ਪੜਚੋਲ ਕਰੋ

ਲੌਕਡਾਊਨ 'ਚ ਵੱਖ-ਵੱਖ ਸੂਬਿਆਂ 'ਚ ਛੇ ਰੂਟਾਂ 'ਤੇ ਚੱਲੀਆਂ ਸਪੈਸ਼ਲ ਟਰੇਨਾਂ

ਤੇਲੰਗਾਨਾ ਤੋਂ ਚੱਲੀ ਟਰੇਨ 1200 ਮਜ਼ਦੂਰਾਂ ਸਮੇਤ ਰਾਂਚੀ ਦੇ ਹਟੀਆ ਪਹੁੰਚੀ ਤੇ ਅੱਜ ਸਵੇਰ ਨਾਸਿਕ ਤੋਂ ਚੱਲੇ 400 ਮਜ਼ਦੂਰ ਟਰੇਨ ਜ਼ਰੀਏ ਭੋਪਾਲ ਪਹੁੰਚ ਗਏ। ਰੇਲ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਛੇ ਟਰੇਨਾਂ ਪ੍ਰੋਯਗ ਦੇ ਤੌਰ 'ਤੇ ਚਲਾਈਆਂ ਗਈਆਂ ਹਨ

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਸੇ ਲੋਕਾਂ ਨੂੰ ਕੱਢਣ ਲਈ ਰੇਲਵੇ ਨੇ ਮੈਗਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਲੌਕਡਾਊਨ ਕਾਰਨ ਫਸੇ ਮਜ਼ਦੂਰ ਲੈਕੇ ਚੱਲੀਆਂ ਛੇ ਟਰੇਨਾਂ ਹੁਣ ਮੰਜ਼ਿਲ 'ਤੇ ਪਹੁੰਚਣ ਲੱਗੀਆਂ ਹਨ।

ਕੱਲ੍ਹ ਰਾਤ ਤੇਲੰਗਾਨਾ ਤੋਂ ਚੱਲੀ ਟਰੇਨ 1200 ਮਜ਼ਦੂਰਾਂ ਸਮੇਤ ਰਾਂਚੀ ਦੇ ਹਟੀਆ ਪਹੁੰਚੀ ਤੇ ਅੱਜ ਸਵੇਰ ਨਾਸਿਕ ਤੋਂ ਚੱਲੇ 400 ਮਜ਼ਦੂਰ ਟਰੇਨ ਜ਼ਰੀਏ ਭੋਪਾਲ ਪਹੁੰਚ ਗਏ। ਰੇਲ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਛੇ ਟਰੇਨਾਂ ਪ੍ਰੋਯਗ ਦੇ ਤੌਰ 'ਤੇ ਚਲਾਈਆਂ ਗਈਆਂ ਹਨ:

ਤੇਲੰਗਾਨਾ ਤੋਂ ਝਾਰਖੰਡ

ਮਹਾਰਾਸ਼ਟਰ ਦੇ ਨਾਸਿਕ ਤੋਂ ਯੂਪੀ ਦੇ ਲਖਨਊ

ਨਾਸਿਕ ਤੋਂ ਐਮਪੀ ਦੇ ਭੋਪਾਲ

ਰਾਜਸਥਾਨ ਦੇ ਜੈਪੁਰ ਤੋਂ ਬਿਹਾਰ ਦੇ ਪਟਨਾ

ਰਾਜਸਥਾਨ ਦੇ ਕੋਟਾ ਤੋਂ ਝਾਰਖੰਡ ਦੇ ਰਾਂਚੀ

ਕੇਰਲ ਦੇ ਅਲੂਵਾ ਤੋਂ ਓੜੀਸਾ ਦੇ ਭੁਵਨੇਸ਼ਵਰ ਤਕ

ਦਰਅਸਲ ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਥਾਵਾਂ 'ਤੇ ਫਸੇ ਮਜ਼ਦੂਰਾਂ, ਸ਼ਰਧਾਲੂਆਂ ਤੇ ਵਿਦਿਆਰਥੀਆਂ ਲਈ ਰੇਲ ਮੰਤਰਾਲੇ ਨੂੰ ਸਪੈਸ਼ਲ ਰੇਲਾਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਟਰੇਨਾਂ 'ਚ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾ ਰਿਹਾ ਹੈ। ਟ੍ਰੇਨ ਦੀ ਬੋਗੀ 'ਚ 72 ਦੀ ਥਾਂ 56 ਲੋਕਾਂ ਨੂੰ ਹੀ ਜਗ੍ਹਾ ਦਿੱਤੀ ਜਾ ਰਹੀ ਹੈ।

ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਮੁਤਾਬਕ ਟ੍ਰੇਨ ਇਕ ਸਟੇਸ਼ਨ ਤੋਂ ਦੂਜੇ ਸਟੇਸ਼ਨ ਤਕ ਚੱਲੇਗੀ ਤੇ ਇਸ ਲਈ ਦੋਵਾਂ ਸੂਬਿਆਂ ਦੀ ਸਰਕਾਰ ਦੀ ਸਹਿਮਤੀ ਹੋਣੀ ਜ਼ਰੂਰੀ ਹੈ।

ਜਿਸ ਸੂਬੇ ਤੋਂ ਟਰੇਨ ਚੱਲੇਗੀ ਉੱਥੋਂ ਦੀ ਸਰਕਾਰ ਪਹਿਲਾਂ ਸਾਰੇ ਯਾਤਰੀਆਂ ਦੀ ਸਕਰੀਨਿੰਗ ਕਰੇਗੀ।

ਜਿੰਨ੍ਹਾਂ 'ਚ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ ਹੋਵੇਗਾ ਸਿਰਫ਼ ਉਨ੍ਹਾਂ ਨੂੰ ਹੀ ਟਰੇਨ 'ਚ ਜਾਣ ਦੀ ਇਜਾਜ਼ਤ ਹੋਵੇਗੀ।

ਟਰੇਨ 'ਚ ਕੋਈ ਭੀੜ ਨਾ ਹੋਵੇ ਇਸ ਲਈ ਸੂਬਾ ਸਰਕਾਰ ਹੀ ਤੈਅ ਕਰੇਗੀ ਕਿ ਇਕ ਵਾਰ ਚ ਕਿੰਨੇ ਲੋਕ ਜਾਣਗੇ।

ਟਰੇਨ 'ਚ ਜਾਣ ਲਈ ਕਿਸੇ ਵੀ ਯਾਤਰੀ ਨੂੰ ਟਿਕਟ ਨਹੀਂ ਜਾਰੀ ਕੀਤੀ ਜਾਵੇਗੀ।

ਇਹ ਟਰੇਨਾਂ ਵਿਚ ਦੇ ਕਿਸੇ ਸਟੇਸ਼ਨ 'ਤੇ ਨਹੀਂ ਰੁਕਣਗੀਆਂ।

ਮੰਜ਼ਿਲ 'ਤੇ ਪਹੁੰਚਣ ਮਗਰੋਂ ਉੱਥੋਂ ਦੀ ਸੂਬਾ ਸਰਕਾਰ ਸਾਰੇ ਯਾਤਰੀਆਂ ਨੂੰ ਉਨ੍ਹਾਂ ਦੇ ਘਰ ਤਕ ਪਹੁੰਚਾਉਣ, ਉਨ੍ਹਾਂ ਦੀ ਸਕਰੀਨਿੰਗ ਤੇ ਕੁਆਰੰਟੀਨ ਕਰਨ ਦਾ ਪ੍ਰਬੰਧ ਕਰੇਗੀ।

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡਾ ਧਮਾਕਾ, ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਐਕਸ਼ਨ,2 ਸੀਨੀਅਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ; ਜਾਣੋ ਮੁੱਢਲੀ ਮੈਂਬਰਸ਼ਿਪ ਤੋਂ ਕਿਉਂ ਮੁਅੱਤਲ ਕੀਤਾ?
ਸਿਆਸਤ 'ਚ ਵੱਡਾ ਧਮਾਕਾ, ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਐਕਸ਼ਨ,2 ਸੀਨੀਅਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ; ਜਾਣੋ ਮੁੱਢਲੀ ਮੈਂਬਰਸ਼ਿਪ ਤੋਂ ਕਿਉਂ ਮੁਅੱਤਲ ਕੀਤਾ?
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਸਰਕਾਰੀ ਸਕੂਲ 'ਚ ਵਾਪਰਿਆ ਵੱਡਾ ਹਾਦਸਾ, ਛੱਤ ਡਿੱਗਣ ਨਾਲ ਵਿਦਿਆਰਥੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਰਕਾਰੀ ਸਕੂਲ 'ਚ ਵਾਪਰਿਆ ਵੱਡਾ ਹਾਦਸਾ, ਛੱਤ ਡਿੱਗਣ ਨਾਲ ਵਿਦਿਆਰਥੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਰਾਘਵ ਚੱਢਾ ਦਾ ਨਾਮ ਵੋਟਰ ਲਿਸਟ 'ਚੋਂ ਹਟਾਇਆ ਗਿਆ, ਸੰਸਦ ਮੈਂਬਰ ਸਖ਼ਤ ਸ਼ਬਦਾਂ 'ਚ ਬੋਲੇ- ਭਲੇ ਹੀ ਪੰਜਾਬ 'ਚ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਰਾਘਵ ਚੱਢਾ ਦਾ ਨਾਮ ਵੋਟਰ ਲਿਸਟ 'ਚੋਂ ਹਟਾਇਆ ਗਿਆ, ਸੰਸਦ ਮੈਂਬਰ ਸਖ਼ਤ ਸ਼ਬਦਾਂ 'ਚ ਬੋਲੇ- ਭਲੇ ਹੀ ਪੰਜਾਬ 'ਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Embed widget