ਪੜਚੋਲ ਕਰੋ

Congress Meeting: ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕਰੇਗੀ ਸੋਨੀਆ ਗਾਂਧੀ, ਕਿਸਾਨ ਅੰਦੋਲਨ ਬਾਰੇ ਬਣਾਈ ਜਾਵੇਗੀ ਰਣਨੀਤੀ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਕਿਸਾਨੀ ਅੰਦੋਲਨ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਕਰੇਗੀ। ਇਸ ਵਰਚੁਅਲ ਮੀਟਿੰਗ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦੀ ਰਣਨੀਤੀ 'ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕਾਂਗਰਸ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਚੁੱਕੀ ਹੈ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਅੱਜ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਕਿਸਾਨੀ ਅੰਦੋਲਨ (Farmers Protest) ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਕਰੇਗੀ। ਇਹ ਬੈਠਕ ਕਿਸਾਨਾਂ ਅਤੇ ਸਰਕਾਰ ਦਰਮਿਆਨ ਅੱਠਵੇਂ ਦੌਰ ਵਿੱਚ ਗੱਲਬਾਤ ਦੇ ਡੈੱਡਲੌਕ ਤੋਂ ਬਾਅਦ ਹੋਣ ਜਾ ਰਹੀ ਹੈ। ਇਸ ਵਰਚੁਅਲ ਬੈਠਕ ਵਿਚ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਖੇਤੀਬਾੜੀ ਕਾਨੂੰਨਾਂ (Farm Laws) ਦਾ ਵਿਰੋਧ ਕਰਨ ਵਾਲੇ ਇੰਚਾਰਜਾਂ ਨਾਲ ਇੱਕ ਰਣਨੀਤੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਾਂਗਰਸ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਚੁੱਕੀ ਹੈ। ਸੋਨੀਆ ਗਾਂਧੀ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੂੰ ਸੁਤੰਤਰ ਭਾਰਤ ਦੀ "ਸਭ ਤੋਂ ਹੰਕਾਰੀ" ਸਰਕਾਰ ਦੱਸਿਆ ਸੀ ਅਤੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਵਾਪਸ ਲੈ ਆਪਣਾ “ਰਾਜ ਧਰਮ” ਨਿਭਾਉਣ ਲਈ ਕਿਹਾ ਸੀ। ਖੇਤੀਬਾੜੀ ਕਾਨੂੰਨਾਂ 'ਤੇ ਹਮਲਾਵਰ ਰੁਖ ਦੀ ਬਣ ਰਹੀ ਯੋਜਨਾਬੰਦੀ ਏਐਨਆਈ ਦੀ ਇੱਕ ਰਿਪੋਰਟ 'ਚ ਸੂਤਰਾਂ ਨੇ ਕਿਹਾ ਹੈ ਕਿ ਕਾਂਗਰਸ ਹੁਣ ਕੇਂਦਰ ਦੇ ਖਿਲਾਫ ਹਮਲਾਵਰ ਅਤੇ ਜ਼ਮੀਨੀ ਸੰਘਰਸ਼ ਦੀ ਯੋਜਨਾ ਬਣਾ ਰਹੀ ਹੈ। ਸ਼ੁੱਕਰਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। ਇਹ ਵੀ ਪੜ੍ਹੋਮਹਾਰਾਸ਼ਟਰ 'ਚ 10 ਨਵਜਨਮੇ ਬੱਚਿਆਂ ਦੀ ਦਰਦਨਾਕ ਮੌਤ, ਠਾਕਰੇ ਸਰਕਾਰ ਵਲੋਂ 5-5 ਲੱਖ ਮੁਆਵਜ਼ੇ ਦਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

Embed widget