Lok Sabha Election 2024: ਜਲਦ ਹੋ ਰਿਹਾ ਲੋਕ ਸਭਾ ਚੋਣਾਂ ਦਾ ਐਲਾਨ, ਦੇਸ਼ ਭਰ ਵਿੱਚ ਲੱਗ ਜਾਏਗਾ ਚੋਣ ਜ਼ਾਬਤਾ

Lok Sabha Election 2024: ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਦਾ ਪ੍ਰੋਗਰਾਮ ਕਿਸੇ ਵੀ ਸਮੇਂ ਆ ਸਕਦਾ ਹੈ, ਜਦਕਿ ਮਾਰਚ ਦੀ ਸ਼ੁਰੂਆਤ ਤੋਂ ਹੀ ਪੀਐਮ ਨਰਿੰਦਰ ਮੋਦੀ ਇਲੈਕਸ਼ਨ ਮੋਡ ਵਿੱਚ ਨਜ਼ਰ ਆਉਣਗੇ।

Lok Sabha Election 2024: ਲੋਕ ਸਭਾ ਚੋਣਾਂ ਦਾ ਐਲਾਨ ਹੋਣ ਵਾਲਾ ਹੈ। ਚੋਣ ਕਮਿਸ਼ਨ ਨੇ ਆਮ ਚੋਣਾਂ ਲਈ ਤਿਆਰੀਆਂ ਤੇ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਪੂਰੇ ਪ੍ਰੋਗਰਾਮ ਦਾ ਐਲਾਨ ਅਗਲੇ ਮਹੀਨੇ ਕਿਸੇ

Related Articles