ਪੜਚੋਲ ਕਰੋ

ਹਿਮਾਚਲ ਅਤੇ ਕਸ਼ਮੀਰ 'ਚ ਤਾਜ਼ਾ ਬਰਫਬਾਰੀ, ਮੁੜ ਵੱਧ ਸਕਦੀ ਠੰਢ

ਵੇਸਟਰ ਡਿਸਟ੍ਰਬੈਂਸ ਅਤੇ ਹਵਾ ਦੇ ਘੱਟ ਦਬਾਅ ਕਾਰਨ ਮੌਸਮ ਫਿਰ ਤੋਂ ਬੇਰੁੱਖੀ ਦਿਖਾ ਰਿਹਾ ਹੈ। ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਦੇ ਨਾਲ-ਨਾਲ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ 'ਚ ਤਾਜ਼ਾ ਹਲਕੀ ਬਰਫਬਾਰੀ ਹੋਈ ਹੈ। ਮੌਸਮ ਵਿਗਿਆਨੀਆਂ ਦੇ ਅਨੁਸਾਰ, ਬਰਫਬਾਰੀ ਤੋਂ ਬਾਅਦ ਬਰਫ ਪਿਘਲਣ ਨਾਲ ਠੰਢ ਲੋਕਾਂ ਦੀਆਂ ਮੁਸੀਬਤਾਂ ਨੂੰ ਫਿਰ ਵਧਾ ਸਕਦੀ ਹੈ।

ਨਵੀਂ ਦਿੱਲੀਵੇਸਟਰ ਡਿਸਟ੍ਰਬੈਂਸ ਅਤੇ ਹਵਾ ਦੇ ਘੱਟ ਦਬਾਅ ਕਾਰਨ ਮੌਸਮ ਫਿਰ ਤੋਂ ਬੇਰੁੱਖੀ ਦਿਖਾ ਰਿਹਾ ਹੈ। ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਦੇ ਨਾਲ-ਨਾਲ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ 'ਚ ਤਾਜ਼ਾ ਹਲਕੀ ਬਰਫਬਾਰੀ ਹੋਈ ਹੈ। ਮੌਸਮ ਵਿਗਿਆਨੀਆਂ ਦੇ ਅਨੁਸਾਰਬਰਫਬਾਰੀ ਤੋਂ ਬਾਅਦ ਬਰਫ ਪਿਘਲਣ ਨਾਲ ਠੰਢ ਲੋਕਾਂ ਦੀਆਂ ਮੁਸੀਬਤਾਂ ਨੂੰ ਫਿਰ ਵਧਾ ਸਕਦੀ ਹੈ। ਮੌਸਮ ਵਿਭਾਗ ਦੁਆਰਾ ਜਾਰੀ ਇੱ ਚਿਤਾਵਨੀ 'ਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਖੇਤਰ 'ਚ ਬੱਦਲਵਾਈ ਰਹੇਗੀ ਅਤੇ ਇਸ ਦੌਰਾਨ ਹਲਕੀ ਬਾਰਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬਹਰਿਆਣਾਦਿੱਲੀਉੱਤਰੀ ਰਾਜਸਥਾਨ 'ਚ ਤੋਂ ਜਨਵਰੀ ਦੇ ਵਿਚਕਾਰ ਬਾਰਸ਼ ਹੋਣ ਦੀ ਸੰਭਾਵਨਾ ਹੈ। ਕਸ਼ਮੀਰਜੰਮੂ ਦੇ ਪਹਾੜੀ ਇਲਾਕਿਆਂ ਅਤੇ ਲੱਦਾਖ ਦੇ ਉਚਾਈ ਵਾਲੇ ਖੇਤਰਾਂ 'ਚ ਕਈ ਥਾਵਾਂ 'ਤੇ ਦੋ ਤੋਂ ਪੰਜ ਇੰਚ ਦੀ ਬਰਫਬਾਰੀ ਦਰਜ ਕੀਤੀ ਗਈ। ਮੌਸਮ ਵਿਭਾਗ ਦੀ ਭਵਿੱਖਬਾਣੀ ਦੱਸਦੀ ਹੈ ਕਿ ਹਲਕੀ ਤੋਂ ਦਰਮਿਆਨੀ ਬਰਫਬਾਰੀ ਤੋਂ ਜਨਵਰੀ ਦੀ ਸ਼ਾਮ ਨੂੰ ਹੋ ਸਕਦੀ ਹੈ। ਸ਼੍ਰੀਨਗਰ 'ਚ ਸ਼ੁੱਕਰਵਾਰ ਰਾਤ ਦਾ ਤਾਪਮਾਨ ਤੋਂ 0.1 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਜਦੋਂ ਕਿ ਲੱਦਾਖ ਦੇ ਲੇਹ 'ਚ ਘੱਟ ਤੋਂ ਘੱਟ ਤਾਪਮਾਨ ਤੋਂ -18.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ ਤਾਜ਼ਾ ਬਰਫਬਾਰੀ ਤੋਂ ਬਾਅਦ ਠੰਢ ਨੇ ਫਿਰ ਵਾਪਸੀ ਕਰ ਲਈ ਹੈ। ਮਨਾਲੀ ਤੋਂ ਇਲਾਵਾ ਸ਼ਿਮਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਵੀ ਬਰਫਬਾਰੀ ਹੋਈ। ਬਰਫੀਲੀ ਹਵਾਵਾਂ ਕਾਰਨ ਸੂਬੇ ਦਾ ਘੱਟੋ ਘੱਟ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget