ਪੜਚੋਲ ਕਰੋ

ਦੇਸ਼ ਭਰ 'ਚ ਜਿਮਸਫਰੋਸ਼ੀ ਦੇ ਰੈਕੇਟ ਚਲਾਉਣ ਵਾਲੀ ਸੋਨੂੰ ਪੰਜਾਬਣ ਨੂੰ ਪਹਿਲੀ ਵਾਰ ਠਹਿਰਾਇਆ ਦੋਸ਼ੀ

ਸੋਨੂੰ ਪੰਜਾਬਣ ਕੁਝ ਸਾਲ ਪਹਿਲਾਂ ਤੱਕ ਦਿੱਲੀ ਵਿੱਚ ਸੈਕਸ ਰੈਕੇਟ ਦੀ ਦੁਨੀਆ ‘ਚ ਇੱਕ ਵੱਡਾ ਨਾਂ ਸੀ। ਸੋਨੂੰ ਨੇ ਇਸ ਰੈਕੇਟ ਨੂੰ ਹਾਈ-ਟੈਕ ਬਣਾਇਆ। ਸੋਨੂੰ ‘ਤੇ ਕਤਲ ਤੋਂ ਲੈ ਕੇ ਜਿਮਸਫਰੋਸ਼ੀ ਤੱਕ ਦਰਜਨਾਂ ਕੇਸ ਦਰਜ ਹਨ। ਦਿੱਲੀ ਪੁਲਿਸ ਨੇ ਉਸ 'ਤੇ ਮਕੋਕਾ ਵੀ ਲਾਇਆ ਜਿਸ ਵਿੱਚ ਉਹ ਕਰੀਬ ਇੱਕ ਸਾਲ ਜੇਲ੍ਹ ਵਿੱਚ ਰਹੀ, ਪਰ ਫਿਰ ਬਾਹਰ ਆ ਗਈ।

ਨਵੀਂ ਦਿੱਲੀ: ਦਿੱਲੀ ਵਿੱਚ ਜਿਮਸਫਰੋਸ਼ੀ ਦੇ ਕਾਰੋਬਾਰ ਦੀ 'ਕੁਈਨ' ਤੇ ਸਭ ਤੋਂ ਵੱਡਾ ਸੈਕਸ ਰੈਕੇਟ ਚਲਾਉਣ ਵਾਲੀ ਸੋਨੂੰ ਪੰਜਾਬਣ ਨੂੰ ਪਹਿਲੀ ਵਾਰ ਇੱਕ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਉਂਝ ਤਾਂ ਸੋਨੂੰ ਖਿਲਾਫ ਦਿੱਲੀ-ਐਨਸੀਆਰ ਤੋਂ ਇਲਾਵਾ ਦੇਸ਼ ਦੇ ਕਈ ਸੂਬਿਆਂ ‘ਚ ਜਿਮਸਫਰੋਸ਼ੀ ਦੇ ਮਾਮਲੇ ਦਰਜ ਹਨ, ਪਰ ਇਹ ਪਹਿਲੀ ਵਾਰ ਹੈ ਕਿ ਕਿਸੇ ਕੇਸ ਵਿੱਚ ਸੋਨੂੰ ਨੂੰ ਦਿੱਲੀ ਦੀ ਦੁਆਰਕਾ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ। ਦੱਸ ਦਈਏ ਕਿ ਸੋਨੂੰ ਪੰਜਾਬਣ ਦਾ ਅਸਲ ਨਾਂ ਗੀਤਾ ਅਰੋੜਾ ਹੈ। ਅਦਾਲਤ ਨੇ ਸੋਨੂੰ ਤੇ ਉਸ ਦੇ ਸਾਥੀ ਨੂੰ 12 ਸਾਲਾ ਲੜਕੀ ਨਾਲ ਬਲਾਤਕਾਰ ਤੇ ਜਬਰਨ ਇਸ ਧੰਦੇ ਵਿੱਚ ਧੱਕਣ ਦਾ ਦੋਸ਼ੀ ਠਹਿਰਾਇਆ ਹੈ। ਮਾਮਲਾ ਸਾਲ 2009 ਦਾ ਹੈ। ਦਿੱਲੀ ਦੇ ਹਰਸ਼ ਵਿਹਾਰ ਖੇਤਰ ਵਿੱਚ ਇੱਕ 12 ਸਾਲਾਂ ਦੀ ਲੜਕੀ ਅਗਵਾ ਹੋਈ ਤੇ ਬਾਅਦ ਵਿੱਚ ਉਹ ਕਿਸੇ ਤਰ੍ਹਾਂ ਨਜਫਗੜ੍ਹ ਥਾਣੇ ਪਹੁੰਚੀ ਸੀ। ਲੜਕੀ ਨੇ ਸਾਰੀ ਪੁਲਿਸ ਘਟਨਾ ਦੱਸੀ। ਪੀੜਤ ਲੜਕੀ ਮੁਤਾਬਕ 2006 ਵਿੱਚ ਜਦੋਂ ਉਹ ਛੇਵੀਂ ਜਮਾਤ ਵਿੱਚ ਪੜ੍ਹ ਰਹੀ ਸੀ ਤਾਂ ਸੰਦੀਪ ਨਾਂ ਦੇ ਲੜਕੇ ਨਾਲ ਉਸ ਦੀ ਦੋਸਤੀ ਹੋਈ। ਸਾਲ 2009 ਵਿੱਚ ਸੰਦੀਪ ਉਸ ਨਾਲ ਵਿਆਹ ਕਰਾਉਣ ਦੇ ਬਹਾਨੇ ਉਸ ਨੂੰ ਦਿੱਲੀ ਦੇ ਇੱਕ ਇਲਾਕੇ ‘ਚ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ। ਸੰਦੀਪ ਨੇ ਲੜਕੀ ਨੂੰ 10 ਵਾਰ ਵੱਖ-ਵੱਖ ਲੋਕਾਂ ਨੂੰ ਵੇਚਿਆ। ਫਿਰ ਬੱਚੀ ਨੂੰ ਸੋਨੂੰ ਪੰਜਾਬਣ ਦੇ ਹਵਾਲੇ ਕਰ ਦਿੱਤਾ ਗਿਆ। ਸੋਨੂੰ ਨੇ ਜ਼ਬਰਦਸਤੀ ਲੜਕੀ ਨੂੰ ਵੇਸ਼ਵਾ ਦੇ ਧੰਦੇ ਵਿੱਚ ਧੱਕ ਦਿੱਤਾ। ਇਸ ਦੌਰਾਨ ਬੱਚੇ ਨੂੰ ਨਸ਼ੇ ਦੇ ਟੀਕੇ ਵੀ ਦਿੱਤੇ ਗਏ। ਲੜਕੀ ਨੂੰ ਦਿੱਲੀ ਤੋਂ ਇਲਾਵਾ ਹਰਿਆਣਾ ਤੇ ਪੰਜਾਬ ਵੀ ਭੇਜਿਆ ਗਿਆ। ਬਾਅਦ ਵਿੱਚ ਸਤਪਾਲ ਨਾਂ ਦੇ ਵਿਅਕਤੀ ਨੇ ਲੜਕੀ ਨਾਲ ਜ਼ਬਰਦਸਤੀ ਵਿਆਹ ਕਰਵਾ ਲਿਆ ਪਰ ਲੜਕੀ ਕਿਸੇ ਤਰ੍ਹਾਂ ਉਸ ਦੇ ਚੁੰਗਲ ਵਿੱਚੋਂ ਬਚ ਨਿਕਲੀ ਤੇ ਨਜਫਗੜ੍ਹ ਥਾਣੇ ਪਹੁੰਚ ਗਈ। ਇਹ ਮਾਮਲਾ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੂੰ ਭੇਜਿਆ ਗਿਆ ਸੀ। ਜਾਂਚ ਵਿੱਚ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਭੀਸ਼ਮਾ ਸਿੰਘ ਦੀ ਟੀਮ ਨੇ ਸੋਨੂੰ ਪੰਜਾਬਣ ਤੇ ਸੰਦੀਪ ਨੂੰ ਗ੍ਰਿਫਤਾਰ ਕੀਤਾ। ਹੁਣ ਅਦਾਲਤ ਨੇ ਦੋਵਾਂ ਨੂੰ ਬਲਾਤਕਾਰ ਤੇ ਹੋਰ ਗੰਭੀਰ ਧਾਰਾਵਾਂ ਵਿੱਚ ਦੋਸ਼ੀ ਠਹਿਰਾਇਆ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget