ਪੜਚੋਲ ਕਰੋ

ਪਾਕਿਸਤਾਨੀ ਹਾਈ ਕਮਿਸ਼ਨ ਜਾਸੂਸੀ ਨੈਟਵਰਕ ‘ਚ ਵੱਡਾ ਖੁਲਾਸਾ, ਕੰਜ਼ਿਊਮਰ-ਫੋਰਮ ਦੇ ਸ਼ਿਕਾਇਤੀ-ਪੋਰਲਮ ਤੋਂ ਚੋਰੀ ਕਰਦੇ ਸੀ ਸੈਨਿਕਾਂ ਬਾਰੇ ਜਾਣਕਾਰੀ

ਆਈਐਸਆਈ ਜਾਸੂਸ ਆਬਿਦ ਹੁਸੈਨ ਅਤੇ ਮੁਹੰਮਦ ਤਾਰਿਕ, ਉਨ੍ਹਾਂ ਕੰਪਨੀਆਂ ਦੀ ਭਾਲ ਕਰਨ ਲਈ ਕੰਪਲੈਂਟ ਬੋਰਡ ਆਫ਼ ਇੰਡੀਆ ਦੀ ਵੈੱਬਸਾਈਟ ‘ਤੇ ਜਾਂਦੇ ਸੀ ਜਿਨ੍ਹਾਂ ਨੇ ਆਪਣੀ ਮਹੱਤਵਪੂਰਣ ਜਾਣਕਾਰੀ ਨਾਲ ਕੰਜ਼ਿਊਮਰ ਨਾਲ ਸਬੰਧਤ ਕੋਈ ਸ਼ਿਕਾਇਤ ਦਰਜ ਕਰਵਾਈ ਸੀ।

ਨਵੀਂ ਦਿੱਲੀ: ਏਬੀਪੀ ਨਿਊਜ਼ ਪਾਕਿਸਤਾਨੀ ਹਾਈ ਕਮਿਸ਼ਨ ਦੇ ਜਾਸੂਸ ਨੈੱਟਵਰਕ ‘ਚ ਇੱਕ ਹੋਰ ਖੁਲਾਸਾ ਕਰ ਰਹੀ ਹੈ। ਇਹ ਖੁਲਾਸਾ ਫੌਜੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੇਂਧ ਲਗਾਉਣ ਦਾ ਹੈ। ਏਬੀਪੀ ਨਿਊਜ਼ ਨੂੰ ਪਤਾ ਲੱਗਿਆ ਹੈ ਕਿ ਹਾਈ ਕਮਿਸ਼ਨ ਵਿੱਚ ਤਾਇਨਾਤ ਆਈਐਸਆਈ ਦੇ ਜਾਸੂਸ ਕੰਜ਼ਿਊਮਰ ਫੋਰਮ ਦਾ ਸ਼ਿਕਾਇਤ ਪੋਰਟਲ, ਸ਼ਿਕਾਇਤ ਬੋਰਡ ਆਫ਼ ਇੰਡੀਆ ਤੋਂ ਸੈਨਿਕਾਂ ਬਾਰੇ ਜਾਣਕਾਰੀ ਇਕੱਤਰ ਕਰਦਾ ਸੀ। ਮਿਲਟਰੀ-ਇੰਟੈਲੀਜੈਂਸ ਦੇ ਭਰੋਸੇਯੋਗ ਸੂਤਰਾਂ, ਐਮਆਈ ਨੇ ਏਬੀਪੀ ਨਿਊਜ਼ ਨੂੰ ਦੱਸਿਆ ਹੈ ਕਿ ਆਈਐਸਆਈ ਜਾਸੂਸ, ਆਬਿਦ ਹੁਸੈਨ ਅਤੇ ਮੁਹੰਮਦ ਤਾਰਿਕ ਰੈਜੀਮੈਂਟ ਕੰਪਲੈਂਟ ਬੋਰਡ ਆਫ਼ ਇੰਡੀਆ ਦੀ ਵੈੱਬਸਾਈਟ 'ਤੇ ਜਾ ਕੇ ਉਨ੍ਹਾਂ ਸੈਨਿਕਾਂ ਦੀ ਭਾਲ ਕਰਦੇ ਸੀ ਜਿਨ੍ਹਾਂ ਨੇ ਆਪਣੇ ਨਾਂ, ਮੋਬਾਈਲ ਨੰਬਰ ਅਤੇ ਯੂਨਿਟ-ਰੈਜਿਮੈਂਟ ਨਾਲ  ਸਬੰਧਤ ਸ਼ਿਕਾਇਤ ਦਰਜ ਕਰਵਾਈ ਹੋਵੇ। ਜਾਣਕਾਰੀ ਮੁਤਾਬਕ, ਹਾਲਾਂਕਿ ਆਬਿਦ ਅਤੇ ਤਾਹਿਰ ਦੋਵੇਂ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਵੀਜ਼ਾ-ਅਫਸਰ ਵਜੋਂ ਤਾਇਨਾਤ ਹਨ, ਪਰ ਉਨ੍ਹਾਂ ਦਾ ਅਸਲ ਕੰਮ ਭਾਰਤ ਵਿੱਚ ਆਈਐਸਆਈ ਦਾ ਜਾਲ ਫੈਲਾਉਣਾ ਸੀ। ਇਸ ਦੇ ਲਈ ਉਹ ਸੈਨਿਕਾਂ ਅਤੇ ਰੱਖਿਆ ਖੇਤਰ ਨਾਲ ਜੁੜੇ ਲੋਕਾਂ ਨਾਲ ਸੰਪਰਕ ਕਰਦੇ ਸੀ। ਸੂਤਰਾਂ ਦਾ ਕਹਿਣਾ ਹੈ ਕਿ ਸ਼ੁਰੂਆਤ ਵਿੱਚ ਆਬਿਦ ਆਪਣੀ ਪਛਾਣ ਕੇਂਦਰੀ ਬੇਸ ਡਾਕਘਰ (ਸੀਬੀਪੀਓ) ਦਾ ਇੱਕ ਕਰਮਚਾਰੀ ਵਜੋਂ ਕਰਦਾ ਸੀ। ਸੀਬੀਪੀਓ ਦਰਅਸਲ, ਭਾਰਤੀ ਫੌਜ ਦੀ ਡਾਕ ਸੇਵਾ ਕੋਰ ਹੈ ਜੋ ਵਿਦੇਸ਼ਾਂ ਅਤੇ ਵਿਦੇਸ਼ਾਂ ਤੋਂ ਆਉਂਦੇ ਪੱਤਰਾਂ ਜਾਂ ਕਾਰਗੋ ਨੂੰ ਸੰਭਾਲਦੀ ਹੈ। ਸੂਤਰਾਂ ਅਨੁਸਾਰ ਆਬਿਦ ਅਤੇ ਤਾਰਿਕ ਇਸ ਦਾ ਫਾਇਦਾ ਉਠਾਉਂਦੇ ਸੀ। ਇਹ ਦੋਵੇਂ ਆਪਣੇ ਆਪ ਨੂੰ ਸੀਬੀਪੀਓ ਦੇ ਕਰਮਚਾਰੀ ਕਹਿੰਦੇ, ਸਭ ਤੋਂ ਪਹਿਲਾਂ ਪ੍ਰੇਸ਼ਾਨ ਹੋਏ ਸਿਪਾਹੀਆਂ ਨਾਲ ਸੰਪਰਕ ਕਰਦੇ ਤੇ ਫਿਰ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਂ 'ਤੇ ਉਨ੍ਹਾਂ ਨਾਲ ਦੋਸਤੀ ਕਰਦੇ ਸੀ। ਉਨ੍ਹਾਂ ਦਾ ਦੂਜਾ ਪੜਾਅ ਫੌਜੀਆਂ ਤੋਂ ਉਨ੍ਹਾਂ ਦੀ ਇਕਾਈ-ਰੈਜੀਮੈਂਟ ਦੀ ਸਥਿਤੀ ਦਾ ਪਤਾ ਲਗਾਉਣਾ ਸੀ। ਜਿਉਂ-ਜਿਉਂ ਦੋਸਤੀ ਵਧਦੀ ਇਹ ਆਪਣੇ ਕੁਝ ਦੋਸਤਾਂ ਨੂੰ ਮਿਲਣ ਲਈ ਕਹਿੰਦੇ, ਪਰ ਉਹ ਦੋਸਤ ਇਨ੍ਹਾਂ ਆਪ ਤੋਂ ਇਲਾਵਾ ਕੋਈ ਹੋਰ ਨਹੀਂ ਹੁੰਦੇ ਸੀ। ਮੁਲਾਕਾਤ ਹੋਣ ਤੋਂ ਬਾਅਦ, ਆਬਿਦ ਆਪਣੇ ਆਪ ਨੂੰ ਅੰਮ੍ਰਿਤਸਰ ਦਾ ਇੱਕ ਬਿਜਨਸਮੈਨ ਦੱਸਦਾ ਤੇ ਤਾਰਿਕ ਦੀ ਪਛਾਣ ਕਿਸੇ ਰਿਪੋਰਟਰ ਦਾ ਭਰਾ ਜਾਂ ਦੋਸਤ ਵਜੋਂ ਕਰਦਾ ਸੀ। ਸਿਪਾਹੀ ਨਾਲ ਮੁਲਾਕਾਤ ਦੌਰਾਨ ਉਹ ਸੈਨਾ ਨਾਲ ਜੁੜੀ ਮਹੱਤਵਪੂਰਣ ਅਤੇ ਸੰਵੇਦਨਸ਼ੀਲ ਜਾਣਕਾਰੀ ਅਖ਼ਬਾਰ ਜਾਂ ਰਸਾਲੇ ਵਿਚ ਪ੍ਰਕਾਸ਼ਤ ਕਰਨ ਦੇ ਨਾਂ 'ਤੇ ਲੈਂਦੇ ਸੀ। ਬਦਲੇ ਵਿਚ ਉਹ 25 ਹਜ਼ਾਰ ਰੁਪਏ ਨਕਦ ਜਾਂ ਕੋਈ ਅਨਮੋਲ ਤੋਹਫ਼ਾ ਦਿੰਦੇ। ਗ੍ਰਿਫਤਾਰੀ ਵੇਲੇ ਉਨ੍ਹਾਂ ਕੋਲੋਂ 15,000 ਨਕਦ ਅਤੇ ਦੋ ਨਵੇਂ ਆਈਫੋਨ ਬਰਾਮਦ ਹੋਏ। ਦੱਸ ਦੇਈਏ ਕਿ ਐਤਵਾਰ ਨੂੰ ਮਿਲਟਰੀ ਇੰਟੈਲੀਜੈਂਸ ਯਾਨੀ ਐਮਆਈ ਦੇ ਇੰਪੁੱਟ 'ਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਚੱਲ ਰਹੇ ਇੱਕ ਵੱਡੇ ਜਾਸੂਸ ਨੈੱਟਵਰਕ ਦਾ ਪਰਦਾਫਾਸ਼ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget