ ਹੋਣ ਤੋਂ ਬਾਅਦ ਇਸ ਰਿੰਗ ‘ਚ ਰੌਣਕ ਫੇਰ ਤੋਂ ਵਾਪਸ ਆ ਗਈ ਹੈ। ਸ਼ਿਮਲਾ 'ਚ ਕਰਨੀ ਮਸਤੀ, ਹੁਣੇ ਪਾਓ ਚਾਲੇ ਆਈਸ ਸਕੇਟਿੰਗ ਲਈ ਅਸਮਾਨ ਸਾਫ਼ ਰਹਿਣਾ ਚਾਹੀਦਾ ਹੈ ਤੇ ਤਾਪਮਾਨ ਵੀ ਘੱਟ ਹੋਣਾ ਜ਼ਰੂਰੀ ਹੈ। ਸ਼ਿਮਲਾ ਦੇ ਖੁੱਲ੍ਹੇ ਆਈਸ ਸਕੇਟਿੰਗ ‘ਚ ਸਕੇਟਰ ਅੱਜ ਵੀ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹਨ। ਪ੍ਰਬੰਧਕ ਆਈਸ ਸਕੇਟਿੰਗ ਕਾਰਨੀਵਾਲ ਦਾ ਪ੍ਰਬੰਧ ਕਰਨ ਦੀ ਵੀ ਤਿਆਰੀ ਕਰ ਰਹੇ ਹਨ। ਇਸ ਦੇ ਨਾਲ ਹੀ ਜਨਵਰੀ ਮਹੀਨੇ ‘ਚ ਜਿਮਖਾਨਾ ਦਾ ਪ੍ਰਬੰਧ ਵੀ ਕਰਨਾ ਹੈ। ਸ਼ਿਮਲਾ 'ਚ ਕਰਨੀ ਮਸਤੀ, ਹੁਣੇ ਪਾਓ ਚਾਲੇ ਇਹ ਸਾਰੇ ਪ੍ਰੋਗਰਾਮ ਸਾਫ਼ ਮੌਸਮ ‘ਤੇ ਹੀ ਨਿਰਭਰ ਕਰਦੇ ਹਨ। ਇਸ ਦੇ ਨਾਲ ਹੀ ਸ਼ਿਮਲਾ ਦਾ ਆਈਸ ਸਕੇਟਿੰਗ ਰਿੰਗ ਆਉਣ ਵਾਲੇ ਸਾਲ ‘ਚ ਜਨਵਰੀ ‘ਚ ਹੀ 100 ਸਾਲ ਪੂਰੇ ਕਰ ਰਿਹਾ ਹੈ। ਫਿਲਹਾਲ ਤਾਂ ਮੌਸਮ ਨੇ ਸਕੇਟਰਾਂ ਦੇ ਚਿਹਰੇ ‘ਤੇ ਖੁਸ਼ੀ ਲਿਆਂਦੀ ਹੈ ਤੇ ਉਮੀਦ ਹੈ ਕਿ ਇਹ ਸਾਫ਼ ਮੌਸਮ ਅਗਲੇ 10 ਕੁ ਦਿਨ ਤੱਕ ਰਹੇਗਾ ਤਾਂ ਜੋ ਸਕੇਟਰਸ ਸਕੇਟਿੰਗ ਦਾ ਲੁਤਫ਼ ਲੈ ਸਕਣ।

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

Embed widget