ਪੜਚੋਲ ਕਰੋ
Advertisement
ਲੌਕਡਾਉਨ 'ਚ ਕੇਂਦਰ ਨੇ ਲਿਆ ਵੱਡਾ ਫੈਸਲਾ, ਹੁਣ ਚੱਲੇਗੀ ਟ੍ਰੇਨ
ਕੋਰੋਨਾਵਾਇਰਸ ਲੌਕਡਾਉਨ ਦੌਰਾਨ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਲੌਕਡਾਉਨ ਦੌਰਾਨ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦੂਜੇ ਰਾਜਾਂ 'ਚ ਫੱਸੇ ਮਜ਼ਦੂਰਾਂ, ਵਿਦਿਆਰਥੀਆਂ ਤੇ ਸ਼ਰਧਾਲੂਆਂ ਲਈ ਸਰਕਾਰ ਵਿਸ਼ੇਸ਼ ਟ੍ਰੇਨਾਂ ਦਾ ਪ੍ਰਬੰਧ ਕਰੇਗੀ।
ਲੌਕਡਾਉਨ ਤੋਂ ਪਹਿਲਾਂ ਦੂਜੇ ਰਾਜਾਂ 'ਚ ਫਸੇ ਇਹ ਲੋਕ ਆਪਣੇ ਘਰ ਵਾਪਸ ਪਰਤਣ ਦੀ ਇੱਛਾ ਰੱਖਦੇ ਹਨ। ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਤੇ ਫੈਸਲਾ ਲੈਂਦੇ ਹੋਏ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਤਕਨਾਲੌਜੀ
ਪੰਜਾਬ
ਸਿਹਤ
Advertisement