ਪੜਚੋਲ ਕਰੋ

ਸ਼ਰਾਬ ਦੀ ਦੁਕਾਨ 'ਤੇ ਸੋਸ਼ਲ ਡਿਸਟੈਂਸਿੰਗ ਦਾ ਦਿਖਿਆ ਅਨੋਖਾ ਢੰਗ, ਆਨੰਦ ਮਹਿੰਦਰਾ ਵੀ ਰਹਿ ਗਏ ਹੈਰਾਨ

ਵੀਡੀਓ 'ਚ ਇਕ ਗਾਹਕ ਸ਼ਰਾਬ ਦੀ ਦੁਕਾਨ ਦੇ ਬਾਹਰ ਦੂਰੀ 'ਤੇ ਕੜਾ ਨਜ਼ਰ ਆ ਰਿਹਾ ਹੈ। ਦੁਕਾਨ 'ਚੋਂ ਇਕ ਲੰਬੀ ਪਾਇਪ ਜ਼ਰੀਏ ਗਾਹਕ ਦੀ ਬੋਤਲ ਦੀ ਡਿਲੀਵਰੀ ਹੁੰਦੀ ਹੈ। ਗਾਹਕ ਪੈਸੇ ਉਸੇ ਪਾਇਪ 'ਚ ਰੱਖ ਕੇ ਦੁਕਾਨਦਾਰ ਤਕ ਪਹੁੰਚਾ ਦਿੰਦਾ ਹੈ।

  ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਸੋਸ਼ਲ ਡਿਸਟੈਂਸਿੰਗ ਬਣਾਈ ਰੱਖਣ ਲਈ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ। ਸ਼ਰਾਬ ਦੁਕਾਨਦਾਰਾਂ ਨੇ ਸੋਸ਼ਲ ਡਿਸਟੈਂਸਿੰਗ ਲਈ ਅਜਿਹੀ ਵਿਲੱਖਣ ਤਰਕੀਬ ਅਪਣਾਈ ਕਿ ਦਿੱਗਜ਼ ਕਾਰੋਬਾਰੀ ਆਨੰਦ ਮਹਿੰਦਰਾ ਵੀ ਹੈਰਾਨ ਰਹਿ ਗਏ। ਉਨ੍ਹਾਂ ਇਸ ਸਬੰਧੀ ਟਵਿੱਟਰ 'ਤੇ ਵੀਡੀਓ ਸਾਂਝਾ ਕੀਤਾ ਹੈ। ਵੀਡੀਓ 'ਚ ਇਕ ਗਾਹਕ ਸ਼ਰਾਬ ਦੀ ਦੁਕਾਨ ਦੇ ਬਾਹਰ ਦੂਰੀ 'ਤੇ ਕੜਾ ਨਜ਼ਰ ਆ ਰਿਹਾ ਹੈ। ਦੁਕਾਨ 'ਚੋਂ ਇਕ ਲੰਬੀ ਪਾਇਪ ਜ਼ਰੀਏ ਗਾਹਕ ਦੀ ਬੋਤਲ ਦੀ ਡਿਲੀਵਰੀ ਹੁੰਦੀ ਹੈ। ਗਾਹਕ ਪੈਸੇ ਉਸੇ ਪਾਇਪ 'ਚ ਰੱਖ ਕੇ ਦੁਕਾਨਦਾਰ ਤਕ ਪਹੁੰਚਾ ਦਿੰਦਾ ਹੈ। ਦੁਕਾਨਦਾਰ ਦਾ ਦੇਸੀ ਜੁਗਾੜ ਦੇਖ ਕੇ ਆਨੰਦ ਮਹਿੰਦਰਾ ਭਵਿੱਖਬਾਣੀ ਵੀ ਕਰ ਚੁੱਕੇ ਹਨ। ਉਨ੍ਹਾਂ ਲਿਖਿਆ ਕਿ "ਲੋਕਾਂ ਦੇ ਸੰਪਰਕ 'ਚ ਆਏ ਬਿਨਾਂ ਡਿਲੀਵਰੀ ਦਾ ਅਨੋਖਾ ਤਰੀਕਾ ਦੇਖਣ ਨੂੰ ਮਿਲੇਗਾ।" ਉਨ੍ਹਾਂ ਦੀ ਪੋਸਟ 'ਤੇ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਿਰਿਆ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਲੋਕ ਲਗਾਤਾਰ ਕੁਮੈਂਟਸ ਕਰ ਰਹੇ ਹਨ। ਇਕ ਟਵਿੱਟਰ ਯੂਜ਼ਰ ਨੇ ਲਿਖਿਆ "ਬਹੁਤ ਸਾਰੇ ਕਾਰੋਬਾਰ ਬੰਦ ਹੋ ਜਾਣਗੇ ਤੇ ਬਹੁਤ ਸਾਰੇ ਕਾਰੋਬਾਰ ਹੋਰ ਵਧਣਗੇ।" ਇਕ ਹੋਰ ਯੂਜ਼ਰ ਨੇ ਦੇਸੀ ਜੁਗਾੜ ਦੀ ਤਾਰੀਫ ਕਰਦਿਆਂ ਲਿਖਿਆ ਕਿ "ਕਰੀਏਟੀਵਿਟੀ ਦੀ ਕੋਈ ਸੀਮਾ ਨਹੀਂ ਹੁੰਦੀ।" ਹਾਲਾਂਕਿ ਵਿਲੱਖਣ ਤਰਕੀਬ ਦੀ ਇਹ ਕੋਈ ਪਹਿਲੀ ਤਸਵੀਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਸਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget