ਪੜਚੋਲ ਕਰੋ

ਸੂਰਜ ਗ੍ਰਹਿਣ ਲੱਗਣ 'ਚ ਕੁਝ ਹੀ ਮਿੰਟ ਬਾਕੀ, ਅਦਭੁਤ ਹੋਵੇਗਾ ਨਜ਼ਾਰਾ

ਗ੍ਰਹਿਣ ਲੱਗਣ ਤੋਂ ਪਹਿਲਾਂ ਸੂਤਕ ਕਾਲ ਸ਼ੁਰੂ ਹੋ ਚੁੱਕਾ ਹੈ। ਭੌਤਿਕ ਵਿਗਿਆਨ ਮੁਤਾਬਕ ਜਦੋਂ ਸੂਰਜ ਤੇ ਪ੍ਰਿਥਵੀ ਵਿਚਾਲੇ ਚੰਦਰਮਾ ਆ ਜਾਂਦਾ ਹੈ ਤਾਂ ਚੰਦਰਮਾ ਪਿੱਛੇ ਸੂਰਜ ਦਾ ਬਿੰਬ ਕੁਝ ਸਮੇਂ ਤਕ ਢਕਿਆ ਜਾਂਦਾ ਹੈ। ਇਸੇ ਘਟਨਾ ਨੂੰ ਸੂਰਜ ਗ੍ਰਹਿਣ ਕਹਿੰਦੇ ਹਨ।

ਚੰਡੀਗੜ੍ਹ: ਸੂਰਜ ਗ੍ਰਹਿਣ ਦੇ ਚੱਲਦਿਆਂ ਕੇਗਾਰਨਾਥ ਧਾਮ ਦੇ ਕਪਾਟ ਬੰਦ ਕਰ ਦਿੱਤੇ ਹਨ। ਗ੍ਰਹਿਣ ਦੇ ਚੱਲਦਿਆਂ ਕੇਦਾਰਨਾਥ ਧਾਮ 'ਚ 16 ਘੰਟੇ ਪੂਜਾ ਪਾਠ ਬੰਦ ਰਹੇਗਾ। ਮੰਦਰ ਦੇ ਕਪਾਟ ਦੁਪਹਿਰ ਤੋਂ ਬਾਅਦ ਮੁੜ ਖੁੱਲ੍ਹਣਗੇ। ਕਰੀਬ ਛੇ ਘੰਟੇ ਲੱਗਣ ਵਾਲੇ ਅਦਭੁਤ ਸੂਰਜ ਗ੍ਰਹਿਣ ਦੇ ਏਨੇ ਲੰਬੇ ਸਮੇਂ ਦੀ ਵਜ੍ਹਾ ਭਾਰਤ 'ਚ ਹੀ ਨਹੀਂ ਪੂਰੀ ਦੁਨੀਆਂ 'ਚ ਚਰਚਾ ਹੋ ਰਹੀ ਹੈ।

ਗ੍ਰਹਿਣ ਲੱਗਣ ਤੋਂ ਪਹਿਲਾਂ ਸੂਤਕ ਕਾਲ ਸ਼ੁਰੂ ਹੋ ਚੁੱਕਾ ਹੈ। ਭੌਤਿਕ ਵਿਗਿਆਨ ਮੁਤਾਬਕ ਜਦੋਂ ਸੂਰਜ ਤੇ ਪ੍ਰਿਥਵੀ ਵਿਚਾਲੇ ਚੰਦਰਮਾ ਆ ਜਾਂਦਾ ਹੈ ਤਾਂ ਚੰਦਰਮਾ ਪਿੱਛੇ ਸੂਰਜ ਦਾ ਬਿੰਬ ਕੁਝ ਸਮੇਂ ਤਕ ਢਕਿਆ ਜਾਂਦਾ ਹੈ। ਇਸੇ ਘਟਨਾ ਨੂੰ ਸੂਰਜ ਗ੍ਰਹਿਣ ਕਹਿੰਦੇ ਹਨ। ਇਸ ਪ੍ਰਕਿਰਿਆ ਦੌਰਾਨ ਕਦੇ-ਕਦੇ ਚੰਦ, ਸੂਰਜ ਤੇ ਧਰਤੀ ਵਿਚਾਲੇ ਆ ਜਾਂਦਾ ਹੈ। ਫਿਰ ਉਹ ਸੂਰਜ ਦੀ ਸਾਰੀ ਜਾਂ ਕੁਝ ਰੌਸ਼ਨੀ ਰੋਕ ਲੈਂਦਾ ਹੈ ਤੇ ਇਹੀ ਘਟਨਾ ਸੂਰਜ ਗ੍ਰਹਿਣ ਹੁੰਦੀ ਹੈ।

ਭਾਰਤ 'ਚ ਸੂਰਜ ਗ੍ਰਹਿਣ ਲੱਗਣ ਦਾ ਸਮਾਂ ਸਵੇਰ ਸਵਾ ਨੌਂ ਵਜੇ ਸ਼ੁਰੂ ਹੋਵੇਗਾ ਤੇ ਅੰਤ ਤਿੰਨ ਵੱਜ ਕੇ 4 ਮਿੰਟ 'ਤੇ ਹੋਵੇਗਾ। ਸਭ ਤੋਂ ਪਹਿਲਾਂ ਭਾਰਤ 'ਚ ਗੁਜਰਾਤ ਦੇ ਦੁਆਰਕਾ 'ਚ ਸੂਰਜ ਗ੍ਰਹਿਣ ਦਿਖਾਈ ਦੇਵੇਗਾ ਜਦਕਿ ਗ੍ਰਹਿਣ ਦਾ ਅੰਤ ਨਾਗਾਲੈਂਡ ਦੀ ਰਾਜਧਾਨੀ ਕੋਹਿਮਾ 'ਚ ਹੋਵੇਗਾ।

ਇਹ ਵੀ ਪੜ੍ਹੋ:

ਮੋਦੀ ਨੇ ਕਿਹਾ ਕੋਰੋਨਾ ਨਾਲ ਲੜ੍ਹਨ ਲਈ ਯੋਗ ਜ਼ਰੂਰੀ

ਸਾਵਧਾਨ! ਅੱਜ ਤੋਂ ਭਾਰਤ 'ਤੇ ਚੀਨ ਕਰ ਸਕਦਾ ਸਾਇਬਰ ਅਟੈਕ, ਇਸ ਨਾਂਅ ਤੋਂ ਤੁਹਾਡੇ ਕੋਲ ਆ ਸਕਦੀ ਈਮੇਲ ਸਾਲਾਂ ਪਹਿਲਾਂ ਹੋ ਗਈ ਸੀ 21 ਜੂਨ ਨੂੰ ਲੱਗਣ ਵਾਲੇ ਸੂਰਜ ਗ੍ਰਹਿਣ ਦੀ ਜਾਣਕਾਰੀ, ਭੁੱਲ ਕੇ ਵੀ ਨਾ ਕਰੋ ਇਹ ਕੰਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget