ਪੜਚੋਲ ਕਰੋ

ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੀ SPG ਸੁਰੱਖਿਆ ਹਟਾਈ

ਡਾ. ਮਨਮੋਹਨ ਸਿੰਘ ਦੀ ਐਸਪੀਜੀ ਸੁਰੱਖਿਆ ਹਟਾਉਣ ਦਾ ਫੈਸਲਾ ਰੀਵਿਊ ਬੈਠਕ ਵਿੱਚ ਕੀਤਾ ਗਿਆ। ਐਸਪੀਜੀ ਸੁਰੱਖਿਆ ਦੇਸ਼ ਦੇ ਵੱਡੇ ਨੇਤਾਵਾਂ ਨੂੰ ਦਿੱਤੀ ਜਾਂਦੀ ਹੈ, ਇਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਤੇ ਉਨ੍ਹਾਂ ਦੇ ਪੁੱਤਰ ਗਾਂਧੀ ਤੇ ਪ੍ਰਿਅੰਕਾ ਗਾਂਧੀ ਸ਼ਾਮਲ ਹਨ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਦਿੱਤੀ ਜਾਣ ਵਾਲੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਸੁਰੱਖਿਆ ਵਾਪਸ ਲੈ ਲਈ ਹੈ। ਗ੍ਰਹਿ ਮੰਤਰਾਲੇ ਨੇ ਹੁਣ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਬਲ (CRPF) ਦੀ Z+ ਸੁਰੱਖਿਆ ਕਵਰ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਡਾ. ਮਨਮੋਹਨ ਸਿੰਘ ਦੀ ਐਸਪੀਜੀ ਸੁਰੱਖਿਆ ਹਟਾਉਣ ਦਾ ਫੈਸਲਾ ਰੀਵਿਊ ਬੈਠਕ ਵਿੱਚ ਕੀਤਾ ਗਿਆ। ਐਸਪੀਜੀ ਸੁਰੱਖਿਆ ਦੇਸ਼ ਦੇ ਵੱਡੇ ਨੇਤਾਵਾਂ ਨੂੰ ਦਿੱਤੀ ਜਾਂਦੀ ਹੈ, ਇਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਤੇ ਉਨ੍ਹਾਂ ਦੇ ਪੁੱਤਰ ਗਾਂਧੀ ਤੇ ਪ੍ਰਿਅੰਕਾ ਗਾਂਧੀ ਸ਼ਾਮਲ ਹਨ। ਮਨਮੋਹਨ ਸਿੰਘ ਵਾਂਗ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਤੇ ਵੀਪੀ ਸਿੰਘ ਤੋਂ ਵੀ ਸੁਰੱਖਿਆ ਛਤਰੀ ਹਟਾ ਲਈ ਗਈ ਹੈ। ਖ਼ਤਰੇ ਦੇ ਖ਼ਦਸ਼ੇ ਨੂੰ ਦੇਖਦਿਆਂ ਸਾਬਕਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਕਵਰ ਦਿੱਤਾ ਜਾਂਦਾ ਹੈ। ਡਾ. ਮਨਮੋਹਨ ਸਿੰਘ ਦੀਆਂ ਧੀਆਂ ਨੇ ਖ਼ੁਦ ਨੂੰ ਇਸ ਸੁਰੱਖਿਆ ਛਤਰੀ ਤੋਂ ਵੱਖ ਕਰ ਲਿਆ ਸੀ। ਇਵੇਂ ਹੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਗੋਦ ਲਈ ਧੀ ਨੇ ਵੀ ਸੁਰੱਖਿਆ ਕਵਰ ਨੂੰ ਮਨ੍ਹਾਂ ਕਰ ਦਿੱਤਾ ਸੀ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget