ਪੜਚੋਲ ਕਰੋ

ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ

ਕਰੋੜਾਂ ਦੇ ਸ਼ਰਾਬ ਘੋਟਾਲੇ 'ਚ SIT ਨੇ ਸ਼ਰਾਬ ਤਸਕਰ ਭੁਪਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸੋਨੀਪਤ: ਕਰੋੜਾਂ ਦੇ ਸ਼ਰਾਬ ਘੁਟਾਲੇ 'ਚ ਐਸਆਈਟੀ ਨੇ ਵੱਡੀ ਕਾਰਵਾਈ ਕੀਤੀ ਹੈ। ਐਸਆਈਟੀ ਨੇ ਸ਼ਰਾਬ ਤਸਕਰ ਭੁਪਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਹੁਣ ਭੁਪਿੰਦਰ ਤੋਂ ਪੁੱਛਗਿੱਛ ਕਰ ਰਹੇ ਹਨ। ਭੁਪਿੰਦਰ ਨੂੰ ਅੱਜ ਦੁਪਿਹਰ ਬਾਅਦ ਡੀਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਘੁਟਾਲੇ 'ਚ ਸ਼ਰਾਬ ਦੀਆਂ ਕੁਲ 5500 ਪੇਟੀਆਂ ਗਾਇਬ ਹੋਈਆਂ ਸਨ। ਇਸ ਮਾਮਲੇ  ਫਰਵਰੀ 2019 ਤੋਂ ਹੁਣ ਤੱਕ ਖਰਖੌਦਾ ਥਾਣੇ ਦੇ ਸਾਰੇ ਥਾਣੇਦਾਰਾਂ ਦੀ ਜਾਂਚ ਕੀਤੀ ਜਾਏਗੀ। ਉਧਰ, ਪੁਲਿਸ ਟੀਮ ਪੇਸ਼ੀ ਤੋਂ ਪਹਿਲਾਂ ਭੁਪਿੰਦਰ ਨੂੰ ਖਰਖੌਦਾ ਅਨਾਜ ਮੰਡੀ ਲੈ ਕੇ ਗਈ ਹੈ। ਪੁਲਿਸ ਨੇ ਉਸਨੂੰ ਅਨਾਜ ਮੰਡੀ 'ਚ ਇੱਕ ਟ੍ਰੇਡਿੰਗ ਕੰਪਨੀ ਦੇ ਦਫਤਰ ਲੈ ਕੇ ਨਿਸ਼ਾਨਦੇਹੀ ਕਰਵਾਈ ਹੈ। ਪੁਲਿਸ ਭੁਪਿੰਦਰ ਦੀ ਤਲਾਸ਼ ਕਰ ਰਹੀ ਸੀ। ਹਰਿਆਣਾ ਪੁਲਿਸ ਦੀ ਟੀਮ ਨੇ ਚੰਡੀਗੜ੍ਹ 'ਚ ਭੁਪਿੰਦਰ ਦੇ ਘਰ ਵੀ ਛਾਪੇਮਾਰੀ ਕੀਤੀ ਸੀ।
ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ ਸੰਕੇਤਕ ਤਸਵੀਰ ਛਾਪੇਮਾਰੀ ਦੌਰਾਨ ਪੁਲਿਸ ਨੇ 97 ਲੱਖ ਰੁਪਏ ਦੀ ਨਕਦੀ, 2 ਪਿਸਟਲ ਤੇ 3 ਮੋਬਾਈਲ ਫੋਨ ਵੀ ਜ਼ਬਤ ਕੀਤੇ  ਸਨ। ਏਬੀਪੀ ਨਿਊਜ਼ ਨੇ ਇਸ ਸ਼ਰਾਬ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ। ਲੌਕਡਾਊਨ ਦੌਰਾਨ ਗੋਦਾਮ 'ਚੋਂ ਕਰੋੜਾਂ ਦੀ ਸ਼ਰਾਬ ਗਾਇਬ ਹੋ ਗਈ ਸੀ।
ਡੀਐਸਪੀ ਹੈੱਡਕੁਆਰਟਰ ਜਿਤੇਂਦਰ ਖਟਕੜ ਦੀ ਅਗਵਾਈ 'ਚ ਐਸਆਈਟੀ ਜਾਂਚ ਕਰ ਰਹੀ ਹੈ। ਦਰਅਸਲ, ਸੋਨੀਪਤ ਜ਼ਿਲ੍ਹੇ ਵਿੱਚ ਖਰਖੌਦਾ ਸਥਿਤ ਮੁੱਖ ਗੋਦਾਮ ਵਿਚੋਂ ਇੰਡੀਅਨ ਮੇਡ ਵਿਦੇਸ਼ੀ ਸ਼ਰਾਬ (ਆਈਐਮਐਫਐਲ) ਗਾਇਬ ਹੋਣ ਦਾ ਇੱਕ ਵੱਡਾ ਘੁਟਾਲਾ ਸਾਹਮਣੇ ਆਇਆ ਸੀ।
ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ
ਖਰਖੌਦਾ ਥਾਣੇ ਦੇ 2 ਸਾਬਕਾ ਐਸਐਚਓ ਸਣੇ ਕਈ ਪੁਲਿਸ ਕਰਮਚਾਰੀਆਂ 'ਤੇ ਐਫਆਈਆਰ ਦਰਜ ਹੋਈ ਸੀ। ਐਸਪੀ ਜਸ਼ਨਦੀਪ ਰੰਧਾਵਾ ਨੇ ਇਸ ਕੇਸ 'ਚ ਤਸਕਰਾਂ ਤੇ ਪੁਲਿਸ ਦੇ ਗਠਜੋੜ ਦੀ ਗੱਲ ਮੰਨੀ ਸੀ। ਇਸ ਗੱਲ ਦਾ ਖੁਲਾਸਾ ਵੀ ਹੋਇਆ ਸੀ ਕਿ ਪੁਲਿਸ ਗਦਾਮ ਨੂੰ ਗੈਰ-ਕਾਨੂੰਨੀ ਢੰਗ ਨਾਲ ਵਰਤ ਰਹੀ ਸੀ। ਪੁਲਿਸ ਵਿਭਾਗ ਕੋਲ ਗੋਦਾਮ ਦੇ ਕਿਰਾਏ ਬਾਰੇ ਵੀ ਕੋਈ ਦਸਤਾਵੇਜ਼ ਨਹੀਂ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget