ਪੜਚੋਲ ਕਰੋ

ਬੀਜੇਪੀ ਦੇ ਕਿਲ੍ਹੇ ਢਾਹੁਣ ਮਗਰੋਂ ਸੋਨੀਆ ਦਾ ਵੱਡਾ ਐਲਾਨ

ਨਵੀਂ ਦਿੱਲੀ: ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿੱਚ ਕਾਂਗਰਸ ਨੇ ਜ਼ਬਰਦਸਤ ਵਾਪਸੀ ਕੀਤੀ ਹੈ। ਇਸ ਜਿੱਤ ਤੋਂ ਬਾਅਦ ਪਾਰਟੀ ਵਿੱਚ ਵੱਖਰਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਤਿੰਨਾਂ ਸੂਬਿਆਂ ਵਿੱਚ ਪ੍ਰਚਾਰ ਤੋਂ ਦੂਰ ਰਹੀ ਯੂਪੀਏ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਨੂੰ ਬੀਜੇਪੀ ਦੀ ਨਕਾਰਾਤਮਕ ਸਿਆਸਤ ’ਤੇ ਕਾਂਗਰਸ ਦੀ ਜਿੱਤ ਕਰਾਰ ਦਿੱਤਾ ਹੈ। ਕੱਲ੍ਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਅੱਜ ਦੇਸ਼ ਪੀਐਮ ਮੋਦੀ ਤੇ ਬੀਜੇਪੀ ਤੋਂ ਖ਼ੁਸ਼ ਨਹੀਂ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਲੜਾਈ ਬੀਜੇਪੀ ਦੀ ਵਿਚਾਰਧਾਰਾ ਨਾਲ ਹੈ। ਉਨ੍ਹਾਂ ਅੱਜ ਬੀਜੇਪੀ ਨੂੰ ਹਰਾਇਆ ਹੈ ਤੇ 2019 ਵਿੱਚ ਵੀ ਇਸੇ ਤਰ੍ਹਾਂ ਹਰਾਉਣਗੇ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਪਾਰਟੀ ‘ਮੁਕਤ’ ਕਰਾਉਣ ਦੀ ਵਿਚਾਰਧਾਰਾ ਵਿੱਚ ਯਕੀਨ ਨਹੀਂ ਰੱਖਦੀ। ਵਿਰੋਧੀ ਨੂੰ ਖ਼ਤਮ ਕਰਨ ਦੀ ਸੋਚ ਬੀਜੇਪੀ ਦੀ ਹੈ, ਉਨ੍ਹਾਂ ਦੀ ਨਹੀਂ। ਮੱਧ ਪ੍ਰਦੇਸ਼ ਵਿੱਚ ਕਾਂਗਰਸ ਨੇ 114 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ ਤੇ ਉਸ ਨੂੰ ਸੱਤ ਹੋਰ ਵਿਧਾਇਕਾਂ ਦਾ ਸਮਰਥਨ ਹਾਸਲ ਹੋਇਆ ਹੈ। ਬੀਜੇਪੀ ਨੂੰ ਇੱਥੇ ਕਾਂਗਰਸ ਦੇ ਮੁਕਾਬਲੇ 5 ਸੀਟਾਂ ਘੱਟ ਮਿਲੀਆਂ ਹਨ। ਛੱਤੀਸਗੜ੍ਹ ਵਿੱਚ 15 ਸਾਲਾਂ ਬਾਅਦ ਕਾਂਗਰਸ ਨੇ ਵਾਪਸੀ ਕੀਤੀ। ਇੱਥੇ ਪਾਰਟੀ ਨੇ 58 ਸੀਟਾਂ ਹਾਸਲ ਕੀਤੀਆਂ। ਰਾਜਸਥਾਨ ਵਿੱਚ ਕਾਂਗਰਸ ਗਠਜੋੜ ਨੇ 100 ਸੀਟਾਂ ’ਤੇ ਕਬਜ਼ਾ ਕੀਤਾ। ਇਕੱਲੀ ਕਾਂਗਰਸ ਨੇ 99 ਸੀਟਾਂ ਹਾਸਲ ਕੀਤੀਆਂ। ਬੀਜੇਪੀ ਦੇ ਖ਼ਾਤੇ ਸਿਰਫ 73 ਸੀਟਾਂ ਆਈਆਂ। ਮਿਜ਼ੋਰਮ ਤੇ ਤੇਲੰਗਾਨਾ ਵਿੱਚ ਕਾਂਗਰਸ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget