ਪੜਚੋਲ ਕਰੋ

ਗੋਹਾ-ਕੂੜਾ ਕਰਦਿਆਂ-ਕਰਦਿਆਂ ਸੋਨਲ ਬਣ ਗਈ ਜੱਜ, ਗਰੀਬੀ ਨੂੰ ਨਹੀਂ ਬਣਨ ਦਿੱਤਾ ਅੜਿੱਕਾ

ਕਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੋਨਲ ਸਾਇਕਲ ਉੱਤੇ ਆਪਣੇ ਕਾਲਜ ਜਾਇਆ ਕਰਦੇ ਸਨ ਤੇ ਲਾਇਬ੍ਰੇਰੀ ਵਿੱਚ ਪੜ੍ਹਦੇ ਸਨ। ਉਨ੍ਹਾਂ ਖ਼ਾਲੀ ਤੇਲ ਦੇ ਡੱਬੇ ਨੂੰ ਮੇਜ਼ ਵਜੋਂ ਵਰਤ ਕੇ ਪੜ੍ਹਾਈ ਕੀਤੀ। ਉਹ ਦੱਸਦੇ ਹਨ ਕਿ ਜ਼ਿਆਦਾਤਰ ਸਮੇਂ ਉਨ੍ਹਾਂ ਦੀਆਂ ਚੱਪਲਾਂ ਗਊ ਦੇ ਗੋਬਰ ਨਾਲ ਲਿੱਬੜੀਆਂ ਰਹਿੰਦੀਆਂ ਸਨ।

ਉਦੇਪੁਰ: ਰਾਜਸਥਾਨ ’ਚ ਇੱਕ ਦੋਧੀ ਦੀ 26 ਸਾਲਾ ਧੀ ਸੋਨਲ ਸ਼ਰਮਾ ਸਿਵਲ ਸਰਵਿਸ ਦੀ ਪ੍ਰੀਖਿਆ ਪਾਸ ਕਰ ਕੇ ਜੱਜ ਬਣਨ ਜਾ ਰਹੀ ਹੈ। ਉਹ ਸਾਲ 2017 ਦੀ ਰਾਜਸਥਾਨ ਜੁਡੀਸ਼ੀਅਲ ਸਰਵਿਸ ਪਾਸ ਕਰਨ ਤੋਂ ਸਿਰਫ਼ ਤਿੰਨ ਅੰਕਾਂ ਤੋਂ ਰਹਿ ਗਏ ਸਨ। ਇੱਕ ਸਾਲ ਬਾਅਦ ਉਨ੍ਹਾਂ ਫਿਰ ਪ੍ਰੀਖਿਆ ਦਿੱਤੀ ਪਰ ਸਿਰਫ਼ ਇੱਕ ਅੰਕ ਤੋਂ ਰਹਿ ਗਏ ਸਨ। ਸੋਨਲ ਸ਼ਰਮਾ ਦੱਸਦੇ ਹਨ ਕਿ ਉਨ੍ਹਾਂ ਆਪਣੇ ਪਿਤਾ ਨੂੰ ਲੋਕਾਂ ਦੀਆਂ ਝਿੜਕਾਂ ਖਾਂਦਿਆਂ ਸੁਣਿਆ ਹੈ, ਗਲੀ-ਗਲੀ ਜਾ ਕੇ ਕੂੜਾ ਚੁੱਕਦਿਆਂ ਵੇਖਿਆ ਹੈ। ‘ਅਸੀਂ ਭੈਣਾਂ-ਭਰਾਵਾਂ ਦੀ ਚੰਗੀ ਪੜ੍ਹਾਈ ਲਈ ਹਰ ਥਾਂ ਅਪਮਾਨਿਤ ਹੁੰਦਿਆਂ ਵੇਖਿਆ ਹੈ। ਸਕੂਲ ਦੇ ਦਿਨਾਂ ਵਿੱਚ ਸ਼ਰਮ ਆਉਂਦੀ ਸੀ ਇਹ ਦੱਸਣ ਵਿੱਚ ਕਿ ਸਾਡੇ ਪਿਤਾ ਦੁੱਧ ਵੇਚਦੇ ਹਨ ਪਰ ਅੱਜ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਇਸ ਪਰਿਵਾਰ ਦੀ ਧੀ ਹਾਂ।’ ਉਦੇਪੁਰ ਦੇ ਸੋਨਲ ਸ਼ਰਮਾ ਨੇ ਆਪਣੇ ਰਾਹ ਵਿੱਚ ਆਏ ਸਾਰੇ ਅੜਿੱਕੇ ਪਾਰ ਕਰਦਿਆਂ ਐਲਐਲਬੀ ਤੇ ਐਲਐਲਐਮ ਦੀ ਪ੍ਰੀਖਿਆ ਵਧੀਆ ਅੰਕਾਂ ਨਾਲ ਪਾਸ ਕਰ ਕੇ ਇੱਕ ਸਾਲ ਦੀ ਟ੍ਰੇਨਿੰਗ ਕੀਤੀ। ਹੁਣ ਉਨ੍ਹਾਂ ਦੀ ਨਿਯੁਕਤੀ ਫ਼ਸਟ ਕਲਾਸ ਮੈਜਿਸਟ੍ਰੇਟ ਵਜੋਂ ਰਾਜਸਥਾਨ ਦੀ ਸੈਸ਼ਨਜ਼ ਕੋਰਟ ਵਿੱਚ ਹੋਣ ਜਾ ਰਹੀ ਹੈ। ਕਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੋਨਲ ਸਾਇਕਲ ਉੱਤੇ ਆਪਣੇ ਕਾਲਜ ਜਾਇਆ ਕਰਦੇ ਸਨ ਤੇ ਲਾਇਬ੍ਰੇਰੀ ਵਿੱਚ ਪੜ੍ਹਦੇ ਸਨ। ਉਨ੍ਹਾਂ ਖ਼ਾਲੀ ਤੇਲ ਦੇ ਡੱਬੇ ਨੂੰ ਮੇਜ਼ ਵਜੋਂ ਵਰਤ ਕੇ ਪੜ੍ਹਾਈ ਕੀਤੀ। ਉਹ ਦੱਸਦੇ ਹਨ ਕਿ ਜ਼ਿਆਦਾਤਰ ਸਮੇਂ ਉਨ੍ਹਾਂ ਦੀਆਂ ਚੱਪਲਾਂ ਗਊ ਦੇ ਗੋਬਰ ਨਾਲ ਲਿੱਬੜੀਆਂ ਰਹਿੰਦੀਆਂ ਸਨ। ਉਹ ਦੱਸਦੇ ਹਨ ਕਿ ਜਦੋਂ ਵੀ ਕਦੇ ਉਹ ਆਪਣੇ ਪਿਤਾ ਨਾਲ ਦੁੱਧ ਵੇਚਣ ਲਈ ਜਾਂਦੇ ਸਨ, ਤਾਂ ਉਨ੍ਹਾਂ ਨੂੰ ਬਹੁਤ ਸ਼ਰਮ ਆਉਂਦੀ ਸੀ। ਸ਼ਰਮ ਇਸ ਲਈ ਆਉਂਦੀ ਸੀ ਕਿਉਂਕਿ ਉਨ੍ਹਾਂ ਦੇ ਪਿਤਾ ਨੂੰ ਬਿਨਾ ਕਸੂਰ ਕਾਫ਼ੀ ਕੁਝ ਮਾੜਾ ਸੁਣਨਾ ਪੈਂਦਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget