ਪੜਚੋਲ ਕਰੋ

ਕਿਸਾਨ ਅੰਦੋਲਨ ’ਚ ਜੁਟੇ ਫ਼ੌਜੀ, ਬੋਲੇ ਇਹ ਹੱਕ ਦੀ ਲੜਾਈ, ਹੁਣ ਬਾਰਡਰ ਤੋਂ ਪਿੱਛੇ ਨਹੀਂ ਹਟਣ ਵਾਲੇ

ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫ਼ੌਜੀ ਵੀ ਹਿੱਸਾ ਲੈ ਰਹੇ ਹਨ। ਮੋਗਾ ਤੋਂ ਸੋਨੀਪਤ ਪੁੱਜੇ ਹੋਏ ਰਿਟਾਇਰਡ ਸੂਬੇਦਾਰ ਜੋਗਿੰਦਰ ਸਿੰਘ ਸਮੇਤ ਕਈ ਸੇਵਾ ਮੁਕਤ ਫ਼ੌਜੀ ਕਿਸਾਨਾਂ ਨਾਲ ਕੁੰਡਲੀ ਬਾਰਡਰ ਉੱਤੇ ਇਕੱਠੇ ਹੋਏ।

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫ਼ੌਜੀ ਵੀ ਹਿੱਸਾ ਲੈ ਰਹੇ ਹਨ। ਮੋਗਾ ਤੋਂ ਸੋਨੀਪਤ ਪੁੱਜੇ ਹੋਏ ਰਿਟਾਇਰਡ ਸੂਬੇਦਾਰ ਜੋਗਿੰਦਰ ਸਿੰਘ ਸਮੇਤ ਕਈ ਸੇਵਾ ਮੁਕਤ ਫ਼ੌਜੀ ਕਿਸਾਨਾਂ ਨਾਲ ਕੁੰਡਲੀ ਬਾਰਡਰ ਉੱਤੇ ਇਕੱਠੇ ਹੋਏ। ਜੋਗਿੰਦਰ ਸਿੰਘ ਹੁਰਾਂ ਨੇ ਕਿਹਾ, ‘ਸੰਨ 1965 ਤੇ 1971 ਵਿੱਚ ਅਸੀਂ ਭਾਰਤ-ਪਾਕਿਸਤਾਨ ਦੀ ਜੰਗ ਵਿੱਚ ਹਿੱਸਾ ਲਿਆ। ਦੁਸ਼ਮਣ ਦੇ ਦੰਦ ਖੱਟੇ ਕੀਤੇ। ਹੁਣ ਇੱਥੇ ਆਪਣੀ ਹੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨ ਵਿਰੁੱਧ ਸੜਕ ’ਤੇ ਆਉਣਾ ਪਿਆ ਹੈ। ਇੱਥੇ ਮੈਂ ਕਿਸਾਨਾਂ ਦੀ ਲੜਾਈ ਲੜਨ ਆਇਆ ਹਾਂ। ਇਹ ਹੱਕ ਦੀ ਆਵਾਜ਼ ਹੈ, ਜੋ ਪੂਰੇ ਜ਼ੋਰ ਨਾਲ ਉੱਠੇਗੀ।’ ਜੋਗਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਫ਼ੌਜੀ ਸਾਂ, ਤਾਂ ਬਾਰਡਰ ’ਤੇ ਲੜੇ ਸਾਂ, ਫਿਰ ਮੋਗਾ ’ਚ ਖੇਤੀ ਕਰਨ ਲੱਗੇ ਪਰ ਹੁਣ ਸਰਕਾਰ ਨੇ ਜਿਹੜੇ 3 ਕਾਲ਼ੇ ਕਾਨੂੰਨ ਬਣਾਏ ਹਨ, ਉਹ ਇੰਝ ਜਾਪਦਾ ਹੈ ਕਿ ਜਿਵੇਂ ਕਿਸਾਨਾਂ ਦੀ ਕਮਰ ਤੋੜਨ ਦੀ ਕੋਈ ਯੋਜਨਾ ਹੋਵੇ। ਸਰਕਾਰ ਇਹ ਨਹੀਂ ਜਾਣਦੀ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਜੇ ਉਸ ਨੂੰ ਨੁਕਸਾਨ ਪਹੁੰਚਾਇਆ ਗਿਆ, ਉਸ ਨੂੰ ਭੁੱਖੇ ਰੱਖਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਹ ਦੇਸ਼ ਦਾ ਢਿੱਡ ਕਿਵੇਂ ਭਰੇਗਾ। ਫ਼ੌਜ ਦੇ ਸਾਬਕਾ ਸੂਬੇਦਾਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਲ਼ੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਸਾਡੇ ਵਰਗੇ ਬਹੁਤ ਸਾਰੇ ਸਾਥੀ ਇਸ ਬਾਰਡਰ ਤੋਂ ਹਟਣ ਵਾਲੇ ਨਹੀਂ ਹਨ। ਸਾਨੂੰ ਬਾਰਡਰ ਤੋਂ ਪਿੱਛੇ ਹਟਣ ਦੀ ਆਦਤ ਨਹੀਂ ਹੈ; ਭਾਵੇਂ ਉਹ ਦੇਸ਼ ਦੇ ਦੁਸ਼ਮਣ ਨਾਲ ਲੱਗਦਾ ਬਾਰਡਰ ਹੋਵੇ ਤੇ ਚਾਹੇ ਦਿੱਲੀ ਦਾ। ਸਰਕਾਰ ਨੇ 3 ਕਾਨੂੰਨਾਂ ਵਾਲਾ ਜਿਹੜਾ ਕਦਮ ਚੁੱਕਿਆ ਹੈ, ਉਹ ਉਸ ਨੂੰ ਵਾਪਸ ਲੈਣਾ ਹੀ ਪਵੇਗਾ। ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget