ਪੜਚੋਲ ਕਰੋ

ਤੁਹਾਡੇ ਆਲੇ-ਦੁਆਲੇ ਕਿਸੇ ਕੋਲ ਹੈ ਕਾਲਾ ਧਨ, ਹੁਣ ਤੁਸੀਂ ਵੀ ਘਰ ਬੈਠੇ ਦਰਜ ਕਰਵਾ ਸਕਦੇ ਹੋ ਸ਼ਿਕਾਇਤ

ਵਿਦੇਸ਼ਾਂ ’ਚ ਕਾਲਾ ਧਨ, ਬੇਨਾਮੀ ਜਾਇਦਾਦ ਰੱਖਣ ਵਾਲਿਆਂ ਤੇ ਟੈਕਸ-ਚੋਰਾਂ ਵਿਰੁੱਧ ਕੇਂਦਰ ਸਰਕਾਰ ਕੀ ਤੇ ਕਿਵੇਂ ਕਾਰਵਾਈ ਕਰ ਰਹੀ ਹੈ। ਹੁਣ ਤੁਸੀਂ ਵੀ ਇਹ ਸਭ ਵੇਖ ਸਕਦੇ ਹੋ।

ਨਵੀਂ ਦਿੱਲੀ: ਵਿਦੇਸ਼ਾਂ ’ਚ ਕਾਲਾ ਧਨ, ਬੇਨਾਮੀ ਜਾਇਦਾਦ ਰੱਖਣ ਵਾਲਿਆਂ ਤੇ ਟੈਕਸ-ਚੋਰਾਂ ਵਿਰੁੱਧ ਕੇਂਦਰ ਸਰਕਾਰ ਕੀ ਤੇ ਕਿਵੇਂ ਕਾਰਵਾਈ ਕਰ ਰਹੀ ਹੈ। ਹੁਣ ਤੁਸੀਂ ਵੀ ਇਹ ਸਭ ਵੇਖ ਸਕਦੇ ਹੋ। ਅਜਿਹੇ ਲੋਕਾਂ ਵਿਰੁੱਧ ਤੁਹਾਡੇ ਵੱਲੋਂ ਦਿੱਤੀ ਗਈ ਸ਼ਿਕਾਇਤ ਉੱਤੇ ਸਰਕਾਰ ਕੀ ਕਾਰਵਾਈ ਕਰ ਰਹੀ ਹੈ, ਇਸ ਨੂੰ ਤੁਸੀਂ ਵੀ ਸਮੇਂ-ਸਮੇਂ ’ਤੇ ਚੈੱਕ ਕਰ ਸਕਦੇ ਹੋ। ਇਸ ਲਈ ਕੇਂਦਰ ਸਰਕਾਰ ਨੇ ਈ-ਫ਼ਾਈਲਿੰਗ ਪੋਰਟਲ ਸ਼ੁਰੂ ਕੀਤਾ ਹੈ। ਇੱਕ ਖ਼ਾਸ ਨੰਬਰ ਦੀ ਮਦਦ ਨਾਲ ਤੁਸੀਂ ਆਪਣੀ ਸ਼ਿਕਾਇਤ ਦਾ ਸਟੇਟਸ ਵੀ ਵੇਖ ਸਕਦੇ ਹੋ। ਕੇਂਦਰ ਸਰਕਾਰ ਅਨੁਸਾਰ ਇਸ ਲਿੰਕ https://www.incometaxindiaefiling.gov.in/ ਉੱਤੇ ਜਾ ਕੇ ਅਣਐਲਾਨੀ ਵਿਦੇਸ਼ੀ/ਬੇਨਾਮੀ ਜਾਇਦਾਦ ਦੀ ਸ਼ਿਕਾਇਤ ਦਰਜ ਕੀਤੀ ਜਾ ਸਕਦੀ ਹੈ। ਇਸ ਲਈ ਪਹਿਲਾਂ ‘ਸ਼ਿਕਾਇਤ ਦਰਜ ਕਰੋ’ ਦੇ ਆਪਸ਼ਨ ’ਤੇ ਜਾਣਾ ਹੋਵੇਗਾ। ਆਪਣੇ ਪੈਨ ਕਾਰਡ ਦਾ ਵੇਰਵਾ ਦਿੰਦਿਆਂ ਤੁਸੀਂ ਅਜਿਹੇ ਮਾਮਲਿਆਂ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਜੇ ਤੁਹਾਡੇ ਕੋਲ ਪੈਨ ਕਾਰਡ ਨਹੀਂ ਹੈ, ਤਾਂ ਤੁਸੀਂ ਆਪਣਾ ਮੋਬਾਈਲ ਨੰਬਰ ਜਾਂ ਈ-ਮੇਲ ਆਈਡੀ ਵੀ ਦਰਜ ਕਰਵਾ ਸਕਦੇ ਹੋ। ਮੋਬਾਈਲ ਜਾਂ ਈ-ਮੇਲ ਆਈਡੀ ਉੱਤੇ ਆਉਣ ਵਾਲੇ ਓਟੀਪੀ ਦੀ ਮਦਦ ਨਾਲ ਤੁਹਾਡੀ ਸ਼ਿਕਾਇਤ ਦਰਜ ਹੋ ਜਾਵੇਗੀ ਤੇ ਫਿਰ ਤੁਹਾਨੂੰ ਇੱਕ ਨੰਬਰ ਦਿੱਤਾ ਜਾਵੇਗਾ। ਇਸ ਨੰਬਰ ਦੀ ਮਦਦ ਨਾਲ ਤੁਸੀਂ ਕਿਸੇ ਵੀ ਸਮੇਂ ਇਸ ਪੋਰਟਲ ’ਤੇ ਜਾ ਕੇ ਇਹ ਵੇਖ ਸਕਦੇ ਹੋ ਕਿ ਤੁਹਾਡੀ ਸ਼ਿਕਾਇਤ ਉੱਤੇ ਸਰਕਾਰ ਕੀ ਕਾਰਵਾਈ ਕਰ ਰਹੀ ਹੈ ਤੇ ਉਹ ਕਿਸ ਪੱਧਰ ਤੱਕ ਪੁੱਜੀ ਹੈ। ਇਹ ਸ਼ਿਕਾਇਤ ‘ਕਾਲਾ ਧਨ’ ਰੋਕਣ ਦੇ ਕਾਨੂੰਨ 1961 ਅਤੇ ਬੇਨਾਮੀ ਲੈਣ ਵਿਰੋਧੀ ਕਾਨੂੰਨ ਅਧੀਨ ਦਰਜ ਹੋਵੇਗੀ। ਕੇਂਦਰ ਸਰਕਾਰ ਦੇ ਆਮਦਨ ਟੈਕਸ ਵਿਭਾਗ ਨੇ ਇਹ ਪੋਰਟਲ ਤਿਆਰ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget