ਪੜਚੋਲ ਕਰੋ

ਹਰਿਆਣਾ ਦੀ ਭਾਜਪਾ ਆਗੂ ਤੇ ਟਿਕ ਟੌਕ ਸਟਾਰ ਰਹੀ ਸੋਨਾਲੀ ਫੋਗਾਟ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Haryana News:ਹਰਿਆਣਾ ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਰਹੀ ਸੋਨਾਲੀ ਫੋਗਾਟ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 42 ਸਾਲਾਂ ਦੀ ਸੀ। ਖਬਰਾਂ ਮੁਤਾਬਕ ਗੋਆ 'ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।

Haryana News: ਹਰਿਆਣਾ ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਰਹੀ ਸੋਨਾਲੀ ਫੋਗਾਟ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 42 ਸਾਲਾਂ ਦੀ ਸੀ। ਖਬਰਾਂ ਮੁਤਾਬਕ ਗੋਆ 'ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਸੋਲਾਨੀ ਫੋਗਾਟ ਟਿਕ-ਟੌਕ ਸਟਾਰ ਅਤੇ ਬਿੱਗ ਬੌਸ-14 ਦੀ ਪ੍ਰਤੀਯੋਗੀ ਬਣਨ ਤੋਂ ਬਾਅਦ ਪ੍ਰਸਿੱਧ ਹੋਈ ਸੀ। ਉਹ ਆਪਣੇ ਬਿਆਨਾਂ ਨੂੰ ਲੈ ਕੇ ਵੀ ਸੁਰਖੀਆਂ 'ਚ ਰਹੀ ।

ਇਸ ਖ਼ਬਰ ਤੋਂ ਬਾਅਦ ਕਰੋੜਾਂ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਭਾਜਪਾ ਨੇ ਉਨ੍ਹਾਂ ਨੂੰ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ।  ਭਾਜਪਾ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਲਈ ਭਜਨ ਲਾਲ ਦੇ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਹਲਕਾ ਆਦਮਪੁਰ ਤੋਂ ਉਮੀਦਵਾਰ ਐਲਾਨਿਆ ਸੀ , ਪਰ ਉਹ ਚੋਣ ਹਾਰ ਗਈ ਸੀ।

ਸੋਨਾਲੀ ਨੂੰ ਕਾਂਗਰਸ ਦੇ ਉਮੀਦਵਾਰ ਕੁਲਦੀਪ ਬਿਸ਼ਨੋਈ ਵੱਲੋਂ ਹਰਾਇਆ ਗਿਆ ਸੀ। ਇਨ੍ਹਾਂ ਚੋਣਾਂ ਵਿੱਚ ਸੋਨਾਲੀ ਨੂੰ ਕਰੀਬ 29 ਹਜ਼ਾਰ ਵੋਟ ਮਿਲੇ,ਜਦਕਿ ਬਿਸ਼ਨੋਈ ਨੂੰ 56 ਹਜ਼ਾਰ ਵੋਟਾਂ ਹਾਸਿਲ ਕਰ ਕੇ ਜੇਤੂ ਬਣ ਗਏ। ਦਰਅਸਲ, ਸੋਨਾਲੀ ਫੋਗਾਟ ਤੋਂ ਇਲਾਵਾ BJP ਉਮੀਦਵਾਰ ਤੇ ਪਹਿਲਵਾਨ ਯੋਗੇਸ਼ਵਰ ਦੱਤ ਵੀ ਚੋਣ ਮੈਦਾਨ ਵਿੱਚ ਉਤਰੇ ਸਨ। 

ਦੱਸ ਦੇਈਏ ਕਿ ਸੋਨਾਲੀ ਟਿੱਕ ਟੌਕ ‘ਤੇ ਬਹੁਤ ਜ਼ਿਆਦਾ ਫੇਮਸ ਹੈ। ਟਿੱਕ ਟੌਕ ‘ਤੇ ਉਸ ਦੇ ਲੱਖਾਂ ਫੌਲੋਅਰ ਹਨ ਪਰ ਉਸ ਦੀ ਪੋਪਲੈਰਟੀ ਚੋਣਾਂ ਵਿੱਚ ਉਸਦੇ ਕੰਮ ਨਹੀਂ ਆਈ। ਇਸ ਤੋਂ ਇਲਾਵਾ ਸੋਨਾਲੀ ਨੇ ਕਈ ਟੀਵੀ ਸੀਰੀਜ਼ ਵੀ ਕੀਤੇ ਹਨ ਅਤੇ ਦੂਰਦਰਸ਼ਨ 'ਤੇ ਵੀ ਉਨ੍ਹਾਂ ਨੇ ਹਰਿਆਣਵੀ ਐਂਕਰ ਵਜੋਂ ਕੰਮ ਕੀਤਾ ਹੈ। ਸੋਨਾਲੀ ਫੋਗਾਟ ਹਰਿਆਣਾ ਦੇ ਫਤਿਹਾਬਾਦ ਦੇ ਭੂਤਨ ਪਿੰਡ ਦੀ ਰਹਿਣ ਵਾਲੀ ਹੈ।
 
ਇਸ ਤੋਂ ਇਲਾਵਾ ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਪਿਛਲੇ ਸਾਲ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਨੂੰ ਚੱਪਲਾਂ ਨਾਲ ਮਾਰਨ ਦੀ ਵੀਡੀਓ ਵਾਇਰਲ ਹੋਣ ਕਾਰਨ ਚਰਚਾ ਵਿਚ ਆਈ ਸੀ। ਟਿਕਟਾਕ ਸਟਾਰ ਤੋਂ ਭਾਜਪਾ ਆਗੂ ਬਣੀ ਸੋਨਾਲੀ ਫੋਗਾਟ ਦੀ ਹਿਸਾਰ ਵਿਚ ਬਾਲਸਮੰਦ ਮੰਡੀ ਦੇ ਦੌਰੇ ਦੌਰਾਨ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਦੀ ਚੱਪਲ ਨਾਲ ਮਾਰਕੁੱਟ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋਈ ਸੀ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget