ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਫਿਰ ਵਿਗੜੇਗਾ ਮੌਸਮ, ਅਲਰਟ ਜਾਰੀ

ਅਗਲੇ ਦਿਨਾਂ ਵਿੱਚ ਮੌਸਮ ਵਿਗੜ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ 6 ਤੋਂ 8 ਜਨਵਰੀ ਤੱਕ ਭਾਰੀ ਬਰਫਬਾਰੀ ਹੋਏਗੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਹੋ ਸਕਦਾ ਹੈ।

ਚੰਡੀਗੜ੍ਹ: ਅਗਲੇ ਦਿਨਾਂ ਵਿੱਚ ਮੌਸਮ ਵਿਗੜ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ 6 ਤੋਂ 8 ਜਨਵਰੀ ਤੱਕ ਭਾਰੀ ਬਰਫਬਾਰੀ ਹੋਏਗੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਹੋ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪਹਾੜੀ ਇਲਾਕਿਆਂ ਵਿੱਚ 6 ਤੋਂ ਅੱਠ ਜਨਵਰੀ ਤੱਕ ਬਰਫਬਾਰੀ ਹੋਏਗੀ। ਇਸ ਤੋਂ ਇਲਾਵਾ ਹੇਠਲੇ ਇਲਾਕਿਆਂ ਵਿੱਚ ਬਾਰਸ਼ ਤੇ ਗੜ੍ਹੇਮਾਰੀ ਹੋ ਸਕਦੀ ਹੈ। ਮੌਸਮ ਵਿਾਭਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਇਨ੍ਹਾਂ ਦਿਨਾਂ ਵਿੱਚ ਟੂਰਿਸਟ ਬਾਹਰ ਨਾ ਨਿਕਲਣ। ਦਰਅਸਲ ਸ਼ਨੀਵਾਰ ਨੂੰ ਵੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਬਹੁਤੇ ਹਿੱਸਿਆਂ ਵਿੱਚ ਤਾਜ਼ਾ ਬਰਫਬਾਰੀ ਹੋਈ। ਸਮੁੱਚੇ ਉੱਤਰੀ ਭਾਰਤ ਨੂੰ ਠੰਢ ਨੇ ਪਿਛਲੇ ਦੋ ਹਫ਼ਤਿਆਂ ਤੋਂ ਜਕੜਿਆ ਹੋਇਆ ਹੈ ਭਾਵੇਂਕਿ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਸੈਲਾਨੀ ਕੇਂਦਰ ਮਨਾਲੀ ਤੇ ਸ਼ਿਮਲਾ ਵਿੱਚ ਸਾਲ 2020 ਦੀ ਪਹਿਲੀ ਬਰਫਬਾਰੀ ਹੋਈ ਹੈ। ਪੰਜਾਬ ਤੇ ਹਰਿਆਣਾ ਵਿੱਚ ਜ਼ਬਰਦਸਤ ਠੰਢ ਪੈ ਰਹੀ ਹੈ। ਦੋਵਾਂ ਸੂਬਿਆਂ ਵਿੱਚ ਫਰੀਦਕੋਟ (3.6 ਡਿਗਰੀ ਸੈਲਸੀਅਸ) ਤਾਪਮਾਨ ਨਾਲ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ। ਦਿੱਲੀ ਵਿੱਚ ਸ਼ਨਿਚਰਵਾਰ ਨੂੰ ਸਵੇਰੇ ਘੱਟੋ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਹ ਆਮ ਨਾਲੋਂ ਇੱਕ ਡਿਗਰੀ ਵੱਧ ਸੀ। ਪੰਜਾਬ ਵਿੱਚ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 4.8, 4.6, ਤੇ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦਾ ਘੱਟੋ ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US-Iran War: ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Election Results: ਮਮਤਾ ਬੈਨਰਜੀ ਦੀ ਵਾਪਸੀ ਜਾਂ ਖਿੜੇਗਾ ਕਮਲ ? 5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਫੈਸਲਾ ਅੱਜ; ਨਤੀਜਿਆਂ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ...
ਮਮਤਾ ਬੈਨਰਜੀ ਦੀ ਵਾਪਸੀ ਜਾਂ ਖਿੜੇਗਾ ਕਮਲ ? 5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਫੈਸਲਾ ਅੱਜ; ਨਤੀਜਿਆਂ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ...
Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 
Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Embed widget