ਪੜਚੋਲ ਕਰੋ

Sonali Phogat Murder Case: ਹੁਣ CBI ਕਰੇਗੀ ਸੋਨਾਲੀ ਫੋਗਾਟ ਕਤਲ ਮਾਮਲੇ ਦੀ ਜਾਂਚ

Sonali Phogat Murder Case: ਸੋਨਾਲੀ ਫੋਗਾਟ ਕਤਲ ਕੇਸ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਗੋਆ ਪੁਲਿਸ ਨੇ ਹੁਣ ਸੋਨਾਲੀ ਫੋਗਾਟ ਕਤਲ ਕੇਸ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।

Sonali Phogat Case: ਸੋਨਾਲੀ ਫੋਗਾਟ ਕਤਲ ਕੇਸ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਗੋਆ ਪੁਲਿਸ ਨੇ ਹੁਣ ਸੋਨਾਲੀ ਫੋਗਾਟ ਕਤਲ ਕੇਸ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਇਸ ਮਾਮਲੇ 'ਚ ਸੋਨਾਲੀ ਫੋਗਾਟ ਦੀ ਬੇਟੀ ਯਸ਼ੋਧਰਾ ਫੋਗਾਟ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਐਤਵਾਰ ਨੂੰ ਮੰਗ ਕੀਤੀ ਸੀ ਕਿ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਹਿਸਾਰ ਤੋਂ ਭਾਜਪਾ ਨੇਤਾ ਫੋਗਾਟ ਦੀ ਪਿਛਲੇ ਮਹੀਨੇ ਗੋਆ 'ਚ ਮੌਤ ਹੋ ਗਈ ਸੀ। ਸ਼ੱਕ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਗੋਆ ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚੋਂ ਦੋ ਵਿਅਕਤੀ ਫੋਗਾਟ ਦੇ ਸਾਥੀ ਹਨ। ਪੁਲੀਸ ਨੇ ਦੋਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਸਾਵੰਤ ਨੇ ਪਣਜੀ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਗੋਆ ਪੁਲਿਸ ਨੇ ਇਸ ਮਾਮਲੇ ਦੀ "ਬਹੁਤ ਚੰਗੀ ਜਾਂਚ" ਕੀਤੀ ਹੈ ਅਤੇ ਕੁਝ ਸੁਰਾਗ ਮਿਲੇ ਹਨ। ਉਨ੍ਹਾਂ ਕਿਹਾ, ''ਮੈਂ ਨਿੱਜੀ ਤੌਰ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਾਂਗਾ।

ਹਰਿਆਣਾ 'ਚ ਸਰਵਖਾਪ ਮਹਾਪੰਚਾਇਤ 'ਚ ਅੰਦੋਲਨ ਦੀ ਧਮਕੀ ਦਿੱਤੀ ਗਈ ਹੈ
ਹਰਿਆਣਾ ਦੇ ਹਿਸਾਰ 'ਚ ਸਰਵਜਾਤੀ ਸਰਵਖਾਪ ਮਹਾਪੰਚਾਇਤ 'ਚ ਖਾਪ ਨੁਮਾਇੰਦਿਆਂ ਨੇ ਸੂਬੇ ਦੀ ਭਾਜਪਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ ਸੋਨਾਲੀ ਕਤਲ ਕਾਂਡ ਦੀ ਜਾਂਚ 23 ਸਤੰਬਰ ਤੱਕ ਸੀਬੀਆਈ ਨੂੰ ਨਾ ਸੌਂਪੀ ਗਈ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਖਾਪ ਨੁਮਾਇੰਦਿਆਂ ਦੀ ਮੰਗ 'ਤੇ ਪੁਲਿਸ ਸੁਪਰਡੈਂਟ ਲੋਕੇਂਦਰ ਸਿੰਘ ਨੇ ਸੋਨਾਲੀ ਫੋਗਾਟ ਦੀ ਧੀ ਯਸ਼ੋਧਰਾ ਦੀ ਸੁਰੱਖਿਆ ਲਈ ਦੋ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਸੀ।

ਐਤਵਾਰ ਨੂੰ ਜਾਟ ਧਰਮਸ਼ਾਲਾ 'ਚ ਹੋਈ ਸਰਵਜਾਤੀ ਸਰਵਖਾਪ ਮਹਾਪੰਚਾਇਤ 'ਚ ਖਾਪਾਂ ਦੇ ਨੁਮਾਇੰਦਿਆਂ ਨੇ ਸੋਨਾਲੀ ਫੋਗਾਟ ਮਾਮਲੇ 'ਚ ਸਰਕਾਰ ਦੇ ਰਵੱਈਏ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ। ਨੁਮਾਇੰਦਿਆਂ ਨੇ ਕਿਹਾ ਕਿ ਇਹ ਸਮਝ ਤੋਂ ਬਾਹਰ ਹੈ ਕਿ ਹਰਿਆਣਾ ਸਰਕਾਰ ਸੀਬੀਆਈ ਜਾਂਚ ਨੂੰ ਲੈ ਕੇ ਗੋਆ ਸਰਕਾਰ ਨਾਲ ਗੱਲ ਕਿਉਂ ਨਹੀਂ ਕਰ ਰਹੀ। ਆਖ਼ਰ ਸਰਕਾਰ ਦੀ ਮਨਸ਼ਾ ਕੀ ਹੈ, ਕੀ ਇਸ ਮਾਮਲੇ ਨਾਲ ਕੋਈ ਵੱਡਾ ਆਗੂ ਜੁੜਿਆ ਹੋਇਆ ਹੈ, ਜਿਸ ਨੂੰ ਸਰਕਾਰ ਬਚਾਉਣਾ ਚਾਹੁੰਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਸੀਬੀਆਈ ਜਾਂਚ ਕਰਵਾ ਕੇ ਦੂਧ ਕਾ ਦੂਧ ਅਤੇ ਪਾਣੀ ਕਾ ਪਾਣੀ ਕਰੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget