ਪੜਚੋਲ ਕਰੋ

Sonali Phogat Death : ਟਿਕਟੌਕ ਸਟਾਰ ਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

Sonali Phogat Death : ਹਿਸਾਰ : ਟਿਕਟੋਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਭਾਜਪਾ ਨੇ ਉਨ੍ਹਾਂ ਨੂੰ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ।

ਹਿਸਾਰ : ਟਿਕਟੋਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਸੋਨਾਲੀ ਫੋਗਾਟ ਦੀ ਗੋਆ 'ਚ ਲਾਸ਼ ਮਿਲੀ ਹੈ। ਇਸ ਖ਼ਬਰ ਤੋਂ ਬਾਅਦ ਕਰੋੜਾਂ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਭਾਜਪਾ ਨੇ ਉਨ੍ਹਾਂ ਨੂੰ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ।  ਭਾਜਪਾ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਲਈ ਭਜਨ ਲਾਲ ਦੇ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਹਲਕਾ ਆਦਮਪੁਰ ਤੋਂ ਉਮੀਦਵਾਰ ਐਲਾਨਿਆ ਸੀ , ਪਰ ਉਹ ਚੋਣ ਹਾਰ ਗਈ ਸੀ।

ਸੋਨਾਲੀ ਨੂੰ ਕਾਂਗਰਸ ਦੇ ਉਮੀਦਵਾਰ ਕੁਲਦੀਪ ਬਿਸ਼ਨੋਈ ਵੱਲੋਂ ਹਰਾਇਆ ਗਿਆ ਸੀ। ਇਨ੍ਹਾਂ ਚੋਣਾਂ ਵਿੱਚ ਸੋਨਾਲੀ ਨੂੰ ਕਰੀਬ 29 ਹਜ਼ਾਰ ਵੋਟ ਮਿਲੇ,ਜਦਕਿ ਬਿਸ਼ਨੋਈ ਨੂੰ 56 ਹਜ਼ਾਰ ਵੋਟਾਂ ਹਾਸਿਲ ਕਰ ਕੇ ਜੇਤੂ ਬਣ ਗਏ। ਦਰਅਸਲ, ਸੋਨਾਲੀ ਫੋਗਾਟ ਤੋਂ ਇਲਾਵਾ BJP ਉਮੀਦਵਾਰ ਤੇ ਪਹਿਲਵਾਨ ਯੋਗੇਸ਼ਵਰ ਦੱਤ ਵੀ ਚੋਣ ਮੈਦਾਨ ਵਿੱਚ ਉਤਰੇ ਸਨ। 

ਦੱਸ ਦੇਈਏ ਕਿ ਸੋਨਾਲੀ ਟਿੱਕ ਟੌਕ ‘ਤੇ ਬਹੁਤ ਜ਼ਿਆਦਾ ਫੇਮਸ ਹੈ। ਟਿੱਕ ਟੌਕ ‘ਤੇ ਉਸ ਦੇ ਲੱਖਾਂ ਫੌਲੋਅਰ ਹਨ ਪਰ ਉਸ ਦੀ ਪੋਪਲੈਰਟੀ ਚੋਣਾਂ ਵਿੱਚ ਉਸਦੇ ਕੰਮ ਨਹੀਂ ਆਈ। ਇਸ ਤੋਂ ਇਲਾਵਾ ਸੋਨਾਲੀ ਨੇ ਕਈ ਟੀਵੀ ਸੀਰੀਜ਼ ਵੀ ਕੀਤੇ ਹਨ ਅਤੇ ਦੂਰਦਰਸ਼ਨ 'ਤੇ ਵੀ ਉਨ੍ਹਾਂ ਨੇ ਹਰਿਆਣਵੀ ਐਂਕਰ ਵਜੋਂ ਕੰਮ ਕੀਤਾ ਹੈ। ਸੋਨਾਲੀ ਫੋਗਾਟ ਹਰਿਆਣਾ ਦੇ ਫਤਿਹਾਬਾਦ ਦੇ ਭੂਤਨ ਪਿੰਡ ਦੀ ਰਹਿਣ ਵਾਲੀ ਹੈ।
 
ਇਸ ਤੋਂ ਇਲਾਵਾ ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਪਿਛਲੇ ਸਾਲ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਨੂੰ ਚੱਪਲਾਂ ਨਾਲ ਮਾਰਨ ਦੀ ਵੀਡੀਓ ਵਾਇਰਲ ਹੋਣ ਕਾਰਨ ਚਰਚਾ ਵਿਚ ਆਈ ਸੀ। ਟਿਕਟਾਕ ਸਟਾਰ ਤੋਂ ਭਾਜਪਾ ਆਗੂ ਬਣੀ ਸੋਨਾਲੀ ਫੋਗਾਟ ਦੀ ਹਿਸਾਰ ਵਿਚ ਬਾਲਸਮੰਦ ਮੰਡੀ ਦੇ ਦੌਰੇ ਦੌਰਾਨ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਦੀ ਚੱਪਲ ਨਾਲ ਮਾਰਕੁੱਟ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋਈ ਸੀ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget