ਪੜਚੋਲ ਕਰੋ

ਸੋਨੀਆ ਨੇ ਸੰਭਾਲੀ ਮੋਦੀ ਖਿਲਾਫ ਕਮਾਨ, ਦਿੱਲੀ 'ਚ ਮੀਟਿੰਗ ਕਰ ਵੱਡਾ ਹਮਲਾ

ਸੋਨੀਆ ਗਾਂਧੀ ਦੇ ਪਾਰਟੀ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਅੱਜ ਕਾਂਗਰਸ ਦੀ ਵੱਡੀ ਬੈਠਕ ਹੋਈ। ਬੈਠਕ ਵਿੱਚ ਸੋਨੀਆ ਗਾਂਧੀ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਚਿੰਤਾਜਨਕ ਦੱਸਦੇ ਹੋਏ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਆਰਥਿਕ ਸਥਿਤੀ ਤੋਂ ਦੇਸ਼ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਨਵੀਂ ਦਿੱਲੀ: ਸੋਨੀਆ ਗਾਂਧੀ ਦੇ ਪਾਰਟੀ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਅੱਜ ਕਾਂਗਰਸ ਦੀ ਵੱਡੀ ਬੈਠਕ ਹੋਈ। ਬੈਠਕ ਵਿੱਚ ਸੋਨੀਆ ਗਾਂਧੀ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਚਿੰਤਾਜਨਕ ਦੱਸਦੇ ਹੋਏ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਆਰਥਿਕ ਸਥਿਤੀ ਤੋਂ ਦੇਸ਼ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਪ੍ਰਿਅੰਕਾ ਗਾਂਧੀ ਸਮੇਤ ਕਾਂਗਰਸ ਦੇ ਸਾਰੇ ਦਿੱਗਜ ਨੇਤਾ ਮੌਜੂਦ ਸਨ, ਪਰ ਰਾਹੁਲ ਗਾਂਧੀ ਇਸ ਬੈਠਕ ਵਿੱਚ ਨਹੀਂ ਪਹੁੰਚੇ।

ਸੋਨੀਆ ਗਾਂਧੀ ਨੇ ਸਰਕਾਰ 'ਤੇ ਆਰਥਿਕ ਸਥਿਤੀ 'ਤੇ ਧਿਆਨ ਦੇਣ ਦੀ ਬਜਾਏ ਬਦਲੇ ਦੀ ਭਾਵਨਾ ਨਾਲ ਸਿਆਸਤ ਕਰਨ ਦਾ ਵੀ ਇਲਜ਼ਾਮ ਲਾਇਆ। ਉਨ੍ਹਾਂ ਕਿਹਾ, 'ਆਰਥਿਕ ਸਥਿਤੀ ਗੰਭੀਰ ਹੈ, ਘਾਟਾ ਵਧ ਰਿਹਾ ਹੈ ਤੇ ਲੋਕਾਂ ਦਾ ਵਿਸ਼ਵਾਸ ਡੋਲ ਰਿਹਾ ਹੈ। ਵਿੱਤੀ ਘਾਟੇ ਕਾਰਨ ਲੋਕਾਂ ਦਾ ਧਿਆਨ ਮੋੜਨ ਲਈ ਸਰਕਾਰ ਸਿਰਫ ਬਦਲਾ ਲੈਣ ਦੀ ਸਿਆਸਤ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਖ਼ਤਰੇ ਵਿੱਚ ਹੈ।

ਵਰਕਰਾਂ ਨੂੰ ਕਾਂਗਰਸ ਦੇ ਲੀਡਰਾਂ ਉੱਤੇ ਹਮਲਾਵਰ ਰੁਖ ਅਪਣਾਉਣ ਦੀ ਸਲਾਹ ਦਿੰਦੇ ਹੋਏ ਸੋਨੀਆ ਗਾਂਧੀ ਨੇ ਕਿਹਾ, 'ਕਾਂਗਰਸ ਨੂੰ ਹਮਲਾਵਰ ਰੁਖ ਅਪਣਾਉਣਾ ਪਏਗਾ। ਸਿਰਫ ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਨਾਲ ਕੰਮ ਨਹੀਂ ਚੱਲੇਗਾ, ਸਾਨੂੰ ਹੋਰ ਬਿਹਤਰ ਕਰਨਾ ਪਏਗਾ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਲੋਕਾਂ ਵਿੱਚ ਜਾਣਾ ਹੋਏਗਾ।' ਉਨ੍ਹਾਂ ਕਿਹਾ ਕਿ ਕੁਝ ਸਮੇਂ ਲਈ ਵਿੱਚ-ਵਿਚਾਲੇ ਅੰਤਰਾਲ ਆ ਗਿਆ ਸੀ, ਪਰ ਹੁਣ ਸਾਡੀ ਤਾਕਤ ਦਾ ਇਮਤਿਹਾਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget