ਪੜਚੋਲ ਕਰੋ

ਬੇਟਾ ਕਿਸਾਨ ਅੰਦੋਲਨ 'ਚ ਗਿਆ ਤਾਂ ਪਿਓ ਨੇ ਕੀਤਾ ਜਾਇਦਾਦ 'ਚੋਂ ਬੇਦਖਲ

ਅਜਮੇਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਅੰਦੋਲਨ ਸਹੀ ਨਹੀਂ। ਉੱਥੇ ਲੋਕਾਂ ਨੂੰ ਮੁਫਤ ਖਾਣਾ ਤੇ ਹੋਰ ਸਹੂਲਤਾਂ ਮਿਲ ਰਹੀਆਂ ਹਨ।

ਹਮੀਰਪੁਰ (ਹਿ.ਪ੍ਰ): ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਖ਼ਬਰ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਜਾਣ ਕਰਕੇ ਪੁੱਤਰ ਤੋਂ ਉਸ ਦੀ ਪਿਓ ਨਾਰਾਜ਼ ਹੋ ਗਿਆ। ਨਾਰਾਜ਼ ਪਿਓ ਦਾ ਗੁੱਸਾ ਇੱਥੇ ਹੀ ਸ਼ਾਂਤ ਨਹੀਂ ਹੋਇਆ, ਉਸ ਨੇ ਅੰਦੋਲਨ 'ਚ ਪੁੱਤਰ ਦੀ ਸ਼ਮੂਲੀਅਤ ਕਰਕੇ ਆਪਣੇ ਬੇਟੇ ਨੂੰ ਆਪਣੀ ਚੱਲ ਤੇ ਅਚੱਲ ਜਾਇਦਾਦ ਤੋਂ ਬੇਦਖਲ ਕਰ ਦਿੱਤਾ ਹੈ।

ਦੱਸ ਦਈਏ ਕਿ ਇਹ ਹੁਣ ਤਕ ਦਾ ਅਜਿਹਾ ਪਹਿਲਾ ਮਾਮਲਾ ਹੈ ਜਿੱਥੇ ਕਿਸੇ ਪਿਓ ਨੇ ਕਿਸਾਨਾਂ ਦਾ ਸਾਥ ਦੇਣ ਕਰਕੇ ਆਪਣੇ ਬੇਟੇ ਨੂੰ ਜਾਇਦਾਦ ਵਿੱਚੋਂ ਬੇਦਖਲ ਕਰ ਦਿੱਤਾ ਹੋਵੇ। ਜਾਣਕਾਰੀ ਮੁਤਾਬਕ ਇਹ ਮਾਮਲਾ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਜਮਾਲੀ ਪਿੰਡ ਦਾ ਹੈ। ਜਿੱਥੇ ਦੇ ਇੱਕ ਸਾਬਕਾ ਸਿਪਾਹੀ ਅਜਮੇਰ ਸਿੰਘ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਉਸ ਦਾ ਇਕਲੌਤਾ ਪੁੱਤਰ ਪਰਮਜੀਤ ਸਿੰਘ ਨੂੰ ਇਹ ਵੀ ਨਹੀਂ ਪਤਾ ਕਿ ਕਿਹੜੀ ਫਸਲ ਬੀਜੀ ਹੈ। ਘਰ ਬੈਠ ਕੇ ਮੁਫਤ ਖਾਣਾ ਖਾਂਦਾ ਹੈ।

ਸਾਬਕਾ ਸਿਪਾਹੀ ਨੇ ਇਸ ਅੰਦੋਲਨ ਨੂੰ ਗਲਤ ਦੱਸਦਿਆਂ, ਦਿੱਲੀ ਪੁਲਿਸ ਨੂੰ ਅਪੀਲ ਕੀਤੀ ਕਿ ਅੰਦੋਲਨ ਵਿਚ ਸ਼ਾਮਲ ਮੇਰੇ ਗੱਦਾਰ ਬੇਟੇ ਨੂੰ ਮਾਰ ਕੇ ਹੱਡੀਆਂ ਤੋੜ ਦਿੱਤੀਆਂ ਜਾਣ। ਅਜਮੇਰ ਸਿੰਘ ਸਾਲ 2005 ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਇਆ ਸੀ। ਰਿਟਾਇਰਮੈਂਟ ਹੋਣ ਤੋਂ ਬਾਅਦ ਉਹ ਆਪਣੇ ਪਿੰਡ ਵਿੱਚ ਇੱਕ ਦੁਕਾਨ ਚਲਾਉਂਦਾ ਹੈ ਤੇ ਖੇਤੀ ਕਰਦਾ ਹੈ।

ਪਰਮਜੀਤ ਉਨ੍ਹਾਂ ਦਾ ਇਕਲੌਤਾ ਪੁੱਤਰ ਹੈ, ਜਿਸ ਦਾ ਵਿਆਹ ਹੋਇਆ ਹੈ। ਨੂੰਹ ਤੇ ਪੋਤੀ ਘਰ ਵਿੱਚ ਹਨ, ਜਦੋਂਕਿ ਬੇਟਾ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਤਿੰਨ-ਚਾਰ ਦਿਨ ਪਹਿਲਾਂ ਦਿੱਲੀ ਪਹੁੰਚਿਆ ਸੀ। ਇੱਕ ਸਥਾਨਕ ਚੈਨਲ 'ਤੇ ਇੰਟਰਵਿਊ 'ਚ ਪਰਮਜੀਤ ਨੇ ਕਿਸਾਨ ਅੰਦੋਲਨ ਨੂੰ ਜਾਇਜ਼ ਠਹਿਰਾਇਆ ਤੇ ਚੈਨਲ 'ਤੇ ਹੀ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਹ ਵੇਖ ਕੇ ਅਜਮੇਰ ਸਿੰਘ ਗੁੱਸੇ ਵਿੱਚ ਆ ਗਿਆ। ਹੁਣ ਉਸ ਨੇ ਆਪਣੇ ਪੁੱਤਰ ਨੂੰ ਆਪਣੀ ਜਾਇਦਾਦ ਤੋਂ ਬੇਦਖਲ ਕਰ ਦਿੱਤਾ।

ਇਹ ਵੀ ਪੜ੍ਹੋ: ਕੀ ਕਹਿ ਗਏ ਲੀਡਰ! ਵਿਦੇਸ਼ੀ ਗਊਆਂ ਦੇ ਦੁੱਧ ਪੀ-ਪੀ ਮੋਟੀਆਂ ਹੋ ਰਹੀਆਂ ਭਾਰਤੀ ਜਨਾਨੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, 26 ਤਰੀਕ ਤੱਕ ਸਾਰੇ ਅਧਿਕਾਰੀਆਂ-ਮੁਲਾਜ਼ਮਾਂ ਨੂੰ ਤਾਇਨਾਤੀ ਵਾਲੀ ਥਾਂ 'ਤੇ ਰਹਿਣ ਦੇ ਹੁਕਮ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, 26 ਤਰੀਕ ਤੱਕ ਸਾਰੇ ਅਧਿਕਾਰੀਆਂ-ਮੁਲਾਜ਼ਮਾਂ ਨੂੰ ਤਾਇਨਾਤੀ ਵਾਲੀ ਥਾਂ 'ਤੇ ਰਹਿਣ ਦੇ ਹੁਕਮ; ਜਾਣੋ ਵਜ੍ਹਾ
Breaking News : ਵੈਂਟੀਲੇਟਰ 'ਤੇ ਇਹ ਵਿਧਾਇਕਾ , ਮੈਡੀਕਲ ਰਿਪੋਰਟ 'ਚ ਮਿਲਿਆ ਜ਼ਹਿਰ; ਸਿਹਤ ਮੰਤਰੀ ਹਸਪਤਾਲ ਪਹੁੰਚੇ
Breaking News : ਵੈਂਟੀਲੇਟਰ 'ਤੇ ਇਹ ਵਿਧਾਇਕਾ , ਮੈਡੀਕਲ ਰਿਪੋਰਟ 'ਚ ਮਿਲਿਆ ਜ਼ਹਿਰ; ਸਿਹਤ ਮੰਤਰੀ ਹਸਪਤਾਲ ਪਹੁੰਚੇ
Reel ਬਣਾਉਣ ਲਈ ਮਾਲਗੱਡੀ 'ਤੇ ਚੜ੍ਹਿਆ 10ਵੀਂ ਦਾ ਵਿਦਿਆਰਥੀ, ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ
Reel ਬਣਾਉਣ ਲਈ ਮਾਲਗੱਡੀ 'ਤੇ ਚੜ੍ਹਿਆ 10ਵੀਂ ਦਾ ਵਿਦਿਆਰਥੀ, ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ
Wedding Accident : ਬਰਾਤ ਦੌਰਾਨ ਵੱਡਾ ਹਾਦਸਾ, ਬੱਗੀ 'ਚ ਦੌੜਿਆ ਕਰੰਟ; 2 ਬੈਂਡਕਰਮੀਆਂ ਦੀ ਮੌਤ
Wedding Accident : ਬਰਾਤ ਦੌਰਾਨ ਵੱਡਾ ਹਾਦਸਾ, ਬੱਗੀ 'ਚ ਦੌੜਿਆ ਕਰੰਟ; 2 ਬੈਂਡਕਰਮੀਆਂ ਦੀ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Embed widget