ਪੜਚੋਲ ਕਰੋ

ਮੌਸਮ ਲਵੇਗਾ ਕਰਵਟ! ਹਿਮਾਚਲ 'ਚ ਬਰਫਬਾਰੀ, ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ

ਹਿਮਾਚਲ 'ਚ ਅੱਜ ਤੋਂ ਅਗਲੇ 5 ਦਿਨਾਂ ਤੱਕ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 28 ਫਰਵਰੀ ਤੋਂ ਹਿਮਾਲਿਆ ਖੇਤਰਾਂ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦੇ ਪ੍ਰਭਾਵ ਹੇਠ ਉੱਥੋਂ ਦੀਆਂ ਠੰਢੀਆਂ ਹਵਾਵਾਂ ਪੰਜਾਬ...

Weather Update News: ਹਿਮਾਚਲ 'ਚ ਅੱਜ ਤੋਂ ਅਗਲੇ 5 ਦਿਨਾਂ ਤੱਕ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 28 ਫਰਵਰੀ ਤੋਂ ਹਿਮਾਲਿਆ ਖੇਤਰਾਂ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦੇ ਪ੍ਰਭਾਵ ਹੇਠ ਉੱਥੋਂ ਦੀਆਂ ਠੰਢੀਆਂ ਹਵਾਵਾਂ ਪੰਜਾਬ ਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ਨੂੰ ਠੰਢਾ ਕਰ ਦੇਣਗੀਆਂ।

ਪੰਜਾਬ ਵਿੱਚ ਇਨ੍ਹੀਂ ਦਿਨੀਂ ਤਾਪਮਾਨ ਆਮ ਨਾਲੋਂ 5.6 ਡਿਗਰੀ ਰਿਹੈ ਵੱਧ 

ਹਰਿਆਣਾ ਵਿੱਚ ਇਸ ਫਰਵਰੀ ਵਿੱਚ ਹੁਣ ਤੱਕ ਔਸਤ ਦਿਨ ਦਾ ਤਾਪਮਾਨ 25.7 ਡਿਗਰੀ ਸੈਲਸੀਅਸ ਰਿਹਾ ਹੈ। ਇਹ 17 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2006 ਵਿੱਚ ਫਰਵਰੀ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 27.6 ਡਿਗਰੀ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਇਨ੍ਹੀਂ ਦਿਨੀਂ ਤਾਪਮਾਨ ਆਮ ਨਾਲੋਂ 5.6 ਡਿਗਰੀ ਵੱਧ ਰਿਹਾ ਹੈ।

1 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ

ਹਰਿਆਣਾ ਤੇ ਪੰਜਾਬ ਵਿੱਚ 5 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਵੱਧ ਸਕਦਾ ਹੈ। 28 ਨੂੰ ਠੰਢੀ ਹਵਾ ਚੱਲ ਸਕਦੀ ਹੈ। 1 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। 28 ਫਰਵਰੀ ਤੋਂ 1 ਮਾਰਚ ਤੱਕ ਪਹਾੜਾਂ 'ਤੇ ਬਰਫਬਾਰੀ ਦਾ ਅਲਰਟ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ

ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget