ਪੜਚੋਲ ਕਰੋ

ਬਰਫਬਾਰੀ ਨੇ ਬਦਲਿਆ ਮੌਸਮ ਦਾ ਮਿਜ਼ਾਜ

ਮੁੰਬਈ: ਜੰਮੂ-ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ‘ਚ ਅੱਜ ਬਰਫਬਾਰੀ ਹੋ ਰਹੀ ਹੈ। ਪਹਾੜੀ ਖੇਤਰਾਂ ‘ਚ ਬਰਫਬਾਰੀ ਨੇ ਮੈਦਾਨੀ ਖੇਤਰਾਂ ਦੇ ਤਾਪਮਾਨ ‘ਚ ਗਿਰਾਵਟ ਆਈ ਹੈ। ਜਿਸ ਕਾਰਨ ਅੱਜ ਸਵੇਰੇ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਵੀ ਹਲਕੀ ਠੰਡ ਮਹਿਸੂਸ ਕੀਤੀ ਗਈ। ਕੇਦਾਰਨਾਥ ‘ਚ ਹੋਈ ਬਰਫਬਾਰੀ ਨਾਲ ਇੱਥੋਂ ਦਾ ਤਾਪਮਾਨ -6 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ। ਹਰ ਪਾਸੇ ਬਰਫ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫਬਾਰੀ ਨੇ ਬਦਲਿਆ ਮੌਸਮ ਦਾ ਮਿਜ਼ਾਜ ਜੰਮੂ-ਕਸ਼ਮੀਰ ਦੀ ਗੱਲ ਕਰੀਏ ਤਾਂ ਜੋਜੀਲਾ ਦੱਰੇ ਕੋਲ ਭਾਰੀ ਬਰਫਬਾਰੀ ਕਰਕੇ ਸ਼੍ਰੀਨਗਰ-ਲੇਹ ਦਾ ਰਸਤਾ ਬੰਦ ਹੋ ਗਿਆ ਹੈ। ਮੁਗਲ ਰੋਡ ਦੇ ਪੀਰ ਦੀ ਗਲੀ ਖੇਤਰ ‘ਚ ਬਰਫਬਾਰੀ ਕਰਕੇ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਸੜਕ ਘਾਟੀ ਨੂੰ ਜੰਮੂ ਦੇ ਰਾਜੌਰੀ ਜ਼ਿਲ੍ਹੇ ਨਾਲ ਜੋੜਦੀ ਹੈ। ਦਿੱਲੀ ‘ਚ ਮੌਸਮ ਦਾ ਹਾਲ ਬਰਫਬਾਰੀ ਨੇ ਬਦਲਿਆ ਮੌਸਮ ਦਾ ਮਿਜ਼ਾਜ ਦਿੱਲੀ ‘ਚ ਨਿਊਨਤਮ ਤਾਪਮਾਨ 18.5 ਡਿਗਰੀ ਦਰਜ ਕੀਤਾ ਗਿਆ ਹੇ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਦਿਨ ‘ਚ ਬੱਦਲ ਛਾਏ ਰਹਿਣਗੇ ਤੇ ਸ਼ਹਿਰ ‘ਚ ਹਲਕੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅਧਿਕਤਮ ਤਾਪਮਾਨ 31 ਡਿਗਰੀ ਦੇ ਨੇੜੇ ਰਹਿਣ ਦੀ ਗੱਲ ਕੀਤੀ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget