ਪੜਚੋਲ ਕਰੋ

ਪ੍ਰਸ਼ਾਂਤ ਕਿਸ਼ੋਰ ਲਾਉਣਗੇ ਕਾਂਗਰਸ ਦੀ ਡੁੱਬਦੀ ਬੇੜੀ ਪਾਰ! ਸੋਨੀਆ ਗਾਂਧੀ ਨਾਲ 3 ਦਿਨਾਂ 'ਚ ਦੋ ਵਾਰ ਮੀਟਿੰਗ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੀ ਮੁੜ ਸੁਰਜੀਤੀ ਲਈ ਪੂਰੀ ਤਰ੍ਹਾਂ ਜੁਟੀ ਹੋਈ ਹੈ। ਉਨ੍ਹਾਂ ਨੇ ਤਿੰਨ ਦਿਨਾਂ ਵਿੱਚ ਦੋ ਵਾਰ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗਾਂ ਕੀਤੀਆਂ ਹਨ।

Congress: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੀ ਮੁੜ ਸੁਰਜੀਤੀ ਲਈ ਪੂਰੀ ਤਰ੍ਹਾਂ ਜੁਟੀ ਹੋਈ ਹੈ। ਹਾਲ ਹੀ 'ਚ ਉਨ੍ਹਾਂ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਦੇ 3 ਦਿਨ ਬਾਅਦ ਹੀ ਸੋਮਵਾਰ ਨੂੰ ਉਨ੍ਹਾਂ ਨੇ ਮੁੜ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸੀ। ਕਰੀਬ 5 ਘੰਟੇ ਤੱਕ ਚੱਲੀ ਇਸ ਬੈਠਕ 'ਚ ਕਈ ਅਹਿਮ ਗੱਲਾਂ 'ਤੇ ਚਰਚਾ ਹੋਈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ਪ੍ਰਧਾਨ ਨਾਲ ਇਹ ਦੂਜੀ ਮੁਲਾਕਾਤ ਸੀ।

ਮੀਟਿੰਗ ਵਿੱਚ ਮੌਜੂਦ ਸੀ ਪ੍ਰਿਅੰਕਾ ਗਾਂਧੀ ਵੀ

ਰਿਪੋਰਟ ਮੁਤਾਬਕ ਸੋਮਵਾਰ ਨੂੰ 10 ਜਨਪਥ ਸਥਿਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਹੋਈ ਇਸ ਬੈਠਕ 'ਚ ਪ੍ਰਿਅੰਕਾ ਗਾਂਧੀ, ਅੰਬਿਕਾ ਸੋਨੀ, ਪੀ. ਚਿਦੰਬਰਮ, ਜੈਰਾਮ ਰਮੇਸ਼, ਕੇਸੀ ਵੇਣੂਗੋਪਾਲ ਤੇ ਰਣਦੀਪ ਸੁਰਜੇਵਾਲਾ ਵੀ ਮੌਜੂਦ ਰਹੇ। ਇੱਕ ਵਾਰ ਫਿਰ ਪ੍ਰਸ਼ਾਂਤ ਕਿਸ਼ੋਰ ਨੇ ਪਾਰਟੀ ਲਈ ਅੱਗੇ ਦੀ ਯੋਜਨਾ ਦੱਸੀ।

2024 ਦੀਆਂ ਚੋਣਾਂ ਦੀ ਤਿਆਰੀ

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੇ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਸ਼ਨੀਵਾਰ ਨੂੰ ਹੋਈ ਆਪਣੀ ਪਹਿਲੀ ਬੈਠਕ 'ਚ ਪੂਰੀ ਯੋਜਨਾ ਪੇਸ਼ ਕੀਤੀ। ਉਨ੍ਹਾਂ ਨੇ ਕਾਂਗਰਸ ਨੂੰ 270 ਲੋਕ ਸਭਾ ਸੀਟਾਂ 'ਤੇ ਧਿਆਨ ਦੇਣ ਲਈ ਕਿਹਾ। ਇਸ ਤੋਂ ਇਲਾਵਾ ਹੋਰ ਸੀਟਾਂ 'ਤੇ ਵੀ ਗਠਜੋੜ ਬਣਾਉਣ ਦਾ ਸੁਝਾਅ ਦਿੱਤਾ ਗਿਆ ਹੈ।

ਰਿਪੋਰਟ ਮੁਤਾਬਕ ਪ੍ਰਸ਼ਾਂਤ ਕਿਸ਼ੋਰ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਉੱਤਰ ਪ੍ਰਦੇਸ਼, ਬਿਹਾਰ ਅਤੇ ਉੜੀਸਾ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰਨਾ ਚਾਹੀਦਾ। ਇੱਥੇ ਪਾਰਟੀ ਨੂੰ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਪ੍ਰਸ਼ਾਂਤ ਕਿਸ਼ੋਰ ਨੇ ਪਾਰਟੀ ਹਾਈਕਮਾਂਡ ਨੂੰ ਗਠਜੋੜ ਲਈ ਤਾਮਿਲਨਾਡੂ, ਮਹਾਰਾਸ਼ਟਰ, ਝਾਰਖੰਡ ਤੇ ਪੱਛਮੀ ਬੰਗਾਲ ਵਰਗੇ ਰਾਜਾਂ ਦਾ ਵਿਕਲਪ ਸੁਝਾਇਆ ਹੈ।

ਕਾਂਗਰਸ 'ਚ ਸ਼ਾਮਲ ਹੋ ਸਕਦੇ ਪ੍ਰਸ਼ਾਂਤ ਕਿਸ਼ੋਰ

3 ਦਿਨਾਂ ਦੇ ਅੰਦਰ ਪ੍ਰਸ਼ਾਂਤ ਕਿਸ਼ੋਰ ਦੀ ਦੋ ਵਾਰ ਮੀਟਿੰਗ ਤੇ ਉਨ੍ਹਾਂ ਦੀ ਲਗਾਤਾਰ ਵਧਦੀ ਸਰਗਰਮੀ ਨੂੰ ਦੇਖਦਿਆਂ ਇਹ ਚਰਚਾ ਕੀਤੀ ਜਾ ਰਹੀ ਹੈ ਕਿ ਉਹ ਜਲਦੀ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਗਈ ਹੈ। ਪਾਰਟੀ ਨਾ ਸਿਰਫ਼ ਉਸ ਨੂੰ ਆਪਣੇ ਨਾਲ ਜੋੜ ਕੇ ਆਪਣੀ ਰਣਨੀਤੀ ਵਰਤਣਾ ਚਾਹੁੰਦੀ ਹੈ, ਸਗੋਂ ਉਸ ਨੂੰ ਆਗੂ ਵਜੋਂ ਵੀ ਵਰਤਣਾ ਚਾਹੁੰਦੀ ਹੈ। ਪਾਰਟੀ ਨੇ ਇਸ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਵੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਬੰਬ ਧਮਾਕਿਆਂ ਨਾਲ ਦਹਿਲਿਆ ਕਾਬੁਲ, ਸਿਖਲਾਈ ਕੇਂਦਰ ਅਤੇ ਸਕੂਲ ਨੇੜੇ ਹਮਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼

Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ

ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ

ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ

ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

Embed widget