ਪੜਚੋਲ ਕਰੋ

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਕਾਂਗਰਸ ਸੰਸਦ ਮੈਂਬਰ ਪਵਨ ਖੇੜਾ ਨੇ ਸ਼ੁੱਕਰਵਾਰ (17 ਜੁਲਾਈ) ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਵਾਂਗਚੁਕ ਨਾਲ ਮੁਲਾਕਾਤ ਕੀਤੀ।

ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਕਾਂਗਰਸ ਸੰਸਦ ਮੈਂਬਰ ਪਵਨ ਖੇੜਾ ਨੇ ਸ਼ੁੱਕਰਵਾਰ (17 ਜੁਲਾਈ) ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਵਾਂਗਚੁਕ ਨਾਲ ਮੁਲਾਕਾਤ ਕੀਤੀ। ਕਈ ਹੋਰ ਨੇਤਾ ਪਹਿਲਾਂ ਹੀ ਜੰਤਰ-ਮੰਤਰ ਦਾ ਦੌਰਾ ਕਰ ਚੁੱਕੇ ਹਨ। ਇਸ ਦੌਰਾਨ, ਵਾਂਗਚੁਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ, "ਮੈਂ 20 ਜੁਲਾਈ ਤੱਕ ਜ਼ਿੰਦਾ ਰਹਾਂਗਾ।" ਵਾਂਗਚੁਕ ਨੇ ਇਹ ਬਿਆਨ ਹਾਸੋਹੀਣੇ ਲਹਿਜੇ ਵਿੱਚ ਦਿੱਤਾ।

ਸੰਸਦ ਵੱਲ ਮਾਰਚ ਦਾ ਹਵਾਲਾ ਦਿੰਦਿਆਂ ਹੋਇਆਂ ਸੋਨਮ ਵਾਂਗਚੁਕ ਨੇ ਕਿਹਾ, "ਮੈਂ ਕਿਸੇ ਵੀ ਹਾਲਤ ਵਿੱਚ 20 ਜੁਲਾਈ ਤੱਕ ਜ਼ਿੰਦਾ ਰਹਾਂਗਾ, ਭਾਵੇਂ ਕੁਝ ਵੀ ਹੋਵੇ, ਤਾਂ ਜੋ ਮੈਂ ਤੁਹਾਡੇ ਸਾਰਿਆਂ ਨਾਲ ਸੰਸਦ ਵੱਲ ਮਾਰਚ ਕਰ ਸਕਾਂ। ਜੇਕਰ 20 ਜੁਲਾਈ ਨੂੰ ਸਾਡਾ ਮਾਰਚ ਸਫਲ ਨਹੀਂ ਹੁੰਦਾ, ਤਾਂ ਮੈਂ ਭੂਤ ਬਣ ਕੇ ਵਾਪਸ ਆਵਾਂਗਾ।"

ਵਾਂਗਚੁਕ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰ ਲਗਾਤਾਰ ਘੱਟ ਰਿਹਾ ਹੈ। ਸ਼ੁੱਕਰਵਾਰ ਨੂੰ, ਡਾ. ਸਤੀਸ਼ ਲਾਂਬਾ ਨੇ ਕਿਹਾ, "ਇਹ ਭੁੱਖ ਹੜਤਾਲ ਦਾ 20ਵਾਂ ਦਿਨ ਹੈ। ਉਨ੍ਹਾਂ ਦਾ ਭਾਰ 56.55 ਕਿਲੋਗ੍ਰਾਮ ਰਹਿ ਗਿਆ ਹੈ, ਪਿਛਲੇ 24 ਘੰਟਿਆਂ ਵਿੱਚ 350 ਗ੍ਰਾਮ ਦੀ ਕਮੀਂ ਆਈ ਹੈ।

ਉਨ੍ਹਾਂ ਦੇ ਸਰੀਰ ਵਿੱਚ ਪਾਣੀ ਦਾ ਪੱਧਰ ਠੀਕ ਹੈ, ਹਾਲਾਂਕਿ ਹਲਕਾ ਡੀਹਾਈਡਰੇਸ਼ਨ ਦੇਖਿਆ ਗਿਆ ਹੈ।" ਡਾਕਟਰਾਂ ਦੀ ਇੱਕ ਟੀਮ ਵਾਂਗਚੁਕ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਉਨ੍ਹਾਂ ਨੂੰ ਅੰਗ ਫੇਲ੍ਹ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ।

ਸੋਨਮ ਵਾਂਗਚੁਕ ਅਤੇ ਕਾਕਰੋਚ ਜਨਤਾ ਪਾਰਟੀ ਦੇ ਮੈਂਬਰ ਪੇਪਰ ਲੀਕ ਨੂੰ ਲੈ ਕੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਕਈ ਹੋਰ ਪਾਰਟੀਆਂ ਨੇ ਵਾਂਗਚੁਕ ਦਾ ਸਮਰਥਨ ਕੀਤਾ ਹੈ।

 

 

Advertisement

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget