ਪੜਚੋਲ ਕਰੋ

ਸੰਯੁਕਤ ਰਾਸ਼ਟਰ (UN) ਵੱਲੋਂ ਸੋਨੂੰ ਸੂਦ ਦਾ ਸਨਮਾਨ, ਲੌਕਡਾਊਨ 'ਚ ਪ੍ਰਵਾਸੀ ਮਜ਼ਦੂਰਾਂ ਦੀ ਕੀਤੀ ਸੀ ਮਦਦ

ਬਾਲੀਵੁੱਡ ਐਕਟਰ ਸੋਨੂੰ ਸੂਦ ਨੂੰ UNDP ਯਾਨੀ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਤਹਿਤ 'ਏਡੀਜੀ ਵਿਸ਼ੇਸ਼ ਹਿਉਮੈਨਟੇਰੀਅਨ ਐਕਸ਼ਨ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ।

ਨਵੀਂ ਦਿੱਲੀ: ਬਾਲੀਵੁੱਡ ਐਕਟਰ ਸੋਨੂੰ ਸੂਦ ਨੂੰ UNDP ਯਾਨੀ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਤਹਿਤ 'ਏਡੀਜੀ ਵਿਸ਼ੇਸ਼ ਹਿਉਮੈਨਟੇਰੀਅਨ ਐਕਸ਼ਨ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ। ਕੋਰੋਨਾ ਮਹਾਮਾਰੀ ਦੇ ਦੌਰਾਨ ਸੋਨਾ ਸੂਦ ਨੇ ਲੌਕਡਾਊਨ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਸਹਾਇਤਾ ਕੀਤੀ ਸੀ। ਸੋਨੂੰ ਸੂਦ ਨੂੰ ਇਹ ਪੁਰਸਕਾਰ ਸੋਮਵਾਰ ਸ਼ਾਮ ਨੂੰ ਵਰਚੁਅਲ ਸਮਾਰੋਹ ਦੌਰਾਨ ਦਿੱਤਾ ਗਿਆ। ਸੋਨੂੰ ਸੂਦ ਨੇ ਇਹ ਸਨਮਾਨ ਮਿਲਣ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ UNDP ਤੇ ਇਸ ਦੀਆਂ ਕੋਸ਼ਿਸ਼ਾਂ ਦਾ ਵੀ ਸਮਰਥਨ ਕਰਨਗੇ। UNDP ਦੇ 'ਏਡੀਜੀ ਸਪੈਸ਼ਲ ਹਿਉਮੈਨਟੇਰੀਅਨ ਐਕਸ਼ਨ ਐਵਾਰਡ' ਮਿਲਣ ਤੋਂ ਬਾਅਦ, ਸੋਨੂੰ ਸੂਦ ਨੇ ਕਿਹਾ, "ਇਹ ਇੱਕ ਵਿਰਲਾ ਸਨਮਾਨ ਹੈ। ਸੰਯੁਕਤ ਰਾਸ਼ਟਰ ਦੀ ਮਾਨਤਾ ਬਹੁਤ ਖਾਸ ਹੈ। ਮੈਂ ਉਹ ਕੀਤਾ ਜੋ ਮੈਂ ਆਪਣੇ ਤਰੀਕੇ ਨਾਲ ਕਰ ਸਕਦਾ ਸੀ। ਮੈਂ ਇਹ ਸਭ ਬਿਨਾਂ ਕਿਸੇ ਉਮੀਦ ਦੇ ਆਪਣੇ ਦੇਸ਼ ਦੇ ਲੋਕਾਂ ਲਈ ਕੀਤਾ ਪਰ ਸਨਮਾਨ ਤੇ ਮਾਨਤਾ ਪ੍ਰਾਪਤ ਕਰਨਾ ਚੰਗਾ ਹੈ।” ਸੋਨੂੰ ਸੂਦ ਦੂਸਰਾ ਭਾਰਤੀ ਕਲਾਕਾਰ ਹੈ ਜਿਸ ਨੂੰ UNDP ਤੋਂ ਇਹ ਪੁਰਸਕਾਰ ਮਿਲਿਆ ਹੈ। ਇਸ ਤੋਂ ਪਹਿਲਾਂ ਪ੍ਰਿਯੰਕਾ ਚੋਪੜਾ ਨੂੰ ਇਹ ਸਨਮਾਨ ਮਿਲ ਚੁੱਕਾ ਹੈ। ਇਨ੍ਹਾਂ ਤੋਂ ਇਲਾਵਾ ਇਨ੍ਹਾਂ ਪੁਰਸਕਾਰਾਂ ਵਿੱਚ ਐਂਜਲਿਨਾ ਜੋਲੀ, ਡੇਵਿਡ ਬੈਕਹੈਮ, ਲਿਓਨਾਰਡੋ ਡੀਕੈਪ੍ਰਿਓ, ਐਮਾ ਵਾਟਸਨ, ਲੀਅਮ ਨੀਸਨ, ਕੈਟ ਵਲੇਨਚੇਟ, ਐਂਟੋਨੀਓ ਬੈਂਡਰੇਸ ਤੇ ਨਿਕੋਲ ਕਿਡਮੈਨ ਸ਼ਾਮਲ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget