ਪੜਚੋਲ ਕਰੋ

ਮੌਤ ਦੇ ਮੂੰਹ 'ਚੋਂ ਵਾਲ-ਵਾਲ ਬਚੇ ਫ਼ੌਜੀ ਜਵਾਨ, ਵੇਖੋ ਵੀਡੀਓ

ਨਵੀਂ ਦਿੱਲੀ: 15 ਜਨਵਰੀ ਨੂੰ ਸੇਨਾ ਦਿਵਸ ਮਨਾਉਣ ਦੀਆਂ ਤਿਆਰੀਆਂ ਵਿੱਚ ਰੁੱਝੇ ਕੁਝ ਜਵਾਨ ਹੈਲੀਕਾਪਟਰ ਤੋਂ ਰੱਸੀ ਨਾਲ ਉੱਤਰਨ ਦੇ ਅਭਿਆਸ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਅਭਿਆਸ ਦੌਰਾਨ ਹੈਲੀਕਾਪਟਰ ਤੋਂ ਰੱਸੀ ਖੁੱਲ੍ਹ ਗਈ ਤੇ ਜਵਾਨ ਹੇਠਾਂ ਆ ਡਿੱਗੇ। ਹਾਲਾਂਕਿ, ਇਸ ਘਟਨਾ ਵਿੱਚ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਆਈ ਹੈ। ਇਹ ਮਾਮਲਾ 9 ਜਨਵਰੀ ਦਾ ਦੱਸਿਆ ਜਾ ਰਿਹਾ ਹੈ। ਫ਼ੌਜ ਵੱਲੋਂ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਕਿਸੇ ਵੀ ਜਵਾਨ ਨੂੰ ਮਾਰੂ ਸੱਟਾਂ ਨਹੀਂ ਲੱਗੀਆਂ। ਉਂਝ ਜਵਾਨ ਕਾਫੀ ਉਚਾਈ ਤੋਂ ਡਿੱਗੇ ਸਨ ਪਰ ਸਾਰੇ ਸਹੀ ਸਲਾਮਤ ਹਨ। ਹੈਲੀਕਾਪਟਰ ਬਹੁਤ ਘੱਟ ਉਚਾਈ 'ਤੇ ਸਥਿਰ ਹੋ ਕੇ ਜਵਾਨਾਂ ਦੇ ਉੱਤਰਨ ਦਾ ਅਭਿਆਸ ਕਰਵਾ ਰਿਹਾ ਸੀ। ਜੇਕਰ ਉਚਾਈ ਜ਼ਿਆਦਾ ਹੁੰਦੀ ਤਾਂ ਇਹ ਹਾਦਸਾ ਜਾਨਲੇਵਾ ਵੀ ਹੋ ਸਕਦਾ ਸੀ। ਵੇਖੋ ਘਟਨਾ ਦਾ ਵੀਡੀਓ- [embed]

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget