ਪੜਚੋਲ ਕਰੋ

ਸੋਨੂੰ ਪੰਜਾਬਣ ਨੂੰ ਹੋਈ 24 ਸਾਲ ਕੈਦ, ਕੋਰਟ ਨੇ ਕਿਹਾ ਸਮਾਜ 'ਚ ਰਹਿਣ ਦਾ ਅਧਿਕਾਰ ਨਹੀਂ

ਉਸ ਦੀਆਂ ਇਹ ਦੋਵੇਂ ਸਜ਼ਾਵਾਂ ਵੱਖ-ਵੱਖ ਚੱਲਣਗੀਆਂ। ਅਦਾਲਤ ਨੇ ਉਸ ਦੇ ਸਾਥੀ ਸੰਦੀਪ ਬੇਡਵਾਲ ਨੂੰ ਵੀ ਅਗਵਾ, ਬਲਾਤਕਾਰ ਤੇ ਨਾਬਾਲਗ ਬੱਚੀਆਂ ਨੂੰ ਵੇਸਵਾ ਬਣਾ ਕੇ ਵੇਚਣ ਦੇ ਜ਼ੁਰਮ 'ਚ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸੋਨੂੰ ਪੰਜਾਬਣ ਨੂੰ 64 ਹਜ਼ਾਰ ਤੇ ਸੰਦੀਪ ਬੇਡਵਾਲ ਨੂੰ 65 ਹਜ਼ਾਰ ਰੁਪਏ ਜ਼ੁਰਮਾਨਾ ਵੀ ਲਾਇਆ ਹੈ।

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਜਿਸਮਫਰੋਸ਼ੀ ਦੇ ਮਾਮਲੇ 'ਚ ਸੋਨੂੰ ਪੰਜਾਬਣ ਨੂੰ 24 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਕਿਹਾ ਕਿ ਅਜਿਹਾ ਡਰਾਵਣਾ ਕੰਮ ਕਰਨ ਵਾਲਿਆਂ ਨੂੰ ਸੱਭਿਅਕ ਸਮਾਜ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਜਸਟਿਸ ਪ੍ਰੀਤਮ ਸਿੰਘ ਨੇ ਸੋਨੂੰ ਪੰਜਾਬਣ ਨੂੰ ਮਨੁੱਖੀ ਤਸਕਰੀ ਤਾਨੂੰਨ ਤਹਿਤ 14 ਸਾਲ ਤੇ ਵੱਖ-ਵੱਖ ਧਾਰਾਵਾਂ 'ਚ 10 ਸਾਲ ਦੀ ਸਜ਼ਾ ਸੁਣਾਈ ਹੈ।

ਉਸ ਦੀਆਂ ਇਹ ਦੋਵੇਂ ਸਜ਼ਾਵਾਂ ਵੱਖ-ਵੱਖ ਚੱਲਣਗੀਆਂ। ਅਦਾਲਤ ਨੇ ਉਸ ਦੇ ਸਾਥੀ ਸੰਦੀਪ ਬੇਡਵਾਲ ਨੂੰ ਵੀ ਅਗਵਾ, ਬਲਾਤਕਾਰ ਤੇ ਨਾਬਾਲਗ ਬੱਚੀਆਂ ਨੂੰ ਵੇਸਵਾ ਬਣਾ ਕੇ ਵੇਚਣ ਦੇ ਜ਼ੁਰਮ 'ਚ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸੋਨੂੰ ਪੰਜਾਬਣ ਨੂੰ 64 ਹਜ਼ਾਰ ਤੇ ਸੰਦੀਪ ਬੇਡਵਾਲ ਨੂੰ 65 ਹਜ਼ਾਰ ਰੁਪਏ ਜ਼ੁਰਮਾਨਾ ਵੀ ਲਾਇਆ ਹੈ। ਇਨ੍ਹਾਂ ਦੋਵਾਂ ਨੂੰ ਬੀਤੀ 16 ਜੁਲਾਈ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਪੁਲਿਸ ਨੇ ਪੀੜਤਾ ਦੇ ਬਿਆਨ ਦੇ ਆਧਾਰ 'ਤੇ ਕੋਰਟ 'ਚ ਦਲੀਲ ਦਿੱਤੀ ਸੀ ਕਿ 2009 'ਚ ਜਦੋਂ ਪੀੜਤਾ ਮਹਿਜ਼ 12 ਸਾਲ ਦੀ ਸੀ ਤਾਂ ਉਸ ਨੂੰ ਸੰਦੀਪ ਨੇ ਪਿਆਰ ਦਾ ਝਾਂਸਾ ਦੇਕੇ ਵਿਆਹ ਕਰਾਉਣ ਦੀ ਗੱਲ ਆਖੀ ਸੀ। ਫਿਰ ਉਸ ਨਾਲ ਬਲਾਤਕਾਰ ਕੀਤਾ ਤੇ ਇਸ ਤੋਂ ਬਾਅਦ ਇਕ ਮਹਿਲਾ ਨੂੰ ਵੇਚ ਦਿੱਤਾ। ਜਿੱਥੇ ਉਸ ਨੂੰ ਵੇਸਵਾ ਦੇ ਧੰਦੇ 'ਚ ਧੱਕ ਦਿੱਤਾ ਗਿਆ।

ਕੋਰੋਨਾ ਨੇ ਤੋੜਿਆ ਰਿਕਾਰਡ, 24 ਘੰਟਿਆਂ 'ਚ ਆਏ ਹੁਣ ਤਕ ਸਭ ਤੋਂ ਵੱਧ ਕੇਸ, ਮੌਤਾਂ ਦਾ ਅੰਕੜਾ ਵੀ ਵਧਿਆ

ਬੱਚੀ ਨੂੰ ਨਸ਼ੀਲੇ ਪਦਾਰਥ ਵੀ ਦਿੱਤੇ ਜਾਂਦੇ ਸਨ। ਸ਼ਿਕਾਇਤ 'ਚ ਕਿਹਾ ਗਿਆ ਕਿ ਵੇਸਵਾ ਦੇ ਧੰਦੇ ਲਈ ਬੱਚੀ ਨੂੰ ਵਾਰ-ਵਾਰ ਕਈ ਥਾਵਾਂ 'ਤੇ ਵੇਚਿਆ ਗਿਆ। ਸਾਲ 2014 'ਚ ਉਹ ਉਸ ਘਰ 'ਚੋਂ ਭੱਜਣ 'ਚ ਕਾਮਯਾਬ ਹੋਈ ਜਿੱਥੇ ਇਕ ਵਿਅਕਤੀ ਨੇ ਉਸ ਨੂੰ ਖਰੀਦ ਕੇ ਉਸ ਨਾਲ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਉਸ ਨੇ ਥਾਣੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ।

ਕੋਰੋਨਾ ਵਾਇਰਸ: WHO ਨੇ ਜਤਾਈ ਉਮੀਦ, 2020 ਸ਼ੁਰੂਆਤ ਤਕ ਵੈਕਸੀਨ ਦਾ ਹੋਵੇਗਾ ਉਪਯੋਗ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget