ਪੜਚੋਲ ਕਰੋ

Sonali Phogat Case: ਸੋਨਾਲੀ ਫੋਗਾਟ ਮੌਤ ਮਾਮਲੇ 'ਚ ਵੱਡੀ ਕਾਰਵਾਈ, ਕਲੱਬ ਮਾਲਕ ਹਿਰਾਸਤ 'ਚ, ਬਾਥਰੂਮ 'ਚੋਂ ਨਸ਼ੀਲੇ ਪਦਾਰਥ ਬਰਾਮਦ

Sonali Phogat Case: ਟਿਕ ਟਾਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ 'ਤੇ ਗੋਆ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੋਆ ਵਿੱਚ ਕਰਲੀ ਕਲੱਬ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Sonali Phogat Case: ਟਿਕ ਟਾਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ 'ਤੇ ਗੋਆ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੋਆ ਵਿੱਚ ਕਰਲੀ ਕਲੱਬ ਦੇ ਮਾਲਕ ਨੂੰ ਹਿਰਾਸਤ 'ਚ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਲੱਬ ਦੇ ਬਾਥਰੂਮ ਵਿੱਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।

ਇਸ ਤੋਂ ਪਹਿਲਾਂ ਪੋਸਟਮਾਰਟਮ ਦੀ ਰਿਪੋਰਟ ਅਤੇ ਪਰਿਵਾਰ ਦੇ ਦੋਸ਼ਾਂ ਤੋਂ ਬਾਅਦ ਪੁਲਸ ਨੇ ਸੁਧੀਰ ਅਤੇ ਸੁਖਬਿੰਦਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ। ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਇਆ ਹੈ ਕਿ ਸੋਨਾਲੀ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਸੋਨਾਲੀ ਦਾ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਵਾਸੀ ਫੋਗਾਟ ਨਾਲ 22 ਅਗਸਤ ਨੂੰ ਗੋਆ ਪਹੁੰਚਿਆ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਕਰਲੀ ਕਲੱਬ ਦੇ ਮਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ।

 

ਦਰਅਸਲ ਗੋਆ ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ 42 ਸਾਲਾ ਸੋਨਾਲੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ। ਹਾਲਾਂਕਿ ਸੋਨਾਲੀ ਫੋਗਾਟ ਦੀ ਭੈਣ ਨੇ ਉਸ ਦੀ ਮੌਤ ਨੂੰ ਸਾਜ਼ਿਸ਼ ਕਰਾਰ ਦਿੱਤਾ ਸੀ।

 

ਸੀਸੀਟੀਵੀ ਫੁਟੇਜ ਤੋਂ ਮੁਲਜ਼ਮਾਂ ਦੀਆਂ ਕਰਤੂਤਾਂ ਦਾ ਹੋਇਆ ਖੁਲਾਸਾ


ਪੁਲਿਸ ਨੂੰ ਸੀਸੀਟੀਵੀ ਫੁਟੇਜ ਵੀ ਮਿਲੀ ਹੈ। ਫੁਟੇਜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਸੋਨਾਲੀ ਫੋਗਾਟ ਨੂੰ ਕੁਝ ਅਣਸੁਖਾਵਾਂ ਪਦਾਰਥ ਦਿੱਤਾ ਗਿਆ ਸੀ ਕਿਉਂਕਿ ਉਸ ਨੂੰ ਪਹਿਲਾਂ ਦੀ ਫੁਟੇਜ ਵਿੱਚ ਆਮ ਤੌਰ 'ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਸੀ। ਦੱਸ ਦੇਈਏ ਕਿ ਹਰਿਆਣਾ ਦੇ ਹਿਸਾਰ ਜ਼ਿਲੇ ਦੀ ਭਾਜਪਾ ਨੇਤਾ ਸੋਨਾਲੀ ਫੋਗਾਟ 22 ਅਗਸਤ ਨੂੰ ਸਾਂਗਵਾਨ ਅਤੇ ਸਿੰਘ ਨਾਲ ਗੋਆ ਗਈ ਸੀ ਅਤੇ ਇੱਥੇ ਇੱਕ ਹੋਟਲ ਵਿੱਚ ਰੁਕੀ ਸੀ। ਅਗਲੇ ਦਿਨ ਉਹਨਾਂ ਦੀ ਮੌਤ ਦੀ ਖ਼ਬਰ ਆਈ। ਦੱਸ ਦੇਈਏ ਕਿ ਸੋਨਾਲੀ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ, ਸੁਖਵਿੰਦਰ ਸਿੰਘ ਅਤੇ ਕਰਲੀਜ਼ ਰੈਸਟੋਰੈਂਟ ਦੇ ਮਾਲਕ ਅਤੇ ਇੱਕ ਡਰੈਗ ਪੇਡਲਰ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget