ਪੜਚੋਲ ਕਰੋ

ਸੋਨੂੰ ਸੂਦ ਸਿਆਸਤ 'ਚ ਰੱਖਣਗੇ ਕਦਮ! ਬੀਜੇਪੀ ਨਾਲ ਜੋੜੇ ਜਾ ਰਹੇ ਸਬੰਧ

ਸੋਨੂੰ ਨੇ ਕਿਹਾ ਕਿ ਮੇਰਾ ਸਿਆਸਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਸਿਰਫ਼ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣਾ ਚਾਹੁੰਦਾ ਹਾਂ। ਉਨ੍ਹਾਂ ਆਪਣੀ ਇੱਛਾ ਦੱਸਦਿਆਂ ਕਿਹਾ ਕਿ ਮੈਂ ਹਰ ਮਜ਼ਦੂਰ ਦੇ ਉਸ ਦੇ ਘਰ ਪਹੁੰਚਣ ਲਈ ਕੰਮ ਕਰਦਾ ਰਹਿਣਾ ਚਾਹੁੰਦਾ ਹਾਂ

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੌਰਾਨ ਬਾਲਵੁੱਡ ਅਦਾਕਾਰ ਸੋਨੂੰ ਸੂਦ ਚਰਚਾ 'ਚ ਹਨ। ਦਰਅਸਲ ਸੋਨੂੰ ਨੇ ਇਸ ਔਖੀ ਘੜੀ 'ਚ ਗਰੀਬ ਮਜ਼ਦੂਰਾਂ ਦੀ ਬਾਂਹ ਫੜ੍ਹੀ ਹੈ। ਇਸ ਦੌਰਾਨ ਹੀ ਹੁਣ ਖ਼ਬਰ ਆਈ ਹੈ ਕਿ ਉਹ ਸਿਆਸਤ 'ਚ ਕਦਮ ਰੱਖਣ ਜਾ ਰਹੇ ਹਨ ਪਰ ਸੋਨੂੰ ਸੂਦ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਜੋ ਕਰ ਰਹੇ ਹਨ ਸਿਰਫ਼ ਪ੍ਰੇਮ ਭਾਵਨਾ ਨਾਲ ਕਰ ਰਹੇ ਹਨ।

ਸੋਨੂੰ ਨੇ ਕਿਹਾ ਕਿ ਮੇਰਾ ਸਿਆਸਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਸਿਰਫ਼ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣਾ ਚਾਹੁੰਦਾ ਹਾਂ। ਉਨ੍ਹਾਂ ਆਪਣੀ ਇੱਛਾ ਦੱਸਦਿਆਂ ਕਿਹਾ ਕਿ ਮੈਂ ਹਰ ਮਜ਼ਦੂਰ ਦੇ ਉਸ ਦੇ ਘਰ ਪਹੁੰਚਣ ਲਈ ਕੰਮ ਕਰਦਾ ਰਹਿਣਾ ਚਾਹੁੰਦਾ ਹਾਂ। ਯਾਤਰਾ ਪੂਰੇ ਦੇਸ਼ ਤੋਂ ਜਾਰੀ ਰਹੇਗੀ। ਅਸੀਂ ਚਾਹੁੰਦੇ ਹਾਂ ਕਿ ਸਾਰੇ ਸੁਰੱਖਿਅਤ ਆਪਣੇ ਘਰ ਪਹੁੰਚ ਜਾਣ।

ਇਹ ਵੀ ਪੜ੍ਹੋ: ਪ੍ਰਸ਼ਾਂਤ ਕਿਸ਼ੋਰ ਦੇ ਝਟਕੇ ਮਗਰੋਂ ਕੈਪਟਨ ਦੇ ਬਦਲੇ ਤੇਵਰ, ਹੁਣ ਖੁਦ ਹੀ ਸੰਭਾਲੀ ਕਮਾਨ, ਸਿੱਧੂ ਬਾਰੇ ਚਰਚਾ

ਸੋਨੂੰ ਸੂਦ ਨੇ ਹੁਣ ਤਕ 20 ਹਜ਼ਾਰ ਦੇ ਕਰੀਬ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਸੂਬਿਆਂ ਬਿਹਾਰ, ਯੂਪੀ, ਓੜੀਸਾ ਤੇ ਝਾਰਖੰਡ ਪਹੁੰਚਾਉਣ 'ਚ ਮਦਦ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਰਫ਼ ਬੱਸਾਂ ਹੀ ਨਹੀਂ ਸਗੋਂ ਜਹਾਜ਼ ਰਾਹੀਂ ਵੀ ਘਰਾਂ ਨੂੰ ਰਵਾਨਾ ਕੀਤਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget