ਪੜਚੋਲ ਕਰੋ

Farmers Protest: ਕਿਸਾਨਾਂ ਨੇ ਫਿਰ ਨਹੀਂ ਮੰਨੀ! SKM ਨੇ ਕੇਂਦਰ ਦੇ 4 ਫਸਲਾਂ 'ਤੇ MSP ਦੇਣ ਦੇ ਪ੍ਰਸਤਾਵ ਨੂੰ ਠੁਕਰਾਇਆ

Farmers Protest: SKM ਨੇ ਕੇਂਦਰ ਵਲੋਂ 4 ਫਸਲਾਂ 'ਤੇ MSP ਦੇਣ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ।

Farmers Protest: SKM ਨੇ ਕੇਂਦਰ ਵਲੋਂ 4 ਫਸਲਾਂ 'ਤੇ MSP ਦੇਣ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਦੱਸ ਦਈਏ ਕਿ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਕਿਸਾਨਾਂ ਨੂੰ ਅੱਜ 7 ਦਿਨ ਹੋ ਗਏ ਹਨ। ਪਿਛਲੀ ਰਾਤ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਤਾਂ ਹੋਈ ਪਰ ਹੱਲ ਫਿਰ ਵੀ ਕੋਈ ਨਹੀਂ ਨਿਕਲਿਆ। ਐਤਵਾਰ ਨੂੰ ਕਿਸਾਨ ਲੀਡਰਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੌਥੇ ਦੌਰ ਦੀ ਬੈਠਕ 'ਚ ਕੇਂਦਰੀ ਮੰਤਰੀਆਂ ਨੇ 4 ਫਸਲਾਂ 'ਤੇ MSP ਦੇਣ ਦੀ ਪੇਸ਼ਕਸ਼ ਕੀਤੀ। 

ਕੇਂਦਰ ਸਰਕਾਰ ਦੇ ਮੰਤਰੀਆਂ ਨੇ  ਮੱਕੀ, ਕਪਾਹ, ਮਟਰ ਅਤੇ ਉੜਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਜੋ ਪੰਜ ਸਾਲਾਂ ਲਈ ਸਹਿਕਾਰੀ ਸਭਾਵਾਂ ਰਾਹੀਂ ਖਰੀਦੇ ਜਾਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ 5 ਸਾਲ ਦਾ ਇਕਰਾਰਨਾਮਾ NAFED ਅਤੇ NCCF ਨਾਲ ਹੋਵੇਗਾ।

ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਐਤਵਾਰ ਸ਼ਾਮ ਸਾਢੇ ਅੱਠ ਵਜੇ ਸ਼ੁਰੂ ਹੋਈ ਸੀ। ਇਹ 5 ਘੰਟੇ ਤੋਂ ਵੱਧ ਸਮਾਂ ਚੱਲੀ। ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿਤਿਆਨੰਦ ਰਾਏ, ਪਿਊਸ਼ ਗੋਇਲ, ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ।

ਇਹ ਵੀ ਪੜ੍ਹੋ: Sangrur news: ਮੱਛੀ ਪਾਲਣ ਵਿਭਾਗ ਦੇ ਸਰਕਾਰੀ ਪੌਂਡ ਦੇ ਸੁੱਕੇ ਘਾਹ 'ਚ ਲੱਗੀ ਅੱਗ, ਨੇੜਲੇ ਘਰਾਂ ਨੂੰ ਪਹੁੰਚਿਆ ਨੁਕਸਾਨ

ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 19 ਅਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਤਰੀਕ ਨੂੰ ਸਵੇਰੇ 11 ਵਜੇ ਤੱਕ ਸਟੈਂਡਬਾਏ 'ਤੇ ਰੱਖਿਆ ਗਿਆ ਹੈ। ਦੂਜੇ ਪਾਸੇ ਅੰਦੋਲਨ ਦੇ ਛੇਵੇਂ ਦਿਨ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਸ਼ਾਂਤੀ ਬਣੀ ਰਹੀ ਪਰ ਬੀਕੇਯੂ ਉਗਰਾਹਾਂ ਵੱਲੋਂ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। 

ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਗੱਲਬਾਤ 5 ਘੰਟੇ ਤੱਕ ਚੱਲੀ। ਮੈਂ ਪੰਜਾਬ ਦੀ ਬਿਹਤਰੀ ਲਈ ਗੱਲ ਕੀਤੀ। ਅਸੀਂ ਦਾਲਾਂ ਦੀ ਖਰੀਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ 'ਤੇ ਸਵਾਲ ਉਠਾਇਆ ਸੀ ਅਤੇ ਸਾਰੀ ਚਰਚਾ ਇਸ ਬਾਰੇ ਸੀ। ਇਸ ਤੋਂ ਇਲਾਵਾ ਮਾਨ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: Farmer Protest: 'ਤਿਲ ਨੇ ਵਧਾਈ ਸਰਕਾਰ ਦੀ ਮੁਸੀਬਤ', ਦੋ ਦਿਨ ਦੀ ਬ੍ਰੇਕ ਤੋਂ ਬਾਅਦ ਇਸ ਮੁੱਦੇ 'ਤੇ ਅੱਗੇ ਵਧੇਗਾ ਕਿਸਾਨ ਅੰਦੋਲਨ 2.0

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget