ਪੜਚੋਲ ਕਰੋ

Kerela: ਫੁੱਟਬਾਲ ਮੈਚ ਦੌਰਾਨ ਡਿੱਗੀ ਸਟੇਡੀਅਮ ਦੀ ਦਰਸ਼ਕ ਗੈਲਰੀ , 200 ਤੋਂ ਵੱਧ ਲੋਕ ਜ਼ਖਮੀ , ਬੱਚੇ ਵੀ ਸ਼ਾਮਲ

ਕੇਰਲ : ਕੇਰਲ ਦੇ ਮਲੱਪਪੁਰਮ ਜ਼ਿਲ੍ਹੇ ਦੇ ਐਲਪੀ ਸਕੂਲ ਦੇ ਮੈਦਾਨ ਵਿੱਚ ਬਣਾਈ ਇੱਕ ਅਸਥਾਈ ਗੈਲਰੀ ਚਲਦੇ ਫੁੱਟਬਾਲ ਮੈਚ ਦੌਰਾਨ ਹੀ ਢਹਿ ਗਈ, ਜਿਸ ਦੌਰਾਨ 200 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਕੇਰਲ : ਕੇਰਲ ਦੇ ਮਲੱਪਪੁਰਮ ਜ਼ਿਲ੍ਹੇ ਦੇ ਐਲਪੀ ਸਕੂਲ ਦੇ ਮੈਦਾਨ ਵਿੱਚ ਬਣਾਈ ਇੱਕ ਅਸਥਾਈ ਗੈਲਰੀ ਚਲਦੇ ਫੁੱਟਬਾਲ ਮੈਚ ਦੌਰਾਨ ਹੀ ਢਹਿ ਗਈ, ਜਿਸ ਦੌਰਾਨ 200 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਘੱਟੋ-ਘੱਟ 15 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੈਲਰੀ 200 ਤੋਂ ਵੱਧ ਲੋਕਾਂ ਦੇ ਨਾਲ ਢਹਿ ਗਈ ਹੈ ਅਤੇ ਫਲੱਡ ਲਾਈਟ ਉਨ੍ਹਾਂ ਲੋਕਾਂ 'ਤੇ ਡਿੱਗ ਰਹੀ ਹੈ ਜੋ ਸੁਰੱਖਿਅਤ ਥਾਂ ਵੱਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਗੈਲਰੀ ਦੇ ਦੂਜੇ ਪਾਸੇ ਦੇ ਲੋਕ ਉਨ੍ਹਾਂ ਨੂੰ ਬਚਾਉਣ ਲਈ ਦੌੜ ਰਹੇ ਸਨ। ਇਹ ਹਾਦਸਾ ਮਲਪੁਰਮ ਦੇ ਪੁੰਗੋਡ ਸਟੇਡੀਅਮ 'ਚ ਵਾਪਰਿਆ ਜਿੱਥੇ ਆਲ ਇੰਡੀਆ ਸੈਵਨ ਫੁੱਟਬਾਲ ਟੂਰਨਾਮੈਂਟ ਖੇਡਿਆ ਜਾ ਰਿਹਾ ਸੀ।
ਸਮਾਚਾਰ ਏਜੰਸੀ ਏਐਨਆਈ ਨੇ ਦੱਸਿਆ, "ਕੱਲ੍ਹ ਮਲਪੁਰਮ ਵਿੱਚ ਪੁੰਗੋਡ ਵਿੱਚ ਇੱਕ ਫੁੱਟਬਾਲ ਮੈਚ ਦੌਰਾਨ ਅਸਥਾਈ ਗੈਲਰੀ ਢਹਿ ਗਈ; ਪੁਲਿਸ ਦਾ ਕਹਿਣਾ ਹੈ ਕਿ ਲਗਭਗ 200 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚ ਪੰਜ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ,"।

ਮਾਤਰੁਭੂਮੀ ਨੇ ਰਿਪੋਰਟ ਦਿੱਤੀ ਕਿ ਸਟੇਡੀਅਮ ਵਿੱਚ ਆਉਣ ਵਾਲੇ ਦਰਸ਼ਕਾਂ ਦੀ ਗਿਣਤੀ ਗੈਲਰੀ ਦੀ ਬੈਠਣ ਦੀ ਸਮਰੱਥਾ ਤੋਂ ਵੱਧ ਦੱਸੀ ਗਈ ਸੀ। ਰਿਪੋਰਟ ਦੇ ਅਨੁਸਾਰ, ਪੁਲਿਸ ਨੇ ਕਿਹਾ ਕਿ ਆਲ ਇੰਡੀਆ ਸੈਵਨਸ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਨੂੰ ਦੇਖਣ ਲਈ 8,000 ਤੋਂ ਵੱਧ ਲੋਕ ਸਟੇਡੀਅਮ ਵਿੱਚ ਆਏ ਸਨ, ਅਤੇ ਪੂਰਬੀ ਸਟੈਂਡ ਵਿੱਚ 3,000 ਤੋਂ ਵੱਧ ਲੋਕ ਮੌਜੂਦ ਸਨ, ਜੋ ਕਿ ਇਸਦੀ ਸਮਰੱਥਾ ਤੋਂ ਕਿਤੇ ਵੱਧ ਹੈ। ਫਾਈਨਲ ਮੈਚ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਗੈਲਰੀ ਢਹਿ ਗਈ।

ਮਾਤਰਭੂਮੀ ਦੀ ਰਿਪੋਰਟ ਦੇ ਅਨੁਸਾਰ, ਮਾਲਪੁਰਮ ਦੇ ਪੁਲਿਸ ਸੁਪਰਡੈਂਟ ਨੇ ਕਿਹਾ ਕਿ ਆਯੋਜਕਾਂ 'ਤੇ ਦੁਬਾਰਾ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਵਿਭਾਗ ਮਾਮਲੇ ਦੀ ਜਾਂਚ ਕਰੇਗਾ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕਈ ਜ਼ਖਮੀਆਂ ਨੂੰ ਮੰਜੇਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਦਕਿ ਕੁਝ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget