ਪੜਚੋਲ ਕਰੋ

ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਬਜਟ 'ਚ ਰੱਖੇ 600 ਕਰੋੜ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਸੁਰੱਖਿਆ ਸਮੂਹ (ਐਸਪੀਜੀ) ਬਜਟ ਵਿੱਚ ਵੀ ਵਾਧਾ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਐਸਪੀਜੀ ਕੋਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਰੱਖਿਆ ਦੀ ਜ਼ਿੰਮੇਵਾਰੀ ਹੈ। ਪਹਿਲਾਂ ਐਸਪੀਜੀ ਦਾ ਬਜਟ 540 ਕਰੋੜ ਰੁਪਏ ਸੀ, ਜਿਸ ਨੂੰ ਹੁਣ ਵਧਾ ਕੇ 600 ਕਰੋੜ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਸੁਰੱਖਿਆ ਸਮੂਹ (ਐਸਪੀਜੀ) ਬਜਟ ਵਿੱਚ ਵੀ ਵਾਧਾ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਐਸਪੀਜੀ ਕੋਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਰੱਖਿਆ ਦੀ ਜ਼ਿੰਮੇਵਾਰੀ ਹੈ। ਪਹਿਲਾਂ ਐਸਪੀਜੀ ਦਾ ਬਜਟ 540 ਕਰੋੜ ਰੁਪਏ ਸੀ, ਜਿਸ ਨੂੰ ਹੁਣ ਵਧਾ ਕੇ 600 ਕਰੋੜ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਵੀ ਐਸਪੀਜੀ ਦਾ ਬਜਟ ਵਧਾਇਆ ਗਿਆ ਸੀ। ਸਾਲ 2018 ਤੱਕ, ਐਸਪੀਜੀ ਦਾ ਬਜਟ 420 ਕਰੋੜ ਰੁਪਏ ਸੀ, ਜੋ 2019 ਵਿੱਚ ਵਧਾ ਕੇ 540 ਕਰੋੜ ਰੁਪਏ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਹਾਲ ਹੀ ਵਿੱਚ ਐਸਪੀਜੀ ਸੁਰੱਖਿਆ ਨੂੰ ਗਾਂਧੀ ਪਰਿਵਾਰ ਤੋਂ ਵਾਪਸ ਲੈ ਲਿਆ ਗਿਆ ਸੀ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਵੀ ਐਸਪੀਜੀ ਸੁਰੱਖਿਆ ਨੂੰ ਅਗਸਤ ਵਿੱਚ ਵਾਪਸ ਲੈ ਲਈ ਗਈ ਸੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸਰਕਾਰ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੀ ਐਸਪੀਜੀ ਸੁਰੱਖਿਆ ਨੂੰ ਇਹ ਕਾਰਨ ਦਿੰਦਿਆਂ ਹਟਾ ਦਿੱਤਾ ਸੀ ਕਿ ਗਾਂਧੀ ਪਰਿਵਾਰ ਨੇ ਖ਼ੁਦ ਲੰਬੇ ਸਮੇਂ ਤੋਂ ਐਸਪੀਜੀ ਸੁਰੱਖਿਆ ਨਿਯਮਾਂ ਦਾ ਖਿਆਲ ਨਹੀਂ ਰੱਖਿਆ ਸੀ।

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget