ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸਿਆਸੀ ਤੇ ਸਮਾਜਿਕ ਹਸਤੀਆਂ ਤੋਂ ਇਲਾਵਾ ਫਿਲਮੀ ਕਲਾਕਾਰਾਂ ਨੇ ਆਪਣੇ ਪ੍ਰਤੀਕਰਮ ਦਿੱਤੇ ਹਨ। ਪੜ੍ਹੋ ਵੱਖ-ਵੱਖ ਪ੍ਰਤੀਕਰਮ
ਚਾਰ ਬਲਾਤਕਾਰੀਆਂ ਦੇ ਐਨਕਾਊਂਟਰ ਮਗਰੋਂ ਸੋਸ਼ਲ ਮੀਡੀਆ 'ਤੇ ਚੜ੍ਹਿਆ ਪਾਰਾ. ਜਾਣੋ ਕਿਸ ਨੇ ਕੀ ਕਿਹਾ?
ਏਬੀਪੀ ਸਾਂਝਾ
Updated at:
06 Dec 2019 12:27 PM (IST)
ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪਲਿਸ ਮੁਕਾਬਲੇ ਵਿੱਚ ਮਾਰੇ ਗਏ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਉਸ ਥਾਂ 'ਤੇ ਲਿਜਾਇਆ ਗਿਆ ਸੀ ਜਿੱਥੇ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਨੂੰ ਸਾੜਿਆ ਗਿਆ ਸੀ। ਇੱਥੇ ਪੜਤਾਲ ਦੌਰਾਨ ਮੁਲਜ਼ਮ ਪੁਲਿਸ ਦੇ ਹਥਿਆਰ ਖੋਹ ਕੇ ਭੱਜਣ ਲੱਗੇ। ਉਨ੍ਹਾਂ ਨੇ ਪੁਲਿਸ ਵਾਲਿਆਂ 'ਤੇ ਫਾਇਰਿੰਗ ਕੀਤੀ। ਦੂਜੇ ਪਾਸਿਓਂ ਪੁਲਿਸ ਫਾਇਰਿੰਗ ਵਿੱਚ ਚਾਰੇ ਮੁਲਜ਼ਮ ਮਾਰੇ ਗਏ।
NEXT
PREV
ਨਵੀਂ ਦਿੱਲੀ: ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪਲਿਸ ਮੁਕਾਬਲੇ ਵਿੱਚ ਮਾਰੇ ਗਏ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਉਸ ਥਾਂ 'ਤੇ ਲਿਜਾਇਆ ਗਿਆ ਸੀ ਜਿੱਥੇ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਨੂੰ ਸਾੜਿਆ ਗਿਆ ਸੀ। ਇੱਥੇ ਪੜਤਾਲ ਦੌਰਾਨ ਮੁਲਜ਼ਮ ਪੁਲਿਸ ਦੇ ਹਥਿਆਰ ਖੋਹ ਕੇ ਭੱਜਣ ਲੱਗੇ। ਉਨ੍ਹਾਂ ਨੇ ਪੁਲਿਸ ਵਾਲਿਆਂ 'ਤੇ ਫਾਇਰਿੰਗ ਕੀਤੀ। ਦੂਜੇ ਪਾਸਿਓਂ ਪੁਲਿਸ ਫਾਇਰਿੰਗ ਵਿੱਚ ਚਾਰੇ ਮੁਲਜ਼ਮ ਮਾਰੇ ਗਏ।
ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸਿਆਸੀ ਤੇ ਸਮਾਜਿਕ ਹਸਤੀਆਂ ਤੋਂ ਇਲਾਵਾ ਫਿਲਮੀ ਕਲਾਕਾਰਾਂ ਨੇ ਆਪਣੇ ਪ੍ਰਤੀਕਰਮ ਦਿੱਤੇ ਹਨ। ਪੜ੍ਹੋ ਵੱਖ-ਵੱਖ ਪ੍ਰਤੀਕਰਮ
ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸਿਆਸੀ ਤੇ ਸਮਾਜਿਕ ਹਸਤੀਆਂ ਤੋਂ ਇਲਾਵਾ ਫਿਲਮੀ ਕਲਾਕਾਰਾਂ ਨੇ ਆਪਣੇ ਪ੍ਰਤੀਕਰਮ ਦਿੱਤੇ ਹਨ। ਪੜ੍ਹੋ ਵੱਖ-ਵੱਖ ਪ੍ਰਤੀਕਰਮ
- - - - - - - - - Advertisement - - - - - - - - -