ਪੜਚੋਲ ਕਰੋ

ਸੋਨੀਆ ਗਾਂਧੀ ਨੇ ਕੀਤੀ ਗ੍ਰਹਿ ਮੰਤਰੀ ਤੋਂ ਅਸਤੀਫੇ ਦੀ ਮੰਗ, ਹਿੰਸਾ ਨੂੰ ਲੈ ਕੇ ਚੁੱਕੇ ਵੱਡੇ ਸਵਾਲ

-ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫੇ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਿੱਲੀ ਹਿੰਸਾ ‘ਤੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਸੋਨੀਆ ਗਾਂਧੀ ਨੇ ਕਪਿਲ ਮਿਸ਼ਰਾ ਦਾ ਨਾਮ ਲਏ ਬਿਨਾਂ ਨਿਸ਼ਾਨਾ ਸਾਧਿਆ। ਕਾਂਗਰਸ ਆਗੂ ਨੇ ਪੁੱਛਿਆ ਕਿ ਪਿਛਲੇ ਐਤਵਾਰ ਤੋਂ ਗ੍ਰਹਿ ਮੰਤਰੀ ਕਿੱਥੇ ਸੀ ਅਤੇ ਉਹ ਕੀ ਕਰ ਰਿਹਾ ਸੀ। ਸੋਨੀਆ ਗਾਂਧੀ ਨੇ ਕਿਤੇ ਇਹ ਪੰਜ ਸਵਾਲ: 1- ਪਿਛਲੇ ਐਤਵਾਰ ਤੋਂ ਗ੍ਰਹਿ ਮੰਤਰੀ ਕਿੱਥੇ ਸਨ ਅਤੇ ਉਹ ਕੀ ਕਰ ਰਹੇ ਸਨ? 2- ਦਿੱਲੀ ਦੇ ਮੁੱਖ ਮੰਤਰੀ ਕਿੱਥੇ ਸਨ ਅਤੇ ਉਹ ਕੀ ਕਰ ਰਹੇ ਸਨ? 3- ਹਿੰਸਾ ਵਾਲੇ ਖੇਤਰ ਵਿੱਚ ਕਿੰਨਾ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ? 4- ਪੁਲਿਸ ਸਥਿਤੀ 'ਤੇ ਕਾਬੂ ਕਿਉਂ ਨਹੀਂ ਰੱਖ ਸਕੀ? 5- ਅਰਧ ਸੈਨਿਕ ਬਲ ਨੂੰ ਕਿਉਂ ਨਹੀਂ ਬੁਲਾਇਆ ਗਿਆ? ਸੋਨੀਆ ਗਾਂਧੀ ਨੇ ਕਿਹਾ ਕਿ "ਭਾਜਪਾ ਨੇਤਾਵਾਂ ਨੇ ਭੜਕਾਉ ਬਿਆਨ ਦੇ ਕੇ ਹਿੰਸਾ ਭੜਕਾਈ "। ਉਨ੍ਹਾਂ ਕਿਹਾ ਕਿ ਹਿੰਸਾ ਪਿੱਛੇ ਇੱਕ ਸਾਜਿਸ਼ ਹੈ, ਦੇਸ਼ ਨੇ ਇਹ ਦਿੱਲੀ ਚੋਣਾਂ ਵੇਲੇ ਵੀ ਵੇਖਿਆ ਸੀ। ਕਈ ਭਾਜਪਾ ਨੇਤਾਵਾਂ ਨੇ ਭੜਕਾਉ ਟਿੱਪਣੀਆਂ ਕੀਤੀਆਂ ਅਤੇ ਨਫ਼ਰਤ ਦਾ ਮਾਹੌਲ ਪੈਦਾ ਕੀਤਾ। ਸੋਨੀਆ ਗਾਂਧੀ ਨੇ ਕਿਹਾ, “ਦਿੱਲੀ ਪੁਲਿਸ ਪਿਛਲੇ 72 ਘੰਟਿਆਂ ਵਿੱਚ ਅਧਰੰਗੀ ਬਣੀ ਹੋਈ ਹੈ। ਹੁਣ ਤਕ ਤਕਰੀਬਨ 18 ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਿਨ੍ਹਾਂ ਵਿੱਚ ਇੱਕ ਹੈੱਡ ਕਾਂਸਟੇਬਲ ਵੀ ਸ਼ਾਮਲ ਹੈ ਅਤੇ ਸੈਂਕੜੇ ਲੋਕ ਹਸਪਤਾਲ ਵਿੱਚ ਦਾਖਲ ਹਨ, ਜਿਨ੍ਹਾਂ ਵਿਚੋਂ ਬਹੁਤ ਸਾਰੇ ਲੋਕ ਗੋਲੀਬਾਰੀ ਦੇ ਜ਼ਖਮਾਂ ਨਾਲ ਜ਼ਖਮੀ ਹਨ। ਉੱਤਰ ਪੂਰਬੀ ਦਿੱਲੀ ਦੀਆਂ ਸੜਕਾਂ 'ਤੇ ਹਿੰਸਾ ਨਿਰੰਤਰ ਜਾਰੀ ਹੈ।'' ਸੋਨੀਆ ਨੇ ਕਿਹਾ, "ਮੁੱਖ ਮੰਤਰੀ ਅਤੇ ਦਿੱਲੀ ਸਰਕਾਰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਰਗਰਮ ਨਾ ਕਰਨ ਲਈ ਬਰਾਬਰ ਜ਼ਿੰਮੇਵਾਰ ਹਨ।" ਇਹ ਦੋਵਾਂ ਸਰਕਾਰਾਂ ਦੀ ਸਮੂਹਿਕ ਅਸਫਲਤਾ ਹੈ ਜਿਸ ਦਾ ਨਤੀਜਾ ਰਾਜਧਾਨੀ ਵਿੱਚ ਇੱਕ ਵੱਡਾ ਦੁਖਾਂਤ ਹੋਇਆ ਹੈ। ”ਉਨ੍ਹਾਂ ਕਿਹਾ ਕਿ“ ਕੇਂਦਰ ਅਤੇ ਕੇਂਦਰੀ ਗ੍ਰਹਿ ਮੰਤਰੀ ਦਿੱਲੀ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ ਹਨ। ਕੇਂਦਰੀ ਗ੍ਰਹਿ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਬੰਧਿਤ ਖ਼ਬਰ: https://punjabi.abplive.com/news/ib-officer-found-dead-in-northeast-delhis-chand-bagh-526121
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget