ਪੜਚੋਲ ਕਰੋ

ਚੰਡੀਗੜ੍ਹ ਤੋਂ ਘੱਟੀ ਸ਼ਿਮਲਾ ਦੀ ਦੂਰੀ, ਹੁਣ ਸਿਰਫ 10 ਮਿੰਟਾਂ 'ਚ ਪਹੁੰਚੋਗੇ ਕੁਮਾਰਹੱਟੀ ਤੋਂ ਸੋਲਨ

ਸ਼ਿਮਲਾ ਨੈਸ਼ਨਲ ਹਾਈਵੇ 'ਤੇ ਸਥਿਤ ਕੁਮਾਰਹੱਟੀ-ਸੋਲਨ ਬਾਈਪਾਸ' ਤੇ ਬਣਾਈ ਜਾ ਰਹੇ ਟਨਲ ਦਾ ਕੰਮ ਫੋਰਲੇਨ ਕੰਪਨੀ ਨੇ ਪੂਰਾ ਕਰ ਲਿਆ ਹੈ।

ਚੰਡੀਗੜ੍ਹ: ਸ਼ਿਮਲਾ ਨੈਸ਼ਨਲ ਹਾਈਵੇ 'ਤੇ ਸਥਿਤ ਕੁਮਾਰਹੱਟੀ-ਸੋਲਨ ਬਾਈਪਾਸ' ਤੇ ਬਣਾਈ ਜਾ ਰਹੀ ਟਨਲ ਦਾ ਕੰਮ ਫੋਰਲੇਨ ਕੰਪਨੀ ਨੇ ਪੂਰਾ ਕਰ ਲਿਆ ਹੈ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਟਨਲ ਦੇ ਕੋਰੋਨਾਵਾਇਰਸ ਦੇ ਖ਼ਤਮ ਤੋਂ ਬਾਅਦ ਵਾਹਨਾਂ ਦੀ ਆਵਾਜਾਈ ਲਈ ਖੋਲ੍ਹਣ ਦੀ ਉਮੀਦ ਹੈ। ਇਹ ਟਨਲ ਸ਼ਿਮਲਾ ਤੋਂ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਨੂੰ ਸਹੂਲਤ ਦੇਵੇਗੀ। ਇਸ ਨਾਲ ਹੁਣ ਸਿਫਰ ਸੋਲਨ ਤੋਂ ਕੁਮਾਰਹੱਟੀ ਪਹੁੰਚਣ ਵਿੱਚ 10 ਮਿੰਟ ਲੱਗਣਗੇ। ਇਸ ਟਨਲ ਨਾਲ ਇਹ ਦੂਰੀ ਤਕਰੀਬਨ ਸਾਢੇ ਚਾਰ ਕਿਲੋਮੀਟਰ ਘੱਟ ਕੀਤੀ ਗਈ ਹੈ। ਇਸ ਟਨਲ 'ਤੇ ਚੱਲਣ ਵਾਲੇ ਲੋਕਾਂ ਲਈ ਵੱਖਰੇ ਸਾਈਡਵਾਕ ਵੀ ਬਣਾਏ ਗਏ ਹਨ, ਜਿਸ ਨੂੰ ਸੈਲਾਨੀਆਂ ਨੂੰ ਲੁਭਾਉਣ ਲਈ ਬਣਾਇਆ ਗਿਆ ਹੈ, ਇਸ ਤੋਂ ਇਲਾਵਾ ਦਿਨ ਰਾਤ ਰੌਸ਼ਨੀ ਕਰਨ ਲਈ ਐਲਈਡੀ ਲਾਈਟਾਂ ਲਗਾਈਆਂ ਗਈਆਂ ਹਨ। ਸੁਰੱਖਿਆ ਦੀ ਖ਼ਾਤਰ ਇਥੇ ਸੀਸੀਟੀਵੀ ਲਗਾਉਣ ਦੀ ਯੋਜਨਾ ਵੀ ਹੈ। ਸੋਲਨ-ਕੁਮਾਰਹੱਟੀ ਬਾਈਪਾਸ ਤੇ ਬਣਿਆ ਇਹ ਟਨਲ 924 ਮੀਟਰ ਲੰਬਾ ਹੈ। ਇਸ ਦੇ ਨਾਲ, ਇੱਥੇ ਕਾਲਕਾ-ਸ਼ਿਮਲਾ ਰੇਲਵੇ ਟਰੈਕ ਦੀ ਬਰੋਗ ਟਨਲ ਵੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cash Payment Ban on Toll Plaza: ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Embed widget