ਪੜਚੋਲ ਕਰੋ

ਰਜਨੀਕਾਂਤ ਨੇ ਛੱਡੀ ਸਿਆਸਤ, ਪਾਰਟੀ ਵੀ ਕਰ ਦਿੱਤੀ ਭੰਗ

ਦਸੰਬਰ 2020 ਵਿੱਚ, ਰਜਨੀਕਾਂਤ ਨੇ ਰਾਜਨੀਤੀ ਵਿੱਚ ਨਾ ਆਉਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਇਸਦੇ ਬਾਅਦ ਉਨ੍ਹਾਂ ਨੇ ਇਸ 'ਤੇ ਮੁੜ ਵਿਚਾਰ ਕਰਨ ਦੀ ਗੱਲ ਕਹੀ ਸੀ। ਅਜਿਹੀ ਸਥਿਤੀ ਵਿਚ ਹਰ ਕਿਸਮ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

ਚੇਨਈ: ਦੱਖਣੀ ਭਾਰਤ ਦੇ ਸੁਪਰ ਸਟਾਰ ਰਜਨੀਕਾਂਤ ਨੇ ਰਜਨੀ ਮੱਕਲ ਮੰਦਰਮ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਤੇ ਉਸ ਤੋਂ ਬਾਅਦ ਰਾਜਨੀਤੀ ਵਿਚ ਕਦੇ ਵੀ ਮੁੜ ਦਾਖਲ ਨਾ ਹੋਣ ਦਾ ਫੈਸਲਾ ਕੀਤਾ ਹੈ। ਰਜਨੀਕਾਂਤ ਨੇ ਆਪਣੀ ਪਾਰਟੀ 'ਰਜਨੀ ਮੱਕਲ ਮੰਡਰਮ' ਨੂੰ ਵੀ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਜਨੀਕਾਂਤ ਨੇ ਕਿਹਾ ਹੈ ਕਿ ਉਹ ਹੁਣ ਕਦੇ ਵੀ ਰਾਜਨੀਤੀ ਵਿੱਚ ਦਾਖਲ ਨਹੀਂ ਹੋਣਗੇ। ਰਜਨੀਕਾਂਤ ਦੀ ਤਰਫੋਂ ਦੱਸਿਆ ਗਿਆ ਹੈ ਕਿ ਗਠਿਤ ਕੀਤੀ ਗਈ ਸੰਸਥਾ ਹੁਣ ‘ਰਜਨੀ ਰਸੀਗਰ ਨਰਪਾਨੀ ਮੰਦਰਮ’ ਦੇ ਨਾਮ ਨਾਲ ਲੋਕਾਂ ਦੇ ਭਲੇ ਲਈ ਕੰਮ ਕਰੇਗੀ।

ਰਜਨੀਕਾਂਤ ਦਾ ਬਿਆਨ

‘ਰਜਨੀ ਮੱਕਲ ਮੰਦਰਮ’ ਪਾਰਟੀ ਨੂੰ ਖਤਮ ਕਰਦਿਆਂ ਰਜਨੀਕਾਂਤ ਨੇ ਕਿਹਾ, “ਭਵਿੱਖ ਵਿੱਚ ਰਾਜਨੀਤੀ ਵਿੱਚ ਦਾਖਲ ਹੋਣ ਦੀ ਮੇਰੀ ਕੋਈ ਯੋਜਨਾ ਨਹੀਂ। ਮੈਂ ਰਾਜਨੀਤੀ ਵਿੱਚ ਦਾਖਲ ਨਹੀਂ ਹੋਣ ਜਾ ਰਿਹਾ। ”ਰਜਨੀਕਾਂਤ ਨੇ‘ ਰਜਨੀ ਮੱਕਲ ਮੰਡਰਮ ’ਪਾਰਟੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਰਜਨੀਕਾਂਤ ਨੇ ਆਪਣੇ ਪ੍ਰਸ਼ੰਸਕਾਂ ਨਾਲ ਵੀ ਮੀਟਿੰਗ ਕੀਤੀ ਹੈ।

ਰਜਨੀਕਾਂਤ ਦੀ ਰਾਜਨੀਤੀ ਨੂੰ ਲੈ ਕੇ ਕਿਆਸਅਰਾਈਆਂ

ਦੱਸ ਦੇਈਏ ਕਿ ਦਸੰਬਰ 2020 ਵਿੱਚ, ਰਜਨੀਕਾਂਤ ਨੇ ਰਾਜਨੀਤੀ ਵਿੱਚ ਨਾ ਆਉਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਇਸਦੇ ਬਾਅਦ ਉਨ੍ਹਾਂ ਨੇ ਇਸ 'ਤੇ ਮੁੜ ਵਿਚਾਰ ਕਰਨ ਦੀ ਗੱਲ ਕਹੀ ਸੀ। ਅਜਿਹੀ ਸਥਿਤੀ ਵਿਚ ਹਰ ਕਿਸਮ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪਰ ਹੁਣ ਰਜਨੀਕਾਂਤ ਨੇ ਕਿਹਾ ਹੈ ਕਿ ਉਹ ਭਵਿੱਖ ਵਿੱਚ ਕਦੇ ਵੀ ਰਾਜਨੀਤੀ ਵਿੱਚ ਦਾਖਲ ਨਹੀਂ ਹੋਣਗੇ।

ਦੱਖਣੀ ਭਾਰਤ ਦੇ ਬਾਲੀਵੁੱਡ ਵਿੱਚ ਕਈ ਬਹੁ-ਚਰਚਿਤ ਸਿਤਾਰੇ; ਜਿਵੇਂ ਕਿ ਕਮਲ ਹਾਸਨ ਤੇ ਪ੍ਰਕਾਸ਼ ਰਾਜ ਵੀ ਸਿਆਸਤ ’ਚ ਹਨ ਪਰ ਉੱਥੇ ਉਹ ਓਨੇ ਕਾਮਯਾਬ ਰਾਜਨੇਤਾ ਨਹੀਂ ਬਣ ਸਕੇ, ਜਿੰਨੇ ਉਹ ਫ਼ਿਲਮਾਂ ’ਚ ਰਹੇ ਹਨ। ਸ਼ਾਇਦ ਇਸੇ ਲਈ ਹੁਣ ਰਾਜਨੀਤੀ ਵਿੱਚ ਅਸਫ਼ਲਤਾ ਕਾਰਣ ਹੀ ਰਜਨੀਕਾਂਤ ਨੇ ਵੀ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੋਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget