ਪੜਚੋਲ ਕਰੋ
Advertisement
ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੁਨ ਦਿੱਲੀ ਤੋਂ ਗ੍ਰਿਫਤਾਰ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਿਛਲੇ ਮਹੀਨੇ ਇਸਲਾਮਿਕ ਸਟੇਟ ਦੇ ਇੱਕ ਅੱਤਵਾਦੀ ਨੂੰ ਵੀ ਗ੍ਰਿਫਤਾਰ ਕੀਤਾ ਸੀ। ਅਬੂ ਯੂਸਫ਼ ਨਾਂ ਦਾ ਅੱਤਵਾਦੀ ਧੌਲਾ ਕੁਆ ਰਿਜ ਰੋਡ 'ਤੇ ਮੁਕਾਬਲੇ ਤੋਂ ਬਾਅਦ ਫੜਿਆ ਗਿਆ ਸੀ।
ਨਵੀਂ ਦਿੱਲੀ: ਉੱਤਰ ਪੱਛਮੀ ਦਿੱਲੀ ਖੇਤਰ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਦੋ ਮੈਂਬਰ ਗੋਲੀਬਾਰੀ ਕਰਨ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਦੱਸ ਦਈਏ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਮੁਤਾਬਕ ਦੋਵੇਂ ਪੰਜਾਬ ਦੇ ਕੁਝ ਮਾਮਲਿਆਂ ਵਿੱਚ ਵੀ ਲੋੜੀਂਦੇ ਸੀ। ਕੰਗਨਾ ਨੂੰ ਮਿਲੀ 'ਵਾਈ' ਸੁਰੱਖਿਆ, ਐਕਟਰਸ ਨੇ ਅਮਿਤ ਸ਼ਾਹ ਦਾ ਕੀਤਾ ਧਨਵਾਦ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Photos of the two Babbar Khalsa International (BKI) terrorists - Bhupender alias Dilawar Singh and Kulwant Singh - who were arrested from North West Delhi area after a brief exchange of fire. Six pistols and 40 cartridges recovered from their possession: Delhi Police Special Cell https://t.co/EINiPzrsFz pic.twitter.com/h95BZgOBFy
— ANI (@ANI) September 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement