ਪੜਚੋਲ ਕਰੋ

Smoking in flight: ਦੁਬਈ ਤੋਂ ਕੋਲਕਾਤਾ ਆ ਰਹੇ ਇੰਡੀਗੋ ਜਹਾਜ਼ ’ਚ ਸਿਗਰਟ ਪੀਣ ਵਾਲਾ ਯਾਤਰੀ ਗ੍ਰਿਫਤਾਰ

Dubai to Kolkata: ਦੁਬਈ ਤੋਂ ਕੋਲਕਾਤਾ ਆ ਰਹੀ ਇੰਡੀਗੋ ਦੀ ਉਡਾਣ ਦੇ ਵਾਸ਼ਰੂਮ ‘ਚ ਸਿਗਰਟ ਪੀਣ ਦੇ ਦੋਸ਼ ‘ਚ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Dubai to Kolkata: ਦੁਬਈ ਤੋਂ ਕੋਲਕਾਤਾ ਆ ਰਹੀ ਇੰਡੀਗੋ ਦੀ ਉਡਾਣ ਦੇ ਵਾਸ਼ਰੂਮ ‘ਚ ਸਿਗਰਟ ਪੀਣ ਦੇ ਦੋਸ਼ ‘ਚ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੁਵਮ ਸ਼ੁਕਲਾ ਵਾਸ਼ਰੂਮ ਵਿਚ ਦਾਖਲ ਹੋਇਆ ਅਤੇ ਉਥੇ ਸਿਗਰਟ ਪੀਣ ਲੱਗ ਪਿਆ। ਕੈਬਿਨ ਕਰੂ ਅਤੇ ਇੱਥੋਂ ਤੱਕ ਕਿ ਸਹਿਯਾਤਰੀ ਨੇ ਵੀ ਉਸ ਨੂੰ ਦੇਖਿਆ ਅਤੇ ਜਹਾਜ਼ ਦੇ ਪਾਇਲਟ ਨੂੰ ਤੁਰੰਤ ਸੂਚਿਤ ਕੀਤਾ। ਫਲਾਈਟ ਅਧਿਕਾਰੀ ਨੇ ਤੁਰੰਤ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਕਰਮਚਾਰੀਆਂ ਨਾਲ ਸੰਪਰਕ ਕੀਤਾ ਤੇ ਜਹਾਜ਼ ਉਤਰਦਿਆਂ ਹੀ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ।

ਯਾਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ

ਫਲਾਈਟ ਦੇ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ, ਫਲਾਈਟ ਅਧਿਕਾਰੀ ਨੇ ਤੁਰੰਤ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਕਰਮਚਾਰੀਆਂ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਯਾਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਸਭ ਤੋਂ ਪਹਿਲਾਂ ਸੀਆਈਐਸਐਫ ਅਧਿਕਾਰੀਆਂ ਵੱਲੋਂ ਸ਼ੁਕਲਾ ਤੋਂ ਪੁੱਛ-ਪੜਤਾਲ ਕੀਤੀ ਗਈ ਅਤੇ ਅੰਤ ਵਿਚ ਉਸ ਨੂੰ ਬਿਧਾਨਨਗਰ ਸਿਟੀ ਪੁਲਿਸ ਅਧੀਨ ਆਉਂਦੇ ਏਅਰਪੋਰਟ ਥਾਣੇ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ।

1937 ਦੀ ਧਾਰਾ 25 ਤਹਿਤ ਮਾਮਲਾ ਦਰਜ

ਫਿਲਹਾਲ ਪੁਲਿਸ ਉਸ ਤੋਂ ਪੁੱਛਗਿਛ ਕਰ ਰਹੀ ਹੈ ਕਿ ਉਸ ਨੂੰ ਜਹਾਜ਼ 'ਚ ਰਹਿੰਦਿਆਂ ਅਜਿਹੀਆਂ ਗੈਰ-ਕਾਨੂੰਨੀ ਹਰਕਤਾਂ ਕਰਨ ਲਈ ਕਿਸ ਨੇ ਪ੍ਰੇਰਿਤ ਕੀਤਾ ਸੀ। ਸ਼ੁਕਲਾ 'ਤੇ ਏਅਰਕ੍ਰਾਫਟ ਰੂਲਜ਼, 1937 ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੰਡੀਗੋ ਏਅਰਲਾਈਨਜ਼ ਦੇ ਅਧਿਕਾਰੀਆਂ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਲਈ ਫਲਾਈਟ 'ਚ ਸਿਗਰਟਨੋਸ਼ੀ ਦੀ ਸਖ਼ਤ ਮਨਾਹੀ ਹੈ। ਖੁਸ਼ਕਿਸਮਤੀ ਨਾਲ ਮੁਸਾਫਰ ਵੱਲੋਂ ਸਮੇਂ ਸਿਰ ਸਿਗਰਟ ਪੀਂਦੇ ਦੇਖਿਆ ਗਿਆ ਅਤੇ ਕਾਰਵਾਈ ਕੀਤੀ ਗਈ ਨਹੀਂ ਤਾਂ ਹਾਦਸਾ ਵਾਪਰ ਸਕਦਾ ਸੀ।   

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget