ਪੜਚੋਲ ਕਰੋ

ਸਾਬਕਾ DSP ਦੇ ਘਰ ਚੱਲੀਆਂ ਗੋਲ਼ੀਆਂ, ਸ਼ਹਿਰ ਛੱਡਣ ਦੀ ਧਮਕੀ

  ਚੰਡੀਗੜ੍ਹ: ਸੋਨੀਪਤ ਦੇ ਖਰਖੋਦਾ ਵਿੱਚ ਸਾਬਕਾ ਡੀਐਸਪੀ ਦੇ ਘਰ ਬਦਮਾਸ਼ਾਂ ਨੇ ਤਾਬੜਤੋੜ ਗੋਲ਼ੀਆਂ ਨਾਲ ਹਮਲਾ ਕਰ ਦਿੱਤਾ। ਹਮਲੇ ਬਾਅਦ ਉਨ੍ਹਾਂ ਘਰ ਅੰਦਰ ਇੱਕ ਕਾਗ਼ਜ਼ ਸੁੱਟਿਆ ਜਿਸ ਉੱਪਰ ਡੀਐਸਪੀ ਨੂੰ ਸ਼ਹਿਰ ਛੱਡਣ ਦੀ ਧਮਕੀ ਬਾਰੇ ਲਿਖਿਆ ਹੋਇਆ ਸੀ। ਬਦਮਾਸ਼ਾਂ ਦੇ ਘਰ ਵਿੱਚ ਆਉਣ-ਜਾਣ ਦੀਆਂ ਤਸਵੀਰਾਂ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਆਰੰਭ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਖਰਖੋਦਾ ਦੀ ਪ੍ਰਤਾਪ ਕਲੋਨੀ ਵਿੱਚ ਰਹਿਣ ਵਾਲੇ ਸਾਬਕਾ ਡੀਐਸਪੀ ਅਨੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ 6 ਰਾਊਂਡ ਫਾਇਰਿੰਗ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦੇ ਘਰ 6 ਪੇਜਾਂ ’ਤੇ ਲਿਖਿਆ ਹੋਇਆ ਨੋਟ ਵੀ ਸੁੱਟਿਆ ਗਿਆ ਜਿਸ ਵਿੱਚ ਉਨ੍ਹਾਂ ਨੂੰ ਸ਼ਹਿਰ ਛੱਡਣ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਜਲਦ ਤੋਂ ਜਲਦ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਖਰਖੋਦਾ ਦੇ ਥਾਣੇਦਾਰ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਇੱਚ ਟੀਮ ਗਠਿਤ ਕੀਤੀ ਗਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੁਲਿਸ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਏਗੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget