ਪੜਚੋਲ ਕਰੋ
Advertisement
ਅੰਦੋਲਨਕਾਰੀ ਕਿਸਾਨਾਂ ਲਈ 'ਆਪ' ਵੱਲੋਂ ਗਰਮ ਪਾਣੀ ਅਤੇ ਮੋਬਾਇਲ ਚਾਰਜਿੰਗ ਦਾ ਵਿਸ਼ੇਸ਼ ਪ੍ਰਬੰਧ
ਕਿਸਾਨ ਜਦੋਂ ਕੜਾਕੇ ਦੀ ਠੰਢ ਦੇ ਮੌਸਮ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਠਰ ਰਹੇ ਹਨ ਤਾਂ ਉਸ ਸਮੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨਹਾਉਣ ਲਈ ਗਰਮ ਪਾਣੀ ਦਾ ਪ੍ਰਬੰਧ ਕਰ ਕੇ ਦਿੱਤਾ ਹੈ।
ਚੰਡੀਗੜ੍ਹ: ਠੰਢ ਦੇ ਮੌਸਮ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਉਸੇ ਸਮੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨਹਾਉਣ ਲਈ ਗਰਮ ਪਾਣੀ ਦਾ ਪ੍ਰਬੰਧ ਕਰ ਕੇ ਦਿੱਤਾ ਹੈ।ਇਸ ਦੇ ਨਾਲ ਹੀ ਮੋਬਾਇਲ ਚਾਰਜ ਕਰ ਲਈ ਵੀ ਬੰਦੋਬਸਤ ਕੀਤਾ ਹੈ।ਪਿਛਲੇ ਕਰੀਬ 15 ਦਿਨਾਂ ਤੋਂ ਦਿੱਲੀ-ਹਰਿਆਣਾ ਦੀ ਸਰਹੱਦ ਉਤੇ ਬੈਠੇ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement