ਪੜਚੋਲ ਕਰੋ

ਅੰਮ੍ਰਿਤਸਰ ਤੋਂ ਗੋਆ ਤੇ ਬੈਂਕਾਕ ਦੀ ਰੋਜ਼ ਉਡਾਰੀ

ਅੰਮ੍ਰਿਤਸਰ: ਸਪਾਈਸਜੈਟ ਅੰਮ੍ਰਿਤਸਰ ਤੋਂ ਬੈਂਕਾਕ ਤੇ ਗੋਆ ਤਕ ਰੋਜ਼ਾਨਾ ਦੋ ਉਡਾਣਾਂ ਸ਼ੁਰੂ ਕਰ ਰਿਹਾ ਹੈ। ਇਹ ਉਡਾਣਾਂ 6 ਨਵੰਬਰ ਤੋਂ ਸ਼ੁਰੂ ਕੀਤੀਆਂ ਜਣਗੀਆਂ। ਕੰਪਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਗ ਨੂੰ ਪਹਿਲੀ ਟਿਕਟ ਸੈਂਪੀ। ਚੀਫ ਕਸਟਮਰ ਸਰਵਿਸ ਅਫ਼ਸਰ ਕਮਲ ਹਿੰਗੋਰਨੀ ਦੀ ਅਗਵਾਈ ਵਾਲੀ ਸਪਾਈਸਜੈਟ ਦੀ ਤਿੰਨ ਮੈਂਬਰੀ ਟੀਮ ਨੇ ਇੱਥੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂ ਦਾ ਐਲਾਨ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੇ ਖ਼ਾਸ ਕਰਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ। ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਇਲਾਵਾ ਦੁਨੀਆ ਭਰ ਦੇ ਲੋਕ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਇੱਥੇ ਪੁੱਜਦੇ ਹਨ। ਮੁੱਖ ਮੰਤਰੀ ਨੇ ਸਪਾਈਸਜੈਟ ਨੂੰ ਅੰਮ੍ਰਿਤਸਰ ਤੋਂ ਦੇਸ਼ ਤੇ ਦੁਨੀਆ ਦੀਆਂ ਵੱਖ-ਵੱਖ ਥਾਵਾਂ ਤਕ ਹੋਰ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖ਼ਾਸ ਤੌਰ ’ਤੇ ਲੋਕਾਂ ਦੀ ਮੰਗ ਨੂੰ ਵੇਖਿਦਆਂ ਮੁਹਾਲੀ ਏਅਰਪੋਰਟ ਤੋਂ ਸਿੰਗਾਪੁਰ ਤਕ ਦੀ ਸਿੱਧੀ ਉਡਾਣ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

Embed widget