ਪੜਚੋਲ ਕਰੋ

New Oath Taking Rules: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਤੋਂ ਪਹਿਲਾਂ ਬਦਲ ਦਿੱਤੇ ਨਿਯਮ,  ਪੈਰੋਲ 'ਤੇ ਵੀ ਲਗਾ ਦਿੱਤੀਆਂ ਸੀ ਸ਼ਰਤਾਂ  

New Oath Taking Rules: ਅੰਮ੍ਰਿਤਪਾਲ ਸਿੰਘ ਦੇ ਬਤੌਰ ਐਮਪੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇਸ ਸਬੰਧੀ ਨਿਯਮਾਂ 'ਚ ਬਦਲ ਕਰ ਦਿੱਤਾ ਹੈ। ਉਹਨਾਂ ਨੇ ਨਿਯਮ 389 'ਚ ਸੋਧ ਕਰ ਕੇ ਨਵੇਂ ਮੈਂਬਰਾਂ ਦੇ ਸਹੁੰ ਚੁੱਕਣ

New Oath Taking Rules: ਅੰਮ੍ਰਿਤਪਾਲ ਸਿੰਘ ਦੇ ਬਤੌਰ ਐਮਪੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇਸ ਸਬੰਧੀ ਨਿਯਮਾਂ 'ਚ ਬਦਲ ਕਰ ਦਿੱਤਾ ਹੈ। ਓਮ ਬਿਰਲਾ ਨੇ ਨਿਯਮ 389 ਵਿਚ ਸੋਧ ਕਰ ਕੇ ਨਵੇਂ ਮੈਂਬਰਾਂ ਦੇ ਸਹੁੰ ਚੁੱਕਣ ਦੀ ਪ੍ਰਕਿਰਿਆ ਵਿਚ ਤਬਦੀਲੀ ਕੀਤੀ ਹੈ। ਹੁਣ ਸਹੁੰ ਚੁੱਕਣ ਵੇਲੇ ਕੋਈ ਮੈਂਬਰ ਵੀ ਫਾਲਤੂ ਸ਼ਬਦ ਨਹੀਂ ਬੋਲਿਆ ਜਾ ਸਕੇਗਾ। ਇਸ ਵਾਰ ਸਹੁੰ ਚੁੱਕਣ ਵੇਲੇ ਮੈਂਬਰਾਂ ਵੱਲੋਂ ਵੱਖ-ਵੱਖ ਨਾਅਰੇ ਲਗਾਉਣ ਕਾਰਣ ਵਿਵਾਦ ਖੜ੍ਹਾ ਹੋ ਗਿਆ ਸੀ। 

ਓਮ ਬਿਰਲਾ ਨੇ ਸਦਨ ਦੇ ਕੰਮਕਾਜ ਨਾਲ ਜੁੜੇ ਕੁਝ ਮਾਮਲਿਆਂ ਨੂੰ ਨਿਯਮਤ ਕਰਨ ਲਈ ਸਪੀਕਰ ਦੇ ਨਿਰਦੇਸ਼ਾਂ 'ਚ 'ਹਿਦਾਇਤਾਂ-1' 'ਚ ਨਵੀਂ ਧਾਰਾ ਜੋੜ ਦਿੱਤੀ ਹੈ,ਜੋ ਨਿਯਮਾਂ ਦਾ ਹਿੱਸਾ ਨਹੀਂ ਸਨ।  ਮਤਲਬ ਕੋਈ ਵੀ ਟਿੱਪਣੀ ਨਹੀਂ ਕਰੇਗਾ। ਇਹ ਸੋਧ ਪਿਛਲੇ ਹਫ਼ਤੇ ਸਹੁੰ ਚੁੱਕਣ ਸਮੇਂ ਕਈ ਮੈਂਬਰਾਂ ਵੱਲੋਂ 'ਜੈ ਸੰਵਿਧਾਨ' ਅਤੇ 'ਜੈ ਹਿੰਦੂ ਰਾਸ਼ਟਰ' ਵਰਗੇ ਨਾਅਰੇ ਲਗਾਉਣ ਦੇ ਪਿਛੋਕੜ ਵਿੱਚ ਆਈ ਹੈ। ਇਕ ਮੈਂਬਰ ਨੇ 'ਜੈ ਫਲਸਤੀਨ' ਦਾ ਨਾਅਰਾ ਵੀ ਲਗਾਇਆ, ਜਿਸ 'ਤੇ ਕਈ ਮੈਂਬਰਾਂ ਨੇ ਇਤਰਾਜ਼ ਵੀ ਕੀਤਾ | ਏ ਆਈ ਐਮ ਆਈ ਐਮ ਦੇ ਆਗੂ  ਓਵੈਸੀ ਨੇ ਜੈ ਫਿਲਿਸਤੀਨ ਦਾ ਨਾਅਰਾ ਲਗਾ ਕੇ ਵੱਡਾ ਵਿਵਾਦ ਖੜ੍ਹਾ ਕੀਤਾ ਸੀ।
 
ਲੋਕ ਸਭਾ ਦੇ ਸਪੀਕਰ ਨੇ ਮੈਂਬਰਾਂ ਨੂੰ ਸਹੁੰ ਚੁੱਕਣ ਸਮੇਂ ਨਿਰਧਾਰਿਤ ਫਾਰਮੈਟ 'ਤੇ ਬਣੇ ਰਹਿਣ ਦੀ ਬੇਨਤੀ ਕੀਤੀ ਸੀ,ਪਰ ਇਸ ਦਾ ਕੋਈ ਅਸਰ ਨਹੀਂ ਹੋਇਆ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਦੋਸ਼ ਲਾਇਆ ਸੀ ਕਿ ਕਈ ਮੈਂਬਰਾਂ ਨੇ ਸਹੁੰ ਚੁੱਕਣ ਦੇ ਅਹਿਮ ਮੌਕੇ ਨੂੰ ਸਿਆਸੀ ਸੰਦੇਸ਼ ਦੇਣ ਲਈ ਵਰਤਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget