ਪੜਚੋਲ ਕਰੋ

ਹਿੰਦੂ ਅੱਤਵਾਦੀ ਕਹਿਣ 'ਤੇ ਕਮਲ ਹਾਸਨ 'ਤੇ ਸੁੱਟੀ ਚਪੱਲ

ਤਮਿਲਨਾਡੂ ਦੇ ਮਦੁਰੈ ‘ਚ ਬੁੱਧਵਾਰ ਨੂੰ ਇੱਕ ਚੋਣ ਸਭਾ ਦੌਰਾਨ ਮੱਕਲ ਨਿਧੀ ਮਾਇਅਮ (ਐਮਐਨਐਮ) ਪਾਰਟੀ ਦੇ ਸੰਸਥਾਪਕ ਤੇ ਐਕਟਰ ਕਮਲ ਹਾਸਨ ‘ਤੇ ਚੱਪਲ ਸੁੱਟੀ ਗਈ। ਬੇਸ਼ੱਕ ਚੱਪਲ ਉਨ੍ਹਾਂ ਨੂੰ ਲੱਗੀ ਨਹੀਂ ਪਰ ਇਸ ਮਾਮਲੇ ‘ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਚੇਨਈ: ਤਮਿਲਨਾਡੂ ਦੇ ਮਦੁਰੈ ‘ਚ ਬੁੱਧਵਾਰ ਨੂੰ ਇੱਕ ਚੋਣ ਸਭਾ ਦੌਰਾਨ ਮੱਕਲ ਨਿਧੀ ਮਾਇਅਮ (ਐਮਐਨਐਮ) ਪਾਰਟੀ ਦੇ ਸੰਸਥਾਪਕ ਤੇ ਐਕਟਰ ਕਮਲ ਹਾਸਨ ‘ਤੇ ਚੱਪਲ ਸੁੱਟੀ ਗਈ। ਬੇਸ਼ੱਕ ਚੱਪਲ ਉਨ੍ਹਾਂ ਨੂੰ ਲੱਗੀ ਨਹੀਂ ਪਰ ਇਸ ਮਾਮਲੇ ‘ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 12 ਮਈ ਨੂੰ ਹਾਸਨ ਨੇ ਇੱਕ ਵਿਵਾਦਤ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ, “ਆਜ਼ਾਦ ਭਾਰਤ ਦਾ ਪਹਿਲਾ ਅੱਤਵਾਦੀ ਹਿੰਦੂ ਸੀ। ਉਸ ਦਾ ਨਾਂ ਨਾਥੂਰਾਮ ਹੋਡਸੇ ਸੀ। ਇੱਥੋਂ ਹੀ ਅੱਤਵਾਦ ਦੀ ਸ਼ੁਰੂਆਤ ਹੋਈ ਸੀ।” ਇਸ ਤੋਂ ਬਾਅਦ ਬੀਜੇਪੀ ਸਮੇਤ ਕੁਝ ਪਾਰਟੀਆਂ ਹਾਸਨ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਹਾਸਨ ਨੇ ਆਪਣੇ ਬਿਆਨ ਦੀ ਸਫਾਈ ਦਿੰਦੇ ਹੋਏ ਕਿਹਾ, “ਮੈਂ ਜੋ ਵੀ ਕਿਹਾ ਸੀ, ਉਸ ਨਾਲ ਭਾਜਪਾ ਸਮੇਤ ਹੋਰ ਦਲ ਨਾਰਾਜ਼ ਹੋ ਗਏ ਹਨ ਪਰ ਮੈਂ ਇੱਕ ਇਤਿਹਾਸਕ ਸੱਚ ਦਾ ਜ਼ਿਕਰ ਕੀਤਾ ਸੀ। ਮੇਰਾ ਮਕਸਦ ਵਿਵਾਦ ਖੜ੍ਹਾ ਕਰਨਾ ਨਹੀਂ ਸੀ। ਉਸ ਬਿਆਨ ਨਾਲ ਕਿਸੇ ਧਰਮ ਤੇ ਜਾਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।” ਗੋਡਸੇ ਵਾਲੇ ਬਿਆਨ ‘ਤੇ ਹਾਸਨ ਖਿਲਾਫ ਐਫਆਈਆਰ ਕਰਵਾਈ ਗਈ। ਉਹ ਅੰਤਮ ਜ਼ਮਾਨਤ ਲਈ ਬੁੱਧਵਾਰ ਨੂੰ ਮਦਰਾਸ ਹਾਈਕੋਰਟ ਪਹੁੰਚੇ। ਇਸ ਤੋਂ ਪਹਿਲਾਂ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਉਧਰ ਰਾਜਨੀਤਕ ਦਲ ਚੋਣ ਕਮਿਸ਼ਨ ਨੂੰ ਹਾਸਨ ਦੀ ਪਾਰਟੀ ਬੈਨ ਕਰਨ ਦੀ ਮੰਗ ਕਰ ਰਹੇ ਹਨ।

ਟਾਪ ਹੈਡਲਾਈਨ

ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget