ਪੜਚੋਲ ਕਰੋ

ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ 15 ਸਾਲਾ ਧੀ ਯਸ਼ੋਧਰਾ ਦੀ ਜਾਨ ਨੂੰ ਵੀ ਖਤਰਾ , 110 ਕਰੋੜ ਦੀ ਇਕਲੌਤੀ ਮਾਲਕ

ਟਿਕਟਾਕ ਸਟਾਰ ਅਤੇ ਭਾਜਪਾ ਆਗੂ ਸੋਨਾਲੀ ਫੋਗਾਟ ਕਤਲ ਕੇਸ (sonali phogat murder case) ਵਿੱਚ ਲਗਾਤਾਰ ਖੁਲਾਸੇ ਹੋ ਰਹੇ ਹਨ। ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ 15 ਸਾਲਾ ਇਕਲੌਤੀ ਧੀ ਯਸ਼ੋਧਰਾ ਦੀ ਜਾਨ ਨੂੰ ਵੀ ਖਤਰਾ ਦੱਸਿਆ ਜਾ ਰਿਹਾ ਹੈ।

ਹਿਸਾਰ : ਟਿਕਟਾਕ ਸਟਾਰ ਅਤੇ ਭਾਜਪਾ ਆਗੂ ਸੋਨਾਲੀ ਫੋਗਾਟ ਕਤਲ ਕੇਸ (sonali phogat murder case) ਵਿੱਚ ਲਗਾਤਾਰ ਖੁਲਾਸੇ ਹੋ ਰਹੇ ਹਨ। ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ 15 ਸਾਲਾ ਇਕਲੌਤੀ ਧੀ ਯਸ਼ੋਧਰਾ ਦੀ ਜਾਨ ਨੂੰ ਵੀ ਖਤਰਾ ਦੱਸਿਆ ਜਾ ਰਿਹਾ ਹੈ। ਯਸ਼ੋਧਰਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਰਿਵਾਰਕ ਮੈਂਬਰ ਜਲਦੀ ਹੀ ਪੁਲਿਸ ਸੁਪਰਡੈਂਟ ਨੂੰ ਮਿਲਣਗੇ।

ਯਸ਼ੋਧਰਾ ਦੇ ਤਾਊ ਕੁਲਦੀਪ ਫੋਗਾਟ ਦਾ ਕਹਿਣਾ ਹੈ ਕਿ ਐਸਪੀ ਨੂੰ ਮਿਲ ਕੇ ਯਸ਼ੋਧਰਾ ਦੀ ਸੁਰੱਖਿਆ ਲਈ ਗੰਨਮੈਨ ਦੇਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਨਾਲੀ ਫੋਗਾਟ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲਾ ਵਿਅਕਤੀ ਯਸ਼ੋਧਰਾ ਲਈ ਵੀ ਖਤਰਾ ਬਣ ਸਕਦਾ ਹੈ। ਉਹ ਜਾਇਦਾਦ ਹੜੱਪਣ ਲਈ ਇੱਕ ਹੋਰ ਕਤਲ ਦੀ ਸਾਜ਼ਿਸ਼ ਰਚ ਸਕਦਾ ਹੈ।

ਪਰਿਵਾਰ ਨੇ ਹੁਣ ਯਸ਼ੋਧਰਾ ਨੂੰ ਹੋਸਟਲ ਦੀ ਬਜਾਏ ਘਰ 'ਚ ਰੱਖਣ ਦਾ ਫੈਸਲਾ ਕੀਤਾ ਹੈ। ਯਸ਼ੋਧਰਾ ਨੂੰ ਉਸ ਦੀ ਇੱਛਾ ਅਨੁਸਾਰ ਦਾਦੀ ਜਾਂ ਨਾਨੀ ਕੋਲ ਰੱਖਿਆ ਜਾਵੇਗਾ। ਇਸ ਸਬੰਧੀ ਫੈਸਲਾ 1 ਸਤੰਬਰ ਨੂੰ ਸੋਨਾਲੀ ਦੀ ਤੇਰ੍ਹਵੀਂ ਤੋਂ ਬਾਅਦ ਲਿਆ ਜਾਵੇਗਾ। ਇਸ ਦੇ ਨਾਲ ਹੀ ਯਸ਼ੋਧਰਾ ਦੇ 21 ਸਾਲ ਦੀ ਹੋਣ ਤੱਕ ਪਰਿਵਾਰ ਕੇਅਰਟੇਕਰ ਬਣ ਕੇ ਰਹੇਗਾ।

ਯਸ਼ੋਧਰਾ 110 ਕਰੋੜ ਦੀ ਜਾਇਦਾਦ ਦੀ ਇਕਲੌਤੀ ਮਾਲਕ

ਭਾਜਪਾ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਕੋਲ ਕਰੀਬ 110 ਕਰੋੜ ਦੀ ਜਾਇਦਾਦ ਹੈ। ਹੁਣ ਉਨ੍ਹਾਂ ਦੀ ਇਕਲੌਤੀ ਬੇਟੀ ਯਸ਼ੋਧਰਾ ਇਸ ਜਾਇਦਾਦ ਦੀ ਹੱਕਦਾਰ ਹੋਵੇਗੀ। ਤਾਊ ਕੁਲਦੀਪ ਫੋਗਾਟ ਅਨੁਸਾਰ ਉਸ ਦੇ ਪਤੀ ਸੰਜੇ ਦੀ ਹਿੱਸੇਦਾਰੀ ਸੋਨਾਲੀ ਦੇ ਨਾਂ ਕਰੀਬ 13 ਏਕੜ ਹੈ। ਇਸ ਦੇ ਨਾਲ ਹੀ 6 ਏਕੜ ਵਿੱਚ ਇੱਕ ਫਾਰਮ ਹਾਊਸ ਅਤੇ ਇੱਕ ਰਿਜ਼ੋਰਟ ਬਣਾਇਆ ਗਿਆ ਹੈ।

 ਸੋਨਾਲੀ ਕੋਲ ਸਕਾਰਪੀਓ ਸਮੇਤ ਤਿੰਨ ਗੱਡੀਆਂ ਹਨ। ਪਰਿਵਾਰਕ ਮੈਂਬਰ ਸੋਨਾਲੀ ਫੋਗਾਟ ਦੇ ਗੁਰੂਗ੍ਰਾਮ ਵਿੱਚ ਦੋ ਫਲੈਟ ਵੀ ਦੱਸ ਰਹੇ ਹਨ। ਹਾਲਾਂਕਿ ਪਰਿਵਾਰ ਨੂੰ ਅਜੇ ਤੱਕ ਉਨ੍ਹਾਂ ਦੇ ਦਸਤਾਵੇਜ਼ਾਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ 110 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ।

ਸੋਨਾਲੀ ਫੋਗਾਟ ਦੀ ਮੌਤ ਅਤੇ ਡਰੱਗਜ਼ ਮਾਮਲੇ ਦੀ ਜਾਂਚ ਲਈ ਗੋਆ ਪੁਲਸ ਦੀ ਇਕ ਟੀਮ ਮੰਗਲਵਾਰ ਨੂੰ ਹਰਿਆਣਾ ਲਈ ਰਵਾਨਾ ਹੋਵੇਗੀ। ਗੋਆ ਪੁਲਿਸ ਦੀ ਚਾਰ ਲੋਕਾਂ ਦੀ ਟੀਮ ਹਰਿਆਣਾ ਪਹੁੰਚੇਗੀ। ਗੋਆ ਪੁਲਸ ਹਰਿਆਣਾ 'ਚ ਸੋਨਾਲੀ ਦੇ ਘਰ ਜਾ ਕੇ ਮੈਂਬਰਾਂ ਤੋਂ ਪੁੱਛਗਿੱਛ ਕਰੇਗੀ। ਟੀਮ ਇਸ ਮਾਮਲੇ 'ਚ ਦੋਸ਼ੀ ਸੰਦੀਪ ਅਤੇ ਸੁਖਵਿੰਦਰ ਦੇ ਘਰ ਵੀ ਜਾਵੇਗੀ। ਪੀੜਤ ਪਰਿਵਾਰ ਤੋਂ ਪੈਸੇ ਅਤੇ ਜਾਇਦਾਦ ਬਾਰੇ ਪੂਰੀ ਜਾਣਕਾਰੀ ਲਏਗੀ। ਗੋਆ ਪੁਲਸ ਸੋਨਾਲੀ ਦੇ ਬੈਂਕ ਖਾਤੇ, ਲੈਣ-ਦੇਣ ਬਾਰੇ ਵੀ ਜਾਣਕਾਰੀ ਇਕੱਠੀ ਕਰੇਗੀ। ਹਰਿਆਣਾ ਸਰਕਾਰ ਵੀ ਗੋਆ ਸਰਕਾਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget